Punjab

ਜੇਲ੍ਹ ਵਿਭਾਗ ਦੀ ਮਾਲਕੀ ਵਾਲੀ ਜ਼ਮੀਨ ‘ਤੇ ਬਣਨਗੇ 12 ਰਿਟੇਲ ਆਊਟਲੈੱਟ, ਜਾਣੋ ਕੀ ਹੋਵੇਗਾ ਫਾਇਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ (ਪੀਪੀਡੀਬੀ) ਦੀ ਜੇਲ੍ਹ ਵਿਭਾਗ ਦੀ ਮਾਲਕੀ ਵਾਲੀ ਜ਼ਮੀਨ ’ਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ 12 ਰਿਟੇਲ ਆਊਟਲੈਟ (ਪ੍ਰਚੂਨ ਦੁਕਾਨਾਂ) ਸਥਾਪਤ ਕਰਨ ਦੀ ਤਜਵੀਜ਼ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੈਪਟਨ ਨੇ ਇਹ ਫੈਸਲਾ ਜੇਲ੍ਹ ਉਦਯੋਗਾਂ ’ਚ ਨਵੇਂ ਸਰੋਤ

Read More
India Punjab

ਕੱਲ੍ਹ ਤੋਂ ਕਣਕ ਵੇਚਣ ਜਾਣ ਤੋਂ ਪਹਿਲਾਂ ਪੜ੍ਹੋ ਇਸ ਵਾਰ ਮੰਡੀਆਂ ‘ਚ ਕੀ ਹੋਵੇਗਾ ਵੱਖਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :– ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਖਰੀਦ ਕੇਂਦਰਾਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਜਾ ਰਹੀ ਹੈ। ਖੁਰਾਕ ਅਤੇ ਸਪਲਾਈ ਵਿਭਾਗ ਨੇ ਪੰਜਾਬ ਦੇ ਡੀਜੀਪੀ ਨੂੰ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਵਿੱਚ ਵਾਢੀ ਦੇ ਸਮੇਂ ਦੌਰਾਨ ਖਰੀਦ ਕੇਂਦਰਾਂ ਵਿੱਚ ਪੁਲਿਸ

Read More
India Punjab

ਕੇਂਦਰ ਸਰਕਾਰ ਸਿੱਧੀ ਅਦਾਇਗੀ ‘ਤੇ ਅੜੀ, ਕੈਪਟਨ ਸਰਕਾਰ ਦੀ ਨਹੀਂ ਮੰਨੀ ਗੱਲ, ਆੜ੍ਹਤੀਏ ਵੀ ਕੱਲ੍ਹ ਤੋਂ ਜਾਣਗੇ ਹੜਤਾਲ ‘ਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਨੇ ਕਿਸਾਨਾਂ ਦੀ ਫਸਲ ਦੀ ਅਦਾਇਗੀ ਆੜ੍ਹਤੀਆਂ ਰਾਹੀਂ ਕਰਵਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਕਣਕ ਦੀ ਖਰੀਦ ਲਈ ਸਿੱਧੀ ਅਦਾਇਗੀ ਆੜ੍ਹਤੀਆਂ ਰਾਹੀਂ ਕਰਵਾਉਣ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰਨ ਨਾਲ ਪੰਜਾਬ ’ਚ

Read More
India Punjab

ਫੌਜ ‘ਚ ਭਰਤੀ ਹੋਣ ਗਏ 26 ਨੌਜਵਾਨ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਦੇ ਮੁਦਕੀ ਦਾ ਸਿਵਲ ਹਸਪਤਾਲ 26 ਕਰੋਨਾ ਪਾਜ਼ੀਟਿਵ ਨੌਜਵਾਨਾਂ ਦੀ ਰਿਪੋਰਟ ਨੈਗੇਟਿਵ ਦੇਣ ਦੇ ਕਾਰਨ ਕਾਫੀ ਚਰਚਾ ਵਿੱਚ ਹੈ। ਇਨ੍ਹਾਂ ਨੌਜਵਾਨਾਂ ਵੱਲੋਂ ਫੌਜ ਵਿੱਚ ਭਰਤੀ ਹੋਣ ਲਈ ਕਰੋਨਾ ਟੈਸਟ ਕਰਵਾਇਆ ਗਿਆ ਸੀ ਅਤੇ ਇਨ੍ਹਾਂ ਵਿੱਚੋਂ ਕੁੱਝ ਨੌਜਵਾਨ ਭਰਤੀ ਪ੍ਰਕਿਰਿਆ ਵਿੱਚ ਸ਼ਾਮਿਲ ਵੀ ਹੋਏ ਸਨ। ਮੁਦਕੀ ਦੇ ਸਿਵਲ ਹਸਪਤਾਲ

Read More
Punjab

ਵਜ਼ੀਫਿਆਂ ਦਾ ਇੰਤਜ਼ਾਰ ਕਰਨ ਵਾਲੇ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਕੇਂਦਰ ਸਰਕਾਰ ਦਾ ਤੋਹਫਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਈ-ਕਈ ਮਹੀਨੇ ਵਜ਼ੀਫਿਆਂ ਦਾ ਇੰਤਜ਼ਾਰ ਕਰਨ ਵਾਲੇ ਅਨੁਸੂਚਿਤ ਜਾਤੀ (ਐਸਸੀ) ਦੇ ਬੱਚਿਆਂ ਦੀ ਪੜ੍ਹਾਈ ਲਈ ਤੈਅ ਕੀਤੀ ਗਈ ਸਕਾਲਰਸ਼ਿਪ ਵਿੱਚ ਹੁਣ ਦੇਰੀ ਨਹੀਂ ਹੋਵੇਗੀ। ਇਨ੍ਹਾਂ ਵਿੱਦਿਆਰਥੀਆਂ ਦੀ ਸਹੂਲਤ ਲਈ ਕੇਂਦਰ ਸਰਕਾਰ ਨੇ ਇਸ ਸਬੰਧ ਵਿੱਚ ਇੱਕ ਨਵੀਂ ਪ੍ਰਣਾਲੀ ਨੂੰ ਮਨਜ਼ੂਰੀ ਦਿੱਤੀ ਹੈ। ਇਸਦੇ ਤਹਿਤ ਅਪਲਾਈ ਕਰਨ ਤੋਂ ਬਾਅਦ ਨਿਰਧਾਰਿਤ ਸਮੇਂ

Read More
Punjab

ਕੈਪਟਨ ਦੇ ਫ੍ਰੀ ਬੱਸ ਸਫ਼ਰ ਦਾ ਨਿੱਜੀ ਬੱਸਾਂ ਵਾਲਿਆਂ ਨੇ ਕੱਢ ਲਿਆ ਤੋੜ, ਕਰ ਦਿੱਤਾ ਵੱਡਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫਤ ਸਫਰ ਦੀ ਸੌਗਾਤ ਨਾਲ ਨਿੱਜੀ ਬੱਸਾਂ ਦੇ ਆਪਰੇਟਰ ਨੂੰ ਬਹੁਤ ਨੁਕਸਾਨ ਝੱਲਣਾ ਪੈ ਰਿਹਾ ਹੈ। ਆਰਥਿਕ ਨੁਕਸਾਨ ਤੇ ਹੋ ਹੀ ਰਿਹਾ ਹੈ, ਲੋਕਾਂ ਦਾ ਨਿੱਜੀ ਬੱਸਾਂ ਪ੍ਰਤੀ ਮੋਹ ਵੀ ਭੰਗ ਹੋ ਰਿਹਾ ਹੈ। ਇਸੇ ਦਾ ਤੋੜ ਕੱਢਣ ਲਈ ਬਠਿੰਡਾ ਵਿਚ

Read More
International

ਕੋਰੋਨਾ ਕਾਰਨ ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ’ਤੇ ਲਿਆ ਵੱਡਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜੇਸਿੰਡਾ ਆਡਰਨ ਨੇ ਭਾਰਤ ਵਿੱਚ ਕਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਵਾਧਾ ਹੋਣ ਕਾਰਨ 11 ਅਪ੍ਰੈਲ ਤੋਂ ਦੋ ਹਫ਼ਤਿਆਂ ਲਈ ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਦਾਖਲੇ ’ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ। ਭਾਰਤ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਕਾਰਨ ਨਿਊਜ਼ੀਲੈਂਡ ਦੇ ਨਾਗਰਿਕਾਂ ਨੂੰ

Read More
Punjab

ਕੈਪਟਨ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ 130 ਕਰੋੜ ਰੁਪਏ ਕੀਤੇ ਮਨਜ਼ੂਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਹੜ੍ਹ ਰੋਕੂ ਕੰਮਾਂ ਲਈ 130 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜ਼ੂਰ ਦਿੱਤੀ ਹੈ ਅਤੇ ਸਿੰਜਾਈ ਤੇ ਮਾਲ ਵਿਭਾਗਾਂ ਨੂੰ ਅਗਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ ਇਹ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਕ ਵੀਡੀਓ ਕਾਨਫਰੰਸ ਰਾਹੀਂ ਸੂਬਾਈ ਹੜ੍ਹ ਰੋਕੂ ਬੋਰਡ

Read More
India Punjab

ਹੁਣ ਕੇਂਦਰ ਸਰਕਾਰ ਦੇ ਅਰਧ ਸਰਕਾਰੀ ਅਦਾਰੇ ਇਫ਼ਕੋ ਨੇ ਕਿਸਾਨਾਂ ‘ਤੇ ਪਾਇਆ ਵੱਡਾ ਬੋਝ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਦੇ ਅਰਧ ਸਰਕਾਰੀ ਅਦਾਰੇ ਇਫ਼ਕੇ ਨੇ ਡੀਏਪੀ ਖਾਦ ਦੀਆਂ ਕੀਮਤਾਂ ਨੂੰ 40 ਫ਼ੀਸਦੀ ਤੱਕ ਵਧਾ ਦਿੱਤਾ ਹੈ। ਹੁਣ ਨਵੇਂ ਰੇਟ ਅਨੁਸਾਰ ਇਫ਼ਕੋ ਦਾ ਡੀਏਪੀ ਖਾਦ ਦਾ ਪ੍ਰਤੀ 50 ਕਿਲੋ ਬੈਗ 1900 ਰੁਪਏ ’ਚ ਮਿਲੇਗਾ, ਜਦ ਕਿ ਪਹਿਲਾਂ ਇਹ 1200 ਰੁਪਏ ਵਿੱਚ ਮਿਲਦਾ ਸੀ। ਇਫ਼ਕੋ ਦੇ ਮਾਰਕਟਿੰਗ ਡਾਇਰੈਕਟਰ

Read More
Punjab

BREAKING NEWS-ਬੀਬੀ ਰਾਜਿੰਦਰ ਕੌਰ ਭੱਠਲ ਨੂੰ ਹੋਇਆ ਕਰੋਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਓਐੱਸਡੀ ਰਵਿੰਦਰ ਟੂਰਨਾ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਬੀਬੀ ਭੱਠਲ ਦੇ ਪੁੱਤਰ ਰਾਹੁਲੲਇੰਦਰ ਸਿੰਘ ਸਿੱਧੂ ਨੇ ਇਹ ਜਾਣਕਾਰੀ ਦੱਸਿਆ ਕਿ ਉਨ੍ਹਾਂ ਦੀ ਮਾਤਾ ਨੂੰ ਤਿੰਨ ਚਾਰ ਦਿਨਾਂ ਤੋਂ ਖੰਘ ਦੀ ਸ਼ਿਕਾਇਤ ਸੀ ਅਤੇ ਜਾਂਚ ਕਰਵਾਉਣ

Read More