Sports

FIH Hockey Pro League : ਪਹਿਲੇ ਮੈਚ ਵਿੱਚ ਹੀ ਚੱਲੀ ਭਾਰਤੀ ਖਿਡਾਰੀਆਂ ਦੀ ਹਾਕੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਿਊਨਸ ਆਇਰਸ ਵਿੱਚ ਖੇਡੇ ਗਏ ਐੱਫਆਈਐੱਚ ਪ੍ਰੋ ਲੀਗ ਦੇ ਪਹਿਲੇ ਮੈਚ ਵਿੱਚ ਹਰਮਨਪ੍ਰੀਤ ਸਿੰਘ ਅਤੇ ਗੋਲਕੀਪਰ ਪੀ.ਆਰ ਸ੍ਰਜੇਸ਼ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤੀ ਪੁਰਸ਼ ਹਾਕੀ ਟੀਮ ਨੇ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ ਪੈਨਲਟੀ ਸ਼ੂਟ-ਆਊਟ ਵਿੱਚ ਕਰਾਰੀ ਹਾਰ ਦਿੱਤੀ ਹੈ। ਦੋਵਾਂ ਟੀਮਾਂ ਵਿਚਾਲੇ ਹੋਏ ਇਸ ਮੁਕਾਬਲੇ ਦੇ 21ਵੇਂ ਮਿੰਟ ਵਿੱਚ

Read More
Punjab

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ‘ਚ ਸ਼੍ਰੋਮਣੀ ਕਮੇਟੀ ਨੇ ਕੀ ਸ਼ਾਮਿਲ ਕੀਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਇੱਕ ਵਿਸ਼ੇਸ਼ ਲੋਗੋ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸੋਨੇ-ਚਾਂਦੀ ਦੇ ਸਿੱਕੇ ਤਿਆਰ ਕਰਨ ਦੀ ਵੀ ਯੋਜਨਾ ਹੈ। ਲੋਗੋ ਵਿੱਚ ਕੀ

Read More
India

ਪਹਿਲਾਂ ਗੁਆਂਢੀ ਨੂੰ ਪ੍ਰੇਮ ਜਾਲ ‘ਚ ਫਸਾਇਆ, ਫਿਰ ਪਤੀ ਨਾਲ਼ ਕਰ ਦਿੱਤਾ ਇਹ ਖੌਫਨਾਕ ਕਾਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨੋਇਡਾ ਦੇ ਸੈਕਟਰ-49 ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਸਦੇ ਪਿੰਡ ਬਰੌਲਾ ਵਿੱਚ ਇੱਕ ਪਤਨੀ ਨੇ ਆਪਣੇ ਕਥਿਤ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ। ਪੁਲਿਸ ਅਨੁਸਾਰ ਇਹ ਸਾਰਾ ਮਾਮਲਾ ਪੂਰੀ ਯੋਜਨਾ ਬਣਾ ਕੇ ਸਿਰੇ ਚਾੜ੍ਹਿਆ ਗਿਆ। ਪੁਲਿਸ ਨੇ ਹੱਤਿਆ ਦੇ ਦੋਸ਼ ਵਿੱਚ ਕਾਤਿਲ

Read More
India International Punjab

ਨੈਗੇਟਿਵ ਕਰੋਨਾ ਰਿਪੋਰਟ ਵਾਲੀ ਸਿੱਖ ਸੰਗਤ ਨੂੰ ਬਾਰਡਰ ਤੋਂ ਵਾਪਿਸ ਭੇਜਿਆ, ਘਰਾਂ ‘ਚ ਕੀਤਾ ਜਾਵੇਗਾ ਇਕਾਂਤਵਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ 60 ਹੋਰ ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਅੰਮ੍ਰਿਤਸਰ ਦੇ ਅਟਾਰੀ ਵਾਹਗਾ ਬਾਰਡਰ ‘ਤੇ ਇਨ੍ਹਾਂ ਸ਼ਰਧਾਲੂਆਂ ਨੂੰ ਰੋਕਿਆ ਗਿਆ ਹੈ ਅਤੇ ਸਿਰਫ ਨੈਗੇਟਿਵ ਕਰੋਨਾ ਰਿਪੋਰਟ ਵਾਲੇ ਸ਼ਰਧਾਲੂਆਂ ਨੂੰ ਹੀ ਪਾਕਿਸਤਾਨ ਰਵਾਨਾ ਕੀਤਾ ਜਾ ਰਿਹਾ ਹੈ। ਜਿਹੜੇ ਸ਼ਰਧਾਲੂ ਕਰੋਨਾ ਪਾਜ਼ੀਟਿਵ ਪਾਏ

Read More
India Punjab

ਚੰਡੀਗੜ੍ਹ ਪੀਜੀਆਈ ‘ਚ ਓਪੀਡੀ ਜਾਣ ਦੀ ਤਿਆਰੀ ਕਰਨ ਵਾਲਿਆਂ ਲਈ ਬੁਰੀ ਖ਼ਬਰ, ਪੜ੍ਹੋ ਕੀ ਹੈ ਨਵਾਂ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੀ ਲਾਗ ਵਧਣ ਕਾਰਨ ਅੱਜ ਤੋਂ ਚੰਡੀਗੜ੍ਹ ਵਿਖੇ ਸਥਿਤ ਪੀਜੀਆਈ ‘ਚ ਓਪੀਡੀ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐਮਰਜੈਂਸੀ ਦੇ ਇਲਾਵਾ ਓਪੀਡੀਜ਼ ਨੂੰ ਬੰਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਕੋਰੋਨਾ ਦੇ ਮਾਮਲੇ ਵਧ ਰਹੇ ਹਨ। ਰਾਤ ਦੇ ਕਰਫਿਊ ਤੇ

Read More
India

ਕੋਰੋਨਾ ਮਚਾ ਰਿਹਾ ਕਹਿਰ, ਇਨ੍ਹਾਂ ਦੋ ਸੂਬਿਆਂ ਵਿੱਚ ਲੌਕਡਾਊਨ ਕਰਨ ‘ਤੇ ਅੱਜ ਹੋਵੇਗਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾਵਾਇਰਸ ਦੀ ਦੂਜੀ ਲਹਿਰ ਦੇ ਮਾਮਲੇ ਰੋਜ਼ਾਨਾ ਵਧ ਰਹੇ ਹਨ। ਹੁਣ ਤੱਕ 1 ਕਰੋੜ 35 ਲੱਖ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਇੱਕ ਲੱਖ 68 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 904 ਲੋਕਾਂ

Read More
India International Punjab

ਸਰਕਾਰ ਦੀਆਂ ਪਾਬੰਦੀਆਂ ਅਤੇ ਕਰੋਨਾ ਦੀਆਂ ਮੁਸ਼ਕਿਲਾਂ ਨੂੰ ਪਾਰ ਕਰਦਾ ਹੋਇਆ ਜਥਾ ਪਾਕਿਸਤਾਨ ਨੂੰ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਹੋ ਗਿਆ ਹੈ। ਇਹ ਜਥਾ ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ। ਜਾਣਕਾਰੀ ਮੁਤਾਬਕ ਭਾਰਤ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ

Read More
India

ਦੇਸ਼ ਦੇ ਇਨ੍ਹਾਂ ਤਿੰਨ ਸੂਬਿਆਂ ਦੇ 50 ਜ਼ਿਲ੍ਹਿਆਂ ‘ਚ ਕੋਰੋਨਾ ਮਚਾ ਰਿਹਾ ਤਬਾਹੀ, ਕੇਂਦਰ ਵਰਤੇਗੀ ਹੋਰ ਸਖ਼ਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਪੂਰੇ ਦੇਸ਼ ਵਿੱਚ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਦੀ ਸਭ ਤੋਂ ਵੱਧ ਮਾਰ ਪੈ ਰਹੀ ਹੈ। ਇਨ੍ਹਾਂ ਸੂਬਿਆਂ ਵਿੱਚ 50 ਅਜਿਹੇ ਜਿਲ੍ਹੇ ਹਨ, ਜੋ ਕੋਰੋਨਾ ਦੀ ਵੱਡੇ ਪੱਧਰ ‘ਤੇ ਲਪੇਟ ਵਿੱਚ ਆਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਨਿਯਮਾਂ ਦਾ

Read More
India International

ਨੇਕ ਦਿੱਲ ਇਨਸਾਨ ਖ਼ਾਲਸਾ ਏਡ ਵਾਲ਼ਾ ਰਵੀ ਸਿੰਘ ਜੂਝ ਰਿਹਾ ਕਿਡਨੀ ਦੀ ਬਿਮਾਰੀ ਨਾਲ਼, ਫਿਰ ਦਿਖਾਇਆ ਵੱਡਾ ਜਿਗਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਖਾਲਸਾ ਏਡ ਦੇ ਬਾਨੀ ਰਵੀ ਸਿੰਘ ਕਾਫੀ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਹਨ। ਮਨੁੱਖਤਾ ਦੀ ਸੇਵਾ ਕਰਨ ਵਾਲੇ ਆਪਣੇ ਪਤੀ ਨੂੰ ਕਿਡਨੀ ਦੇਣ ਲਈ ਉਹਨਾਂ ਦੀ ਪਤਨੀ ਬਲਵਿੰਦਰ ਬਲਵਿੰਦਰ ਕੌਰ ਨੇ ਕਿਡਨੀ ਦੇਣ ਦੀ ਪੇਸ਼ਕਸ਼ ਕੀਤੀ ਸੀ। ਸੋਸ਼ਲ ਮੀਡੀਆ ਰਾਹੀਂ ਇਸ ਗੱਲ ਨੂੰ ਸਾਂਝੀ ਕਰਦਿਆਂ ਰਵੀ

Read More
Punjab

ਲੋਕਾਂ ਦਾ ਮਸੀਹੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ ਅਦਾਕਾਰ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਅੰਬੈਸਡਰ ਬਣਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨਾਲ ਆਪਣੀ ਰਿਹਾਇਸ਼ ਵਿੱਚ ਮੀਟਿੰਗ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਕਰੋਨਾ ਵੈਕਸੀਨ ਪ੍ਰਤੀ ਲੋਕਾਂ ’ਚ ਕਾਫੀ

Read More