Punjab

ਬਹਿਬਲ ਕਲਾ ਗੋਲੀਕਾਂਡ – ਕੈਪਟਨ ਸਰਕਾਰ ਕਰਕੇ ਨਹੀਂ ਹੋਈ ਹਾਈਕੋਰਟ ‘ਚ ਅੱਜ ਹੋਣ ਵਾਲੀ ਅਹਿਮ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬਹਿਬਲ ਕਲਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਦਾਖਲ ਕੀਤੀ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਸਾਡਾ ਵਕੀਲ ਕਰੋਨਾ ਪਾਜ਼ੀਟਿਵ ਹੈ। ਜਾਣਕਾਰੀ ਮੁਤਾਬਕ ਬਹਿਬਲ ਕਲਾ ਗੋਲੀਕਾਂਡ ਮਾਮਲੇ ਦਾ ਕੇਸ ਲੜ ਰਹੇ ਵਕੀਲ ਸਿਧਾਰਥ ਮਲਹੋਤਰਾ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ

Read More
Others

24 ਘੰਟਿਆਂ ਵਿੱਚ 1716 ਲੋਕ ਹਾਰ ਗਏ ਕੋਰੋਨਾ ਦੀ ਜੰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਪੂਰੇ ਦੇਸ਼ ਵਿੱਚ ਕੋਰੋਨਾ ਸਾਰੀਆਂ ਹੱਦਾਂ ਬੰਨੇ ਲੰਘ ਚੁੱਕਿਆ ਹੈ। ਤਾਜਾ ਮਾਮਲੇ ਦੇਖੀਏ ਤਾਂ ਅੱਜ ਛੇਵੇਂ ਦਿਨ 2 ਲੱਖ 59 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਐਕਟਿਵ ਕੇਸਾਂ ਦੀ ਗਿਣਤੀ 20 ਲੱਖ ਨੂੰ ਪਾਰ ਕਰ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿਚ ਪਿਛਲੇ 24

Read More
International

ਅੰਧ ਵਿਸ਼ਵਾਸ਼ ਵਿੱਚ ਅੰਨ੍ਹਾ ਹੋਇਆ ਵਿਅਕਤੀ ਖੁਦ ਨੂੰ ਸਮਝਣ ਲੱਗ ਪਿਆ ਰੱਬ, ਨਤੀਜਾ ਦੇਖੋ ਕੀ ਨਿਕਲਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਰੱਬ ਨੂੰ ਪਾਣ ਲਈ ਤਾਂ ਸਾਰੇ ਹੀ ਕੋਸ਼ਿਸ਼ਾਂ ਕਰਦੇ ਹਨ, ਪਰ ਜੇਕਰ ਕੋਈ ਰੱਬ ਬਣਨ ਦੀ ਹੀ ਕੋਸ਼ਿਸ਼ ਵਿੱਚ ਲੱਗ ਜਾਵੇ ਤਾਂ ਹਾਲਾਤ ਕੀ ਬਣਦੇ ਨੇ, ਇਸ ਖਬਰ ਤੋਂ ਅੰਦਾਜਾ ਲਾ ਸਕਦੇ ਹੋ। ਅੰਧ ਵਿਸ਼ਵਾਸ਼ ਵਿੱਚ ਅੰਨ੍ਹਾ ਹੋਇਆ ਇੱਕ ਵਿਅਕਤੀ ਆਪਣੇ ਆਪ ਨੂੰ ਰੱਬ ਬਣਾਉਣ ਦੀ ਅਜਿਹੀ ਕੋਸ਼ਿਸ਼

Read More
Punjab

ਸਰਕਾਰੀ ਫੈਸਲੇ ਤੋਂ ਬਾਅਦ ਬਾਜ਼ਾਰ ਵਿੱਚ ਵਧੀ ਬਾਰਦਾਨੇ ਦੀ ਕੀਮਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਲਈ ਬਾਰਦਾਨੇ ਦੀ ਘਾਟ ਵੱਡੀ ਮੁਸ਼ਕਿਲ ਬਣ ਰਹੀ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਇੱਕ ਵਾਰ ਵਰਤੇ ਜਾ ਚੁੱਕੇ ਬਾਰਦਾਨਾ ਨੂੰ 41.90 ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਖਰੀਦ ਕੇ ਕਣਕ ਦੀ ਭਰਾਈ ਕਰਵਾਉਣ ਲਈ ਕਿਹਾ ਹੈ।  ਇਸ ਬਾਰਦਾਨੇ ਦੀ ਅਦਾਇਗੀ ਸਰਕਾਰ ਬਾਅਦ ਵਿੱਚ ਆੜ੍ਹਤੀਆਂ ਨੂੰ ਕਰ ਦੇਵੇਗੀ।

Read More
India

ਆਈਸੀਐਸਈ ਬੋਰਡ ਨੇ 10ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੀਬੀਐਸਈ ਸਮੇਤ ਦੇਸ਼ ਦੇ ਕਈ ਰਾਜਾਂ ਦੇ ਬੋਰਡ ਨੇ 10ਵੀਂ ਤੇ 12ਵੀਂ ਜਮਾਤ ਦੀ ਪ੍ਰੀਖਿਆਵਾਂ ਨੂੰ ਰੱਦ ਕੀਤਾ ਹੈ ਜਾਂ ਉਨ੍ਹਾ ਦੀ ਤਾਰੀਕ ਅੱਗੇ ਪਾ ਦਿੱਤੀ ਹੈ। ਹੁਣ ਆਈਸੀਐਸਈ ਬੋਰਡ ਨੇ ਵੀ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ। ਪਹਿਲਾਂ

Read More
Punjab

ਬਹਿਬਲ ਕਲਾ ਗੋਲੀਕਾਂਡ – ਪੈਦਲ ਮਾਰਚ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਪੁਲਿਸ ਨੇ ਚੁੱਕਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਦੇ ਰੋਸ ਵਜੋਂ ਪੰਜਾਬ ਦੀਆਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲ ਪੈਦਲ ਮਾਰਚ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ

Read More
India Punjab

ਕੇਜਰੀਵਾਲ ਸਰਕਾਰ ਨੇ ਕਰੋਨਾ ਨੂੰ ਲੈ ਕੇ ਕਿਹੜਾ ਝੂਠ ਬੋਲਿਆ, ਪੜ੍ਹੋ ਰਿਪੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ICMR ਦੀ ਇੱਕ ਰਿਸਰਚ ਦਾ ਹਵਾਲਾ ਦਿੰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ICMR ਰਿਸਰਚ ਕਹਿੰਦੀ ਹੈ ਕਿ ਇਸ ਤਰ੍ਹਾਂ ਦੇ ਕੋਈ ਸਬੂਤ ਨਹੀਂ ਹਨ ਕਿ ਕੋਵਿਡ-19 ਦੀ ਪੁਰਾਣੀ ਲਹਿਰ ਦੇ ਮੁਕਾਬਲੇ ਮੌਜੂਦਾ ਲਹਿਰ

Read More
Punjab

ਪੰਜਾਬ ਨੂੰ ਮਿਲਣਗੀਆਂ 19 ਨਵੀਆਂ ITI’s, ਜਾਣੋ ਕੈਪਟਨ ਦੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਲੇ ਹੋਰ ਵੀ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਹਿੱਤ ਵਿੱਚ ਕਈ ਅਹਿਮ ਫੈਸਲੇ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੌਜੂਦਾ ਤਕਨੀਕੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ 19 ਨਵੀਆਂ ਆਈਟੀਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਵਿੱਚ ਬਿਆਸ

Read More
Punjab

ਲੁਧਿਆਣਾ ‘ਚ ਆਈਲੈੱਟਸ ਸੈਂਟਰ ਅਤੇ ਟਿਊਸ਼ਨ ਸੈਂਟਰਾਂ ‘ਤੇ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਚੱਲਦੇ ਸਾਰੇ ਆਈਲੈੱਟਸ ਸੈਂਟਰਾਂ ਅਤੇ ਟਿਊਸ਼ਨ ਸੈਂਟਰਾਂ ਨੂੰ 30 ਅਪ੍ਰੈਲ ਤੱਕ ਮੁਕੰਮਲ ਤੌਰ ‘ਤੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਲੁਧਿਆਣਾ ਦੇ ਡੀਸੀ ਵਰਿੰਦਰ ਸ਼ਰਮਾ ਨੇ ਲਿਖਤੀ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ

Read More
Punjab

ਪੰਜਾਬ ‘ਚ ਦੋ ਪਾਰਟੀਆਂ ਹੋਈਆਂ ਇੱਕ, ਆਪਸੀ ਸਹਿਮਤੀ ਨਾਲ ਕਰਨਗੀਆਂ ਫੈਸਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਖਦੇਵ ਸਿੰਘ ਢੀਂਡਸਾ ਅਤੇ ਟਕਸਾਲੀ ਅਕਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੀ ਸਾਂਝੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਚੰਡੀਗੜ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਇਸ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਹੋਣਗੇ ਅਤੇ

Read More