Punjab

ਲੁਧਿਆਣਾ ਵਾਲੇ ਅੱਜ ਰਾਤ 9 ਵਜੇ ਤੋਂ ਬਾਅਦ ਨਾ ਨਿਕਲਣ ਘਰਾਂ ਤੋਂ ਬਾਹਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ‘ਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਵਿੱਚ ਅਗਲੇ ਹੁਕਮਾਂ ਤੱਕ ਅੱਜ ਰਾਤ 9 ਵਜੇ ਤੋਂ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਹੁਕਮ ਜਾਰੀ ਕਰ

Read More
Khaas Lekh

ਬੱਚਿਆਂ ਦੇ ਚਪੇੜਾਂ ਛੱਡਣ ਵਾਲੇ ਮਾਪੇ ਰੋਕ ਲੈਣ ਹੱਥ, ਕਿਤੇ ਤੁਹਾਡੇ ਬੱਚੇ ਨੂੰ ਨਾ ਹੋ ਜਾਵੇ ‘ਅਕਲ ਦਾ ਘਾਟਾ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜ਼ਿਆਦਾਤਰ ਮਾਪੇ ਆਪਣੇ ਬੱਚਿਆਂ ਨੂੰ ਲਾਡ-ਪਿਆਰ ਨਾਲ ਹੀ ਰੱਖਦੇ ਹਨ, ਪਰ ਕਈ ਮਾਪੇ ਅਜਿਹੇ ਹਨ ਜੋ ਕਿਸੇ ਗਲਤੀ ਕਾਰਨ ਬੱਚਿਆਂ ਦੇ ਚਪੇੜਾਂ ਛੱਡਣ ਤੋਂ ਗੁਰੇਜ਼ ਨਹੀਂ ਕਰਦੇ। ਬੱਚਿਆਂ ਦੇ ਥੱਪੜ ਮਾਰਨ ਵਾਲੇ ਮਾਪਿਆਂ ਨੂੰ ਡਾਕਟਰਾਂ ਨੇ ਇੱਕ ਸੋਧ ਰਾਹੀਂ ਸਾਵਧਾਨ ਕੀਤਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਿਹੜੇ ਮਾਪੇ ਆਪਣੇ

Read More
Punjab

ਪੰਜਾਬ ਦੇ ਇਸ ਜ਼ਿਲ੍ਹੇ ਦੀ ਮੰਡੀ ‘ਚ ਫਿਰਿਆ ਕਿਸਾਨਾਂ ਦੀ ਮਿਹਨਤ ‘ਤੇ ਮੀਂਹ ਦਾ ਪਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮੰਡੀਆਂ ਵਿੱਚ ਸ਼ੁਰੂ ਹੋ ਚੁੱਕੀ ਹੈ ਪਰ ਫਿਰ ਵੀ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਮੌਸਮ ਦੀ ਮਾਰ ਵੀ ਝੱਲਣੀ ਪੈ

Read More
India

ਨਵਜਾਤ ਬੱਚਾ ਹੈ ਘਰ ਵਿੱਚ ਤਾਂ ਹੋ ਜਾਓ ਕੋਰੋਨਾ ਤੋਂ ਸਾਵਧਾਨ, ਡਾਕਟਰ ਵੀ ਕਰ ਰਹੇ ਹਨ ਅਲਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੂਰੇ ਦੇਸ਼ ਵਿੱਚ ਕੋਰੋਨਾ ਦੇ ਅੰਕੜੇ ਰਿਕਾਰਡ ਤੋੜ ਰਹੇ ਹਨ। ਰੋਜ਼ਾਨਾ ਗਿਣਤੀ 2 ਲੱਖ ਦੇ ਕਰੀਬ ਪਹੁੰਚ ਰਹੀ ਹੈ। ਡਾਕਟਰਾਂ ਨੇ ਕੋਰੋਨਾ ਨੂੰ ਲੈ ਕੇ ਨਵਾਂ ਖੁਲਾਸਾ ਕੀਤਾ ਹੈ ਕਿ ਇਸ ਬਿਮਾਰੀ ਦੀ ਦੂਜੀ ਲਹਿਰ ਇਕ ਤੋਂ ਪੰਜ ਸਾਲ ਦੀ ਉਮਰ ਦੇ ਬੱਚਿਆਂ ਨੂੰ ਖਾਸਕਰਕੇ ਪ੍ਰਭਾਵਤ ਕਰ ਰਹੀ ਹੈ।

Read More
India Punjab

ਕਿਸਾਨੀ ਅੰਦੋਲਨ ਦੀ ਜਿੱਤ ਲਈ ਸੰਘਰਸ਼ ‘ਚ ਸ਼ਾਮਿਲ ਇੱਕ ਹੋਰ ਕਿਸਾਨ ਨੇ ਹਾਰੀ ਜ਼ਿੰਦਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :– ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ 65 ਸਾਲਾ ਕਿਸਾਨ ਦਰਸ਼ਨ ਸਿੰਘ ਦੀ ਮੌਤ ਹੋ ਗਈ ਹੈ। ਦਰਸ਼ਨ ਸਿੰਘ ਪਿਛਲੇ ਦਿਨੀਂ ਹੀ ਦਿੱਲੀ ਕਿਸਾਨ ਮੋਰਚੇ ‘ਚ ਸ਼ਾਮਿਲ ਹੋਣ ਲਈ ਗਏ ਸਨ। ਜਦੋਂ ਉਹ ਪਿੰਡ ਪਰਤੇ ਤਾਂ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਅਤੇ ਉਨ੍ਹਾਂ ਨੂੰ ਫਰੀਦਕੋਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ,

Read More
India Punjab

ਜੰਮੂ ਕਸ਼ਮੀਰ ਦੇ ਕਠੂਆ ‘ਚ ਕੰਮ ਕਰਨ ਜਾਣ ਵਾਲੇ ਪੜ੍ਹ ਲੈਣ ਪਹਿਲਾਂ ਇਹ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਰੋਜ਼ਾਨਾ ਕਠੂਆ ਜ਼ਿਲ੍ਹੇ ’ਚ ਜਾਣ ਵਾਲੇ ਲੋਕਾਂ ਨੂੰ ਕਰੋਨਾ ਟੈਸਟ ਕਰਵਾ ਕੇ 10 ਦਿਨਾਂ ਲਈ ਪਾਸ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਦਰਅਸਲ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਰਾਜ ਮਿਸਤਰੀਆਂ ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਕਰੋਨਾ ਟੈਸਟ ਲਾਜ਼ਮੀ ਕਰਨ ਖ਼ਿਲਾਫ਼ ਮਾਧੋਪੁਰ ਦੇ ਕੌਮੀ ਮਾਰਗ ’ਤੇ ਆਵਾਜਾਈ

Read More
Punjab

ਵਿਦਿਆਰਥੀਆਂ ਤੋਂ ਵਸੂਲੀਆਂ ਫੀਸਾਂ ਵਾਪਸ ਕਰਨ ਲਈ ਤਿਆਰ ਹੋ ਜਾਣ ਪੰਜਾਬ ਦੇ ਸਕੂਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੌਰਾਨ ਜਿੱਥੇ ਸਾਰੀ ਦੁਨੀਆ ‘ਤੇ ਇਸਦਾ ਵੱਡਾ ਅਸਰ ਪਿਆ, ਉੱਥੇ ਹੀ ਵਿਦਿਆਰਥੀਆਂ ਨੂੰ ਵੀ ਆਪਣੀ ਪੜ੍ਹਾਈ ਸਬੰਧੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾਵੇ। ਪਰ

Read More
India Punjab

ਪੰਜਾਬ ਦੇ ਕਿਸਾਨ ਜਾਣਗੇ ਦਿੱਲੀ, ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਕਿਸਾਨ ਲੀਡਰਾਂ ਵੱਲੋਂ ਬੜੇ ਵਧੀਆ ਅਤੇ ਸੁਚਾਰੂ ਢੰਗ ਨਾਲ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਜਾ ਰਹੀ ਹੈ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ 21 ਅਪ੍ਰੈਲ ਨੂੰ ਵੱਡੇ ਕਾਫਲਿਆਂ ਦੇ ਰੂਪ ਵਿੱਚ ਦਿੱਲੀ

Read More
International

ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਜਾਨ ਨੂੰ ਖਤਰਾ, ਪੜ੍ਹੋ ਕੀ ਹੈ ਪੂਰਾ ਮਾਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਇੱਕ ਨਰਸ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ, ਜਿਸਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਨਰਸ ਪਛਾਣ 39 ਸਾਲਾ ਨਿਵਿਆਨੇ ਪੇਟਿਟ ਫੇਲਪਸ ਦੇ ਰੂਪ ਵਿੱਚ ਹੋਈ ਹੈ। ਅਮਰੀਕੀ ਇੰਟੈਲੀਜੈਂਸ ਸਰਵਿਸ ਮੁਤਾਬਕ ਇਸ ਦਰਜ ਮਾਮਲੇ ਅਨੁਸਾਰ ਫੈਲਪਸ ਨੇ 13

Read More
India

ਚੋਣ ਰੈਲੀਆਂ ਕਰਨ ‘ਤੇ ਰਾਹੁਲ ਗਾਂਧੀ ਨੇ ਦਿੱਤੀ ਵੱਡੇ ਲੀਡਰਾਂ ਨੂੰ ਮੱਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੱਛਮੀ ਬੰਗਾਲ ਵਿਚ ਹੋਣ ਵਾਲੀਆਂ ਆਪਣੀਆਂ ਚੋਣ ਰੈਲੀਆਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਟਵੀਟ ਕਰਕੇ ਕੋਰੋਨਾ ਦੀ ਮਹਾਂਮਾਰੀ ਦੌਰਾਨ ਰੈਲੀਆਂ ਕਰਨ ਤੋਂ ਪਹਿਲਾਂ ਇਸਦੇ ਨਿਕਲਣ ਵਾਲੇ ਨਤੀਜਿਆਂ ‘ਤੇ ਗੌਰ ਕਰਨ

Read More