India Punjab

ਹਰਿਆਣਾ ਦੇ ਉਪ ਮੁੱਖ ਮੰਤਰੀ ਨੂੰ ਜਾਗਿਆ ਕਿਸਾਨਾਂ ਦਾ ਹੇਜ਼, PM ਨੂੰ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਯੰਤ ਚੋਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਅੰਦੋਲਨ ਬਾਰੇ ਇੱਕ ਚਿੱਠੀ ਲਿਖੀ ਹੈ। ਚੋਟਾਲਾ ਨੇ ਚਿੱਠੀ ਵਿੱਚ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਗੱਲਬਾਤ ਨਾਲ ਹੀ ਮਸਲੇ ਦਾ ਹੱਲ ਨਿਕਲੇਗਾ।

Read More
Punjab

ਪੰਜਾਬ ਦੇ ਕਰੋਨਾ ਅੰਬੈਸਡਰ ਨੂੰ ਹੀ ਹੋਇਆ ਕਰੋਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਸੋਨੂੰ ਸੂਦ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੋਨੂੰ ਸੂਦ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਸੋਨੂੰ ਸੂਦ ਨੇ ਖੁਦ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਵੀ ਅਪੀਲ ਕੀਤੀ ਹੈ। ਪਿਛਲੇ ਹਫਤੇ ਹੀ ਸੋਨੂੰ ਸੂਦ

Read More
India International Punjab

ਅਮਰੀਕਾ ਦੀ ਦਰਦਨਾਕ ਘਟਨਾ ਨੇ ਪਿਘਲਾਏ ਅਮਰੀਕਾ ਤੋਂ ਲੈ ਕੇ ਪੰਜਾਬ ਦੇ ਸਿਆਸੀ ਲੀਡਰਾਂ ਦੇ ਦਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਦੇ ਇੰਡੀਅਨਪੋਲਿਸ ਸੂਬੇ ਵਿੱਚ ਫੈਡਐਕਸ ਕੰਪਨੀ ਦੇ ਇੱਕ ਕੰਪਲੈਕਸ ਵਿੱਚ 15 ਅਪ੍ਰੈਲ ਦੀ ਰਾਤ ਨੂੰ ਇੱਕ ਬੰਦੂਕਧਾਰੀ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਰਨ ਵਾਲੇ ਲੋਕਾਂ ਵਿੱਚ ਚਾਰ

Read More
International Punjab

ਅਮਰੀਕਾ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਪੜ੍ਹੋ ਪੂਰਾ ਮਾਮਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਦੇ ਇੰਡੀਅਨਪੋਲਿਸ ਸੂਬੇ ਵਿੱਚ ਫੈਡਐਕਸ ਕੰਪਨੀ ਦੇ ਇੱਕ ਕੰਪਲੈਕਸ ਵਿੱਚ 15 ਅਪ੍ਰੈਲ ਦੀ ਰਾਤ ਨੂੰ ਇੱਕ ਬੰਦੂਕਧਾਰੀ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਰਨ ਵਾਲੇ ਲੋਕਾਂ ਵਿੱਚ ਚਾਰ

Read More
India Punjab

ਪੰਜਾਬ ਦੇ ਲੋਕਾਂ ਨੇ ਜੰਮੂ ਦਾ ਰਾਹ ਕੀਤਾ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਲੋਕਾਂ ਨੇ ਅੱਜ ਜੰਮੂ-ਪਠਾਨਕੋਟ ਬਾਰਡਰ ਜਾਮ ਕਰ ਦਿੱਤਾ ਹੈ। ਇਨ੍ਹਾਂ ਲੋਕਾਂ ਨੂੰ ਬਿਨਾ ਕੋਵਿਡ ਟੈਸਟ ਦੇ ਜੰਮੂ ਵਿੱਚ ਐਂਟਰੀ ਨਹੀਂ ਮਿਲ ਰਹੀ ਹੈ, ਜਿਸ ਕਰਕੇ ਗੁੱਸੇ ਵਿੱਚ ਆਏ ਲੋਕਾਂ ਨੇ ਬਾਰਡਰ ਜਾਮ ਕਰ ਦਿੱਤਾ ਹੈ। ਲੋਕਾਂ ਨੇ ਪ੍ਰਸ਼ਾਸਨ ‘ਤੇ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾਇਆ ਹੈ। ਲੋਕਾਂ ਨੇ

Read More
India Punjab

ਹਰਿਆਣਾ ਦੇ CM ਨੇ ਕਿਸਾਨਾਂ ਨੂੰ ਕਰੋਨਾ ਤੋਂ ਬਾਅਦ ਮੁੜ ਅੰਦੋਲਨ ਜਾਰੀ ਰੱਖਣ ਦਾ ਦਿੱਤਾ ਲਾਲਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਮੋਰਚੇ ਬਾਰੇ ਕਿਸਾਨਾਂ ਨੂੰ ਆਪਣੀ ਨਸੀਹਤ ਦਿੰਦਿਆਂ ਕਿਹਾ ਕਿ ਕਿਸਾਨ ਆਪਣੀਆਂ ਕੁੱਝ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਅਤੇ ਅੰਦੋਲਨ ਕਰਨਾ ਲੋਕਤੰਤਰਿਕ ਅਧਿਕਾਰ ਹੈ ਪਰ ਜਦੋਂ ਕਿਤੇ ਇਸ ਲੋਕਤੰਤਰ ਨੂੰ ਤੋੜਿਆ ਜਾਂਦਾ ਹੈ, ਉਸ ਸਮੇਂ ਪ੍ਰਸ਼ਾਸਨ ਨੂੰ ਵੀ

Read More
India Punjab

ਤਿੰਨ ਸੁਣਵਾਈਆਂ ਤੋਂ ਬਾਅਦ ਦੀਪ ਸਿੱਧੂ ਦੇ ਹੱਕ ‘ਚ ਆਇਆ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 30 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ‘ਤੇ ਅਦਾਕਾਰ ਦੀਪ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਦੀ ਜ਼ਮਾਨਤ ਲਈ ਅਦਾਲਤ ‘ਚ ਤਿੰਨ ਸੁਣਵਾਈਆਂ ਹੋਈਆਂ ਸਨ ਅਤੇ ਉਸ ਦੀ ਜ਼ਮਾਨਤ ‘ਤੇ ਫੈਸਲਾ ਹਰ ਵਾਰ ਅਗਲੀ ਤਰੀਕ ‘ਤੇ ਪਾ ਦਿੱਤਾ ਜਾਂਦਾ

Read More
Punjab

ਪੰਜਾਬ ਦੇ ਸਕੂਲਾਂ ਨੂੰ ਮੰਨਣੀ ਪਈ ਮਾਪਿਆਂ ਦੀ ਗੱਲ, ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਸਕੂਲਾਂ ਵੱਲੋਂ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਕਈ ਗੁਣਾ ਵਾਧਾ ਕੀਤਾ ਗਿਆ ਸੀ, ਜਿਸਦਾ ਵਿਦਿਆਰਥੀਆਂ ਦੇ ਮਾਪਿਆਂ ਨੇ ਲਗਾਤਾਰ ਵਿਰੋਧ ਕੀਤਾ। ਮਾਪਿਆਂ ਨੇ ਸਕੂਲਾਂ ਦੇ ਬਾਹਰ ਲਗਾਤਾਰ ਵਿਰੋਧ – ਪ੍ਰਦਰਸ਼ਨ ਕੀਤਾ। ਮਾਪਿਆਂ ਦੇ ਵਿਰੋਧ ਪ੍ਰਦਰਸ਼ਨ ਅੱਗੇ ਝੁਕ ਕੇ ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ 100 ਤੋਂ

Read More
Punjab

ਬਹਿਬਲ ਕਲਾ ਗੋਲੀਕਾਂਡ ਦੀ ਰਿਪੋਰਟ ਜਨਤਕ-ਪੜ੍ਹੋ ਅਕਾਲੀ ਵਿਧਾਇਕ ਨੇ ਉਸ ਰਾਤ 157 ਵਾਰ ਕੀਤੀ ਸੀ ਫੋਨ ‘ਤੇ ਗੱਲ, ਜਾਂਚ ਰਿਪੋਰਟ ‘ਚ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਰਿਪੋਰਟ ਵਿੱਚ ਕੋਟਕਪੁਰਾ ਗੋਲੀਕਾਂਡ ਵਿੱਚ ਕੋਟਕਪੁਰਾ ਤੋਂ ਤਤਕਾਲੀ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਸਿੱਧੀ ਸ਼ਮੂਲੀਅਤ ਹੋਣ ਦਾ ਖੁਲਾਸਾ ਹੋਇਆ ਹੈ। ਐੱਸਆਈਟੀ ਦੀ ਜਾਂਚ ਰਿਪੋਰਟ ਵਿੱਚ ਮਨਤਾਰ ਬਰਾੜ ਨੂੰ ਮੁਲਜ਼ਮ ਨੰਬਰ ਤਿੰਨ

Read More
India Punjab

ਹਰਿਆਣਾ ‘ਚ ਇਸ ਲੀਡਰ ਦੇ ਵੀ ਹਿੱਸੇ ਆਇਆ ਕਿਸਾਨਾਂ ਦਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਤਾਂ ਬੀਜੇਪੀ ਲੀਡਰਾਂ ਦਾ ਆਉਣਾ ਹੀ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦੇ ਖਿਲਾਫ ਲਾਮਬੰਦੀ ਕੀਤੀ ਜਾ ਰਹੀ ਹੈ। ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਲਗਾਤਾਰ ਆਪਣੇ ਹੱਕਾਂ ਦੀ ਰਾਖੀ ਲਈ, ਖੇਤੀ ਕਾਨੂੰਨ

Read More