India Punjab

ਦੇਸ਼ ਦੇ 100 ਤਾਕਤਵਰ ਲੋਕਾਂ ਦੀ ਸੂਚੀ ਵਿੱਚ ਇਨ੍ਹਾਂ ਦੋ ਕਿਸਾਨ ਲੀਡਰਾਂ ਦੇ ਨਾਂ ਵੀ ਹੋਏ ਸ਼ਾਮਿਲ

‘ਦ ਖ਼ਾਲਸ ਬਿਊਰੋ :- ਦੇਸ਼ ਦੇ ਸਭ ਤੋਂ ਤਾਕਤਵਰ 100 ਲੋਕਾਂ ਦੀ ਲਿਸਟ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਂ 88ਵੇਂ ਨੰਬਰ ‘ਤੇ ਦਰਜ ਕੀਤਾ ਗਿਆ ਹੈ। ਇੰਡੀਅਨ ਐਕਸਪ੍ਰੈੱਸ ਨੇ ਸਾਲ 2020-21 ਹਰ ਸਾਲ ਵਾਂਗ ਇਸ ਸਾਲ ਭਾਰਤ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ। ਸੂਚੀ ਵਿੱਚ ਉਗਰਾਹਾਂ

Read More
Khaas Lekh Religion

ਖ਼ਾਲਸਾ ਹੋਲੀ ਛੱਡ ਕੇ ਕਿਉਂ ਮਨਾਉਂਦਾ ਹੈ ਹੋਲਾ-ਮਹੱਲਾ ? ਪੜ੍ਹੋ ਖ਼ਾਸ ਰਿਪੋਰਟ

ਹੋਲੀ ਕੀਨੀ ਸੰਤ ਸੇਵ।। ਰੰਗੁ ਲਾਗਾ ਅਤਿ ਲਾਲ ਦੇਵ।। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖ਼ਾਲਸੇ ਦਾ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਸਮੂਹ ਸਿੱਖ ਕੌਮ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ‘ਦ ਖ਼ਾਲਸ ਟੀਵੀ ਦੀ ਸਾਰੀ ਟੀਮ ਸਾਰੀ ਸਿੱਖ ਕੌਮ ਨੂੰ ਖ਼ਾਲਸੇ ਦਾ ਪ੍ਰਤੀਕ ਤਿਉਹਾਰ ਹੋਲਾ-ਮਹੱਲਾ ਦੀਆਂ ਲੱਖ-ਲੱਖ ਵਧਾਈਆਂ ਦਿੰਦੀ ਹੈ। ਜਦੋਂ ਸਾਰਾ ਭਾਰਤ

Read More
India International Punjab

ਸੰਯੁਕਤ ਕਿਸਾਨ ਮੋਰਚਾ ਨੇ ਹੋਲੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ, 5 ਅਪ੍ਰੈਲ ਲਈ ਵੀ ਕਰ ਦਿੱਤਾ ਵੱਡਾ ਐਲਾਨ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਹੋਲੀ ਮੌਕੇ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਸਾੜ ਕੇ ਆਪਣਾ ਵਿਰੋਧ ਜ਼ਾਹਿਰ ਕੀਤਾ। ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਜਨ ਵਿਰੋਧੀ ਕਰਾਰ ਦਿੰਦਿਆਂ ਕਿਸਾਨਾਂ ਨੇ ਦਿੱਲੀ ਦੇ ਮੋਰਚਿਆਂ ‘ਤੇ ਹੋਲੀ ਦਾ ਤਿਉਹਾਰ ਮਨਾਇਆ। ਇਸ ਤਿਓਹਾਰ ਨੂੰ ਬੁਰਾਈ ‘ਤੇ ਨੇਕੀ ਦੀ ਜਿੱਤ ਦੀ

Read More
India International

‘ਮਨ ਕੀ ਬਾਤ’-ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਚਿੜੀਆਂ ਦੀ ਚਿੰਤਾਂ, ਹੋਰ ਕੀ ਕਿਹਾ ਪ੍ਰਧਾਨ ਮੰਤਰੀ ਨੇ ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ ਦੀ 75ਵੀਂ ਲੜੀ ਵਿੱਚ ਸੰਬੋਧਨ ਕਰਦਿਆਂ ਕੋਰੋਨਾ ਵੈਕਸੀਨ, ਹੋਲੀ, ਕਿਸਾਨ ਤੇ ਚਾਰ ਸੂਬਿਆਂ ਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਹੋ ਰਹੀਆਂ ਚੋਣਾਂ ਦਾ ਖਾਸਤੌਰ ‘ਤੇ ਜ਼ਿਕਰ ਕੀਤਾ। ਮੋਦੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਨਵੇਂ ਬਦਲ ਸਮੇਂ ਦੀ ਲੋੜ ਹੈ।

Read More
India International Punjab

ਹੋਲੇ ਮਹੱਲੇ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਗੁਰੂ ਘਰ ਦੀਆਂ ਖੁਸ਼ੀਆਂ ਮਾਣ ਰਹੀ ਸੰਗਤ, ਲੱਗੀਆਂ ਰੌਣਕਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲੇ ਮਹੱਲੇ ਦੇ ਤਿੰਨ ਦਿਨਾਂ ਦੇ ਸਮਾਗਮ ਜਾਰੀ ਹਨ। ਅੱਜ ਹੋਲੇ ਮਹੱਲੇ ਦੇ ਕੌਮੀ ਤਿਊਹਾਰ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਖੁਸ਼ੀਆਂ ਮਾਣੀਆਂ ਜਾ ਰਹੀਆਂ ਹਨ। ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਸੰਗਤਾਂ ਦਾ ਵੱਡੀ ਗਿਣਤੀ ਵਿੱਚ ਇਕੱਠ ਜੁੜਿਆ

Read More
India Punjab

ਕਿੱਧਰ ਗਏ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਪੈਰੋਲ ‘ਤੇ ਗਏ 160 ਕੈਦੀ, ਜੇਲ ਵਿਭਾਗ ਦੇ ਫੁੱਲੇ ਹੱਥ-ਪੈਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਕੋਰੋਨਾ ਦੀ ਮਹਾਂਮਾਰੀ ਕਾਰਨ ਕੀਤੀ ਗਈ ਤਾਲਾਬੰਦੀ ਦੇ ਦਿਨਾਂ ਵਿੱਚ ਪੰਜਾਬ ਦੀਆਂ ਜੇਲ੍ਹਾਂ ‘ਚੋਂ ਪੈਰੋਲ ‘ਤੇ ਘਰ ਗਏ 160 ਕੈਦੀ ਮੁੜ ਕੇ ਆਪਣੀਆਂ ਬੈਰਕਾਂ ਤੱਕ ਨਹੀਂ ਪਹੁੰਚੇ ਹਨ। ਇਸ ਨਾਲ ਜੇਲ੍ਹ ਵਿਭਾਗ ਚਿੰਤਾ ਵਿੱਚ ਘਿਰ ਗਿਆ ਹੈ। ਹੁਣ ਇਨ੍ਹਾਂ ਕੈਦੀਆਂ ਨੂੰ ਮੁੜ ਤੋਂ ਜੇਲ੍ਹਾਂ ਵਿੱਚ ਡੱਕਣ ਲਈ ਪੰਜਾਬ ਸਰਕਾਰ

Read More
India Punjab

ਕੈਪਟਨ ਨੇ ਬੀਜੇਪੀ ਲੀਡਰ ‘ਤੇ ਪੰਜਾਬ ‘ਚ ਹੋਏ ਹਮਲੇ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਦੱਸ ਦਿੱਤੀ ਅਸਲ ਵਜ੍ਹਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਲੀਡਰ ਉੱਤੇ ਕੱਲ੍ਹ ਮਲੋਟ ‘ਚ ਹੋਏ ਹਮਲੇ ਤੋਂ ਖਾਸੇ ਨਾਰਾਜ਼ ਹਨ। ਕੈਪਟਨ ਨੇ ਕਿਹਾ ਹੈ ਕਿ ਭਾਜਪਾ ਵਿਧਾਇਕ ਅਰੁਣ ਨਾਰੰਗ ਉੱਤੇ ਕੀਤੇ ਹਮਲੇ ਨੂੰ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕਰੇਗੀ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲੇ ਬਖਸ਼ੇ ਨਹੀਂ

Read More
India International Punjab

ਨਿਊਜ਼ੀਲੈਂਡ ਪੁਲਿਸ ਨੇ ਫੜਿਆ ਸਿੱਖ ਨੌਜਵਾਨ ਨੂੰ ਧਮਕੀਆਂ ਦੇਣ ਵਾਲਾ ਪ੍ਰਵਾਸੀ ਭਾਰਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਸਿੱਖ ਨੌਜਵਾਨ ਨੂੰ ਧਮਕੀਆਂ ਦੇਣ ਵਾਲੇ ਪ੍ਰਵਾਸੀ ਭਾਰਤੀ ਨੂੰ ਨਿਊਜ਼ੀਲੈਂਡ ਪੁਲਿਸ ਨੇ ਮੁੜ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਆਕਲੈਂਡ ਰਹਿਣ ਵਾਲੇ ਦਿੱਲੀ ਦੇ ਤਰੁਣ ਮਦਾਨ ਨੇ ਜ਼ਮਾਨਤ ਦੀਆਂ ਸ਼ਰਤਾਂ ਤੇ ਰੋਕਾਂ ਦੀ ਉਲੰਘਣਾ ਕੀਤੀ ਸੀ। ਉਸਨੇ ਜਿਹੜੇ ਫ਼ੇਸਬੁੱਕ ਪੇਜ ਉੱਤੇ ਸਿੱਖ ਨੌਜਵਾਨ ਨੂੰ ਧਮਕੀਆਂ ਦਿੱਤੀਆਂ ਸਨ

Read More
India Punjab

ਇਸ ਕਿਸਾਨ ਲੀਡਰ ਨੇ ਦੇ ਦਿੱਤੀ ਕੇਂਦਰ ਸਰਕਾਰ ਨੂੰ ਵੱਡੀ ਧਮਕੀ, ਸੂਬਾ ਸਰਕਾਰਾਂ ਦੇ ਵੀ ਹਿੱਲ ਜਾਣਗੇ ਪੈਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਖੇਤੀ ਕਾਨੂੰਨਾਂ ‘ਤੇ ਸਰਕਾਰ ਦੀ ਜਿੱਦ ਨੂੰ ਤੋੜਨ ਲਈ ਕਿਸਾਨ ਜਥੇਬੰਦੀਆਂ ਹਰ ਤਰੀਕਾ ਵਰਤ ਰਹੀਆਂ ਹਨ। ਹੁਣ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ‘ਤੇ ਵੱਡੀ ਧਮਕੀ ਦੇ ਦਿੱਤੀ ਹੈ। ਹਿੰਦੁਸਾਤਨ ਟਾਈਮਜ਼ ਦੀ ਖ਼ਬਰ ਮੁਤਾਬਕ ਰਾਜਸਥਾਨ ਦੇ ਡੌਸਾ ਵਿੱਚ ਮਹਾਪੰਚਾਇਤ ਦੌਰਾਨ ਸੰਬੋਧਨ ਕਰਦਿਆਂ

Read More
India International Punjab

ਹੋਲੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਅਗਨ ਭੇਟ ਕਰਨਗੇ ਕਿਸਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਭਾਰਤੀ ਕਿਸਾਨ ਯੂਨੀਅਨ ਨੇ ਹੋਲੀ ਮੌਕੇ ਗਾਜ਼ੀਪੁਰ ਬਾਰਡਰ ‘ਤੇ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ। ਬੀਕੇਯੂ ਦੇ ਲੀਡਰ ਰਾਕੇਸ਼ ਟਿਕੈਤ ਅੱਜ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਵਾਲੇ ਕਿਸਾਨਾਂ ਦੀ ਅਗਵਾਈ ਕਰਨਗੇ। ਇਹ ਜਾਣਕਾਰੀ ਬੀਕੇਯੂ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਜਾਣਕਾਰੀ ਅਨੁਸਾਰ ਹੋਲੀ ਤੋਂ ਇੱਕ ਦਿਨ

Read More