International Punjab

ਪਾਕਿਸਤਾਨ ਤੋਂ ਵਾਪਸ ਭਾਰਤ ਪਹੁੰਚਿਆ ਸ਼ਰਧਾਲੂਆਂ ਦਾ ਜਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਵਾਪਸ ਪਰਤ ਆਇਆ ਹੈ। ਅੰਮ੍ਰਿਤਸਰ ਦੇ ਅਟਾਰੀ-ਵਾਹਘਾ ਬਾਰਡਰ ਦੇ ਰਾਹੀ ਸ਼ਰਧਾਲੂ ਵਾਪਸ ਭਾਰਤ ਪਹੁੰਚੇ ਹਨ। ਸ਼ਰਧਾਲੂਆਂ ਨੇ ਕਿਹਾ ਕਿ ਪਕਿਸਤਾਨ ਵਿੱਚ ਸੰਗਤ ਨੇ ਸਾਡਾ ਬਹੁਤ ਸਤਿਕਾਰ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਕੇ ਸਾਨੂੰ ਬਹੁਤ ਵਧੀਆ ਲੱਗਾ

Read More
India

ਲਖਨਊ ਦੇ ਦੋ ਵੱਡੇ ਹਸਪਤਾਲਾਂ ਨੇ ਮਿੰਟਾਂ ‘ਚ ਸੁਕਾਏ ਮਰੀਜ਼ਾਂ ਦੇ ਸਾਹ, ਪੜ੍ਹੋ ਪਰੇਸ਼ਾਨ ਕਰਨ ਵਾਲੇ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਜ਼ਰਾ ਸੋਚ ਕੇ ਦੇਖੋ ਕਿ ਤੁਹਾਡੇ ਪੇਸ਼ੈਂਟ ਲਈ ਅਚਾਨਕ ਹਸਪਤਾਲ ਬਿਆਨ ਜਾਰੀ ਕਰਕੇ ਇਹ ਕਹਿ ਦੇਵੇ ਕਿ ਆਪਣਾ ਮਰੀਜ਼ ਜਿੱਥੇ ਲੈ ਕੇ ਜਾਣਾ ਚਾਹੋ, ਲੈ ਜਾਓ, ਅਸੀਂ ਆਪਣੀਆਂ ਕਮੀਆਂ ਕਾਰਨ ਇਲਾਜ ਨਹੀਂ ਕਰ ਸਕਦੇ। ਹਸਪਤਾਲਾਂ ਦੇ ਧੱਕੇ ਖਾ ਰਹੇ ਇਨਸਾਨ ‘ਤੇ ਇਹ ਬਿਆਨ ਕੀ ਅਸਰ ਕਰਦਾ ਹੈ, ਇਹ

Read More
Punjab

ਪਾਵਰਕੌਮ ਨੇ ਆਮ ਲੋਕਾਂ ਲਈ ਦਫਤਰ ਕੀਤੇ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪਾਵਰਕੌਮ ਨੇ ਆਪਣੇ ਮੁੱਖ ਦਫ਼ਤਰ ਵਿੱਚ ਆਮ ਲੋਕਾਂ ਦਾ ਦਾਖ਼ਲਾ ਬੰਦ ਕਰ ਦਿੱਤਾ ਹੈ। ਪਾਵਰਕੌਮ ਮੈਨੇਜਮੈਂਟ ਨੇ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਟਿਆਲਾ ਦੇ ਮਾਲ ਰੋਡ ’ਤੇ ਸਥਿਤ ਪਾਵਰਕੌਮ ਦੇ ਮੁੱਖ ਦਫ਼ਤਰ ਨੂੰ ਮਹਾਂਮਾਰੀ ਤੋਂ ਬਚਾ ਕੇ

Read More
Punjab

ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਦੇਵੋ ਜਾਣਕਾਰੀ, ਮਿਲੇਗਾ ਇਨਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਦੇਣ ਵਾਲਿਆਂ ਲਈ ਇਨਾਮ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਇਸ ਲਈ ਵੀ ਦਿੱਤੀ ਗਈ ਹੈ, ਤਾਂ ਜੋ ਆਮ ਲੋਕਾਂ ਨੂੰ ਪੁਲਿਸ ਦੀ ਮਦਦ ਲਈ ਪ੍ਰੇਰਿਆ ਜਾ ਸਕੇ। ਨਵੀਂ ਇਨਾਮ ਨੀਤੀ ਨਸ਼ਾ ਤਸਕਰੀ ਨੂੰ

Read More
India Punjab

ਬਾਪ ਨੂੰ ਕਣਕ ਨਾ ਵਿਕਣ ਦਾ ਝੋਰਾ, ਪੁੱਤ ਨੂੰ ਖੇਤ ਬਚਾਉਣ ਦੀ ਫਿਕਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦਾ ਧਰਨਾ ਖਤਮ ਕਰਨ ਲਈ ‘ਆਪ੍ਰੇਸ਼ਨ ਕਲੀਨ’ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਇਨ੍ਹਾਂ ਦਿਨਾਂ ਵਿੱਚ ਕਿਸਾਨ ਆਪਣੀ ਫਸਲ ਸਾਂਭਣ ਲਈ ਆਪਣੇ ਘਰਾਂ ਨੂੰ ਗਏ ਹੋਏ ਹਨ, ਜਿਸ ਕਰਕੇ ਦਿੱਲੀ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਘਟੀ ਹੈ। ਹਾਲਾਂਕਿ, ਕਿਸਾਨਾਂ ਦੀ

Read More
Punjab

ਪੰਜਾਬ ‘ਚ ਵੱਧ ਰਹੇ ਕਰੋਨਾ ਮਰੀਜ਼ ਪਰ ਘੱਟ ਰਿਹਾ ਉਨ੍ਹਾਂ ਦਾ ਇਲਾਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਜਿੱਥੇ ਕਰੋਨਾ ਪਾਜ਼ੀਟਿਵ ਕੇਸ ਵੱਧਦੇ ਜਾ ਰਹੇ ਹਨ, ਉੱਥੇ ਹੀ ਆਕਸੀਜਨ ਅਤੇ ਕਰੋਨਾ ਵੈਕਸੀਨ ਦੀ ਘਾਟ ਹੁੰਦੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਮਰੀਜ਼ਾਂ ਲਈ ਮੈਡੀਕਲ ਆਕਸੀਜਨ ਦੀ ਕਮੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੂੰ ਪੰਜਾਬ ਲਈ ਰੋਜ਼ਾਨਾ ਘੱਟੋ-ਘੱਟ 120 ਐਮ.ਟੀ.

Read More
India Punjab

ਕਿਸਾਨਾਂ ਨੂੰ ਅੰਦੋਲਨ ਖਤਮ ਹੋਣ ਤੱਕ ਹੁਣ ਨਹੀਂ ਹੋਵੇਗੀ ਪਾਣੀ ਦੀ ਪਰੇਸ਼ਾਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੁੰਡਲੀ ਬਾਰਡਰ ‘ਤੇ ਗੋਲਡਨ ਹਟ ਢਾਬੇ ਵਾਲੇ ਰਾਮ ਸਿੰਘ ਰਾਣਾ ਨੇ ਅੱਜ 11 ਹਜ਼ਾਰ 400 ਪਾਣੀ ਦੇ ਕੈਂਟਰਾਂ ਦੀ ਸੇਵਾ ਕੀਤੀ ਹੈ। ਰਾਮ ਸਿੰਘ ਦਾ ਇਨ੍ਹਾਂ ਕੈਂਟਰਾਂ ‘ਤੇ ਰੋਜ਼ਾਨਾ 50 ਹਜ਼ਾਰ ਦਾ ਖਰਚਾ ਆਵੇਗਾ। ਰਾਮ ਸਿੰਘ ਨੇ ਕਿਹਾ ਕਿ ਜਦੋਂ ਤੱਕ ਕਿਸਾਨੀ ਅੰਦੋਲਨ ਚੱਲਦਾ ਰਹੇਗਾ, ਉਦੋਂ ਤੱਕ ਇਹ ਸੇਵਾ

Read More
Punjab

ਸ਼੍ਰੋਮਣੀ ਕਮੇਟੀ ਨੇ ਤਿਆਰ ਕੀਤਾ 100 ਬੈੱਡਾਂ ਵਾਲਾ ਕਰੋਨਾ ਹਸਪਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬਰਨਾਲਾ ਜ਼ਿਲ੍ਹੇ ਦੇ ਭਾਈ ਗੁਰਦਾਸ ਨਗਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਨਾ ਕਰਵਾਉਣ ਦਾ ਐਲਾਨ ਕੀਤਾ ਹੈ। ਇਹ

Read More
India Punjab

ਕਰੋਨਾ ਵੈਕਸੀਨ ਲੈਣ ਵਾਲੇ ਹਸਪਤਾਲ ਜਾਣ ਲੈਣ ਇਹ ਨਵੀਆਂ ਕੀਮਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਅੱਜ ਕੋਵੀਸ਼ਿਲਡ ਟੀਕੇ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਕੀਤਾ ਹੈ। ਪ੍ਰਾਈਵੇਟ ਹਸਪਤਾਲਾਂ ਵਿੱਚ ਕਰੋਨਾ ਰੋਕੂ ਡੋਜ਼ 600 ਰੁਪਏ ਅਤੇ ਸੂਬਾ ਸਰਕਾਰਾਂ ਨੂੰ 400 ਰੁਪਏ ਵਿੱਚ ਪ੍ਰਤੀ ਡੋਜ਼ ਦਿੱਤੀ ਜਾਵੇਗੀ। ਸੀਰਮ ਨੇ ਕਰੋਨਾ ਰੋਕੂ ਡੋਜ਼ ਦੇ ਤੈਅ ਕੀਤੇ ਰੇਟ ਬਾਰੇ ਟਵਿੱਟਰ ’ਤੇ ਜਾਣਕਾਰੀ ਸਾਂਝੀ ਕੀਤੀ

Read More
India

ਛੱਤੀਸਗੜ੍ਹ ਨੂੰ ਜਲਦ ਮਿਲੇਗਾ ਕਰੋਨਾ ਤੋਂ ਬਚਾਅ ਲਈ ਵੱਡਾ ਯੰਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਰਾਏਪੁਰ ਵਿੱਚ ਆਕਸੀਜਨ ਸਿਲੰਡਰ ਖਰੀਦਣ ਲਈ 1 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ। ਭੁਪੇਸ਼ ਬਘੇਲ ਦਾ ਇਹ ਫੈਸਲਾ ਰਾਏਪੁਰ ਵਿੱਚ ਕਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਅਤੇ ਆਕਸੀਜਨ ਦੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਹੈ।

Read More