India Punjab

ਗੁਜਰਾਤ ’ਚ ਪੰਜਾਬੀ ਕਿਸਾਨ ਦੀ ਮਿਹਨਤ ਦੀ ਕਮਾਈ ਕੀਤੀ ਸਾੜ ਕੇ ਸਵਾਹ, ਬੀਜੀਪੇ ਦੇ ਲੋਕਲ ਲੀਡਰਾਂ ‘ਤੇ ਲੱਗ ਰਹੇ ਜ਼ਮੀਨਾਂ ਕਬਜ਼ਾਉਣ ਦੇ ਇਲਜ਼ਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਗੁਜਰਾਤ ਵਿੱਚ ਪੰਜਾਬੀ ਕਿਸਾਨ ਦੀ ਫਸਲ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਉੱਥੇ ਰਹਿੰਦੇ ਕਿਸਾਨਾਂ ’ਚ ਖੌਫ਼ ਪੈਦਾ ਹੋ ਗਿਆ ਹੈ। ਪੰਜਾਬੀ ਕਿਸਾਨਾਂ ਨੇ ਇਹ ਮਾਮਲਾ ਭੁਜ ਪੁਲੀਸ ਦੇ ਵੀ ਧਿਆਨ ਵਿੱਚ ਲਿਆਂਦਾ ਹੈ। ਥਾਣਾ ਭੁਜ ਪੁਲੀਸ ਨੇ ਵੀ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਹੈ।

Read More
Punjab

4 ਸਾਲਾਂ ‘ਚ ਕੈਪਟਨ ਸਰਕਾਰ ਨੇ ਕਿਸਾਨ ਮਜ਼ਦੂਰਾਂ ਖਿਲਾਫ ਦਰਜ ਕੀਤੇ 146 ਪਰਚੇ, ਹੁਣ ਵਾਪਸ ਲਏਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੂਬੇ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਖਿਲਾਫ ਦਰਜ ਹੋਏ ਕੇਸ ਵਾਪਸ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਚਾਰ ਸਾਲਾਂ ਵਿੱਚ ਕਿਸਾਨੀ ਸੰਘਰਸ਼ਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਖ਼ਿਲਾਫ਼ ਜੋ ਕੇਸ ਦਰਜ ਹੋਏ ਹਨ, ਉਨ੍ਹਾਂ ਨੂੰ ਵਾਪਸ ਲੈਣ ਸਬੰਧੀ

Read More
India

ਕੇਐਮਪੀ ਐਕਸਪ੍ਰੈੱਸ ਵੇਅ ’ਤੇ ਕਿਸਾਨਾਂ ਨੂੰ ਹਟਾਇਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੋਨੀਪਤ ਦੇ ਕੇਐਮਪੀ ਐਕਸਪ੍ਰੈਸ ਵੇਅ ’ਤੇ ਅੱਜ ਤੋਂ ਟੌਲ ਦੀ ਵਸੂਲੀ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਟੌਲ ਤੋਂ ਹਟਾ ਦਿੱਤਾ ਗਿਆ ਹੈ। ਹੁਣ ਇੱਥੋਂ ਲੰਘਣ ਵਾਲੇ ਲੋਕਾਂ ਤੋਂ ਵਸੂਲੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਹੁੰਚੇ ਪ੍ਰਸ਼ਾਸਨਿਕ ਅਮਲੇ ਨੇ ਟੌਲ ਪਲਾਜ਼ਾ

Read More
Punjab

ਨੌਵੇਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸਿੱਖਾਂ ਵੱਲੋਂ ਬਣਾਏ ਸਿੱਕੇ ‘ਚ ਕੀ ਹੈ ਖਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੂਰੀ ਦੁਨੀਆ ਵਿੱਚ ਵੱਸਦੀ ਸਮੁੱਚੀ ਸਿੱਖ ਕੌਮ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸਿੱਖ ਵਿਅਕਤੀਆਂ ਹਰਜਿੰਦਰ ਸਿੰਘ ਕੁਕਰੇਜਾ ਅਤੇ ਜਸਮੀਤ ਸਿੰਘ ਸਾਈਬ ਨੇ ਇੱਕ

Read More
Khaas Lekh Religion

ਖਾਲਸਾ ਸਾਜਨਾ ਦਿਹਾੜੇ ‘ਤੇ ਖਾਸ- ‘ਕੋਈ ਹੈ ਸਿੱਖ ਕਾ ਬੇਟਾ, ਜੋ ਸੀਸ ਕਰੇ ਭੇਟਾ’ ਜਦੋਂ ਗੁਰੂ ਸਾਹਿਬ ਜੀ ਨੇ ਸਾਜਿਆ ਸੀ ‘ਖ਼ਾਲਸਾ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਨ 1699 ਨੂੰ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿਰਜੇ ਗਏ ਖ਼ਾਲਸਾ ਪੰਥ ਕਾਰਨ ਦੁਨੀਆ ਦੇ ਇਤਿਹਾਸ ਦੇ ਅੰਦਰ ਇੱਕ ਨਿਵੇਕਲਾ ਅਧਿਆਏ ਸਿਰਜਿਆ ਗਿਆ। 1699 ਨੂੰ ਅਨੰਦਾਂ ਦੀ ਪੁਰੀ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਜ਼ੁਲਮ, ਬੇਇਨਸਾਫੀ, ਵਿਤਕਰੇ, ਜ਼ਬਰ, ਝੂਠ, ਪਖੰਡ ਨੂੰ

Read More
India

ਕੋਰੋਨਾ ਦਾ ਟੀਕਾ ਲਗਵਾਉਣ ਤੋਂ ਬਾਅਦ ਸੈਂਟਰਲ ਬੈਂਕ ਆਫ ਇੰਡੀਆ ਦੀ ਇਸ ਸਕੀਮ ਦਾ ਫਾਇਦਾ ਚੁੱਕਣਾ ਨਾ ਭੁੱਲਣਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦਾ ਟੀਕਾ ਲਗਵਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਸੈਂਟਰਲ ਬੈਂਕ ਆਫ਼ ਇੰਡੀਆ ਨੇ ਇੱਕ ਵਿਸ਼ੇਸ਼ ਯੋਜਨਾ ਦਾ ਐਲਾਨ ਕੀਤਾ ਹੈ। ਬੈਂਕ ਦੀ ਇਸ ਯੋਜਨਾ ਦੇ ਤਹਿਤ ਬੈਂਕ ਟੀਕੇ ਲਗਵਾ ਚੁੱਕੇ ਲੋਕਾਂ ਨੂੰ ਕਾਰਡ ਦਰ ‘ਤੇ 0.25 ਫੀਸਦ ਵਧੇਰੇ ਵਿਆਜ ਦੇ ਰਿਹਾ ਹੈ। ਕੇਂਦਰੀ ਬੈਂਕ ਆਫ ਇੰਡੀਆ ਨੇ

Read More
India

ਦਿੱਲੀ ਦਾ ਮੁੱਖ ਮੰਤਰੀ ਕਿਉਂ ਕਰ ਰਿਹਾ ਮੋਦੀ ਸਰਕਾਰ ਨੂੰ ਬੇਨਤੀਆਂ, ਪੜ੍ਹੋ ਪੂਰਾ ਮਾਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਘਟਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਖਤੀ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਸੁਝਾਅ ਦਿੱਤਾ ਕਿ ਬੋਰਡ ਪ੍ਰੀਖਿਆਵਾਂ

Read More
India Punjab

ਲੱਖੇ ਦੇ ਭਰਾ ਨੂੰ ਪੰਜਾਬ ‘ਚੋਂ ਚੁੱਕਣ ਦਾ ਕੀਤਾ ਜਾ ਰਿਹਾ ਹੈ ਕੂੜ ਪ੍ਰਚਾਰ – ਦਿੱਲੀ ਪੁਲਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਸਿਧਾਣਾ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਰੱਖਣ ਅਤੇ ਉਸ ‘ਤੇ ਤਸ਼ੱਦਦ ਢਾਹੁਣ ਤੋਂ ਇਨਕਾਰ ਕੀਤਾ ਹੈ। ਦਿੱਲੀ ਪੁਲਿਸ ਨੇ ਇੰਨਾ ਜ਼ਰੂਰ ਕਿਹਾ ਹੈ ਕਿ ਦਿੱਲੀ ਪੁਲਿਸ ਦੀ ਵਿਸ਼ੇਸ਼ ਸੈੱਲ ਟੀਮ ਨੇ ਗੁਰਦੀਪ ਸਿੰਘ ਤੋਂ ਪੁੱਛ-ਗਿੱਛ ਕੀਤੀ ਹੈ। ਦਿੱਲੀ

Read More
Punjab

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਸਰਕਾਰ ਨੂੰ ਪਰਮਾਤਮਾ ਦੇ ਨਾਂ ‘ਤੇ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕੀਤੀ ਸੀ, ਉਸੇ ਤਰ੍ਹਾਂ ਇਹ ਰਿਪੋਰਟ ਵੀ

Read More
India

‘ਪਟਾਕੇ ਪਾਉਣ ਵਾਲਾ’ ਮਿਲਣ ਦੀ ਆਸ ਨਾਲ ਗਏ ਲਾੜੇ ਨਾਲ ਹੋਇਆ ਧੋਖਾ, ਗੁੱਸਾ ਦਿਖਾਣਾ ਪੈ ਗਿਆ ਮਹਿੰਗਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਕੇ ਹਾਥਰਸ ਸ਼ਹਿਰ ਵਿਚ ਲਾੜੇ ਇੱਕ ਲਾੜੇ ਨੂੰ ਬੁਲਟ ਮੋਟਰਸਾਇਕਲ ਲਈ ਹੰਗਾਮਾ ਕਰਨਾ ਮਹਿੰਗਾ ਪੈ ਗਿਆ। ਲੜਕੇ ਦੇ ਗੁੱਸੇ ਕਾਰਨ ਬਰਾਤ ਨੂੰ ਬੇਰੰਗ ਮੁੜਨਾ ਪਿਆ ਤੇ ਉਸਦੇ ਰਿਸ਼ਤੇਦਾਰਾਂ ਨੂੰ ਸਾਰੀ ਰਾਤ ਥਾਣੇ ਵਿੱਚ ਗੁਜ਼ਾਰਨੀ ਪਈ। ਜ਼ਿਕਰਯੋਗ ਹੈ ਕਿ ਲੜਕੇ ਨੂੰ ਦਾਜ ਵਿਚ ਬੁਲਟ ਦੀ ਥਾਂ ਛੋਟਾ ਮੋਟਰਸਾਇਕਲ

Read More