India International Punjab

400ਵਾਂ ਪ੍ਰਕਾਸ਼ ਪੁਰਬ-ਪ੍ਰਧਾਨ ਮੰਤਰੀ ਨਾਲ ਮੀਟਿੰਗ ਅੱਜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਉੱਚ ਪੱਧਰੀ ਮੀਟਿੰਗ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵੀਡਿਓ ਕਾਨਫਰੰਸ ਜ਼ਰੀਏ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਕੇਂਦਰ ਸਰਕਾਰ ਨੇ ਸਿੱਖ ਗੁਰੂ

Read More
India International Punjab

ਪਾਕਿਸਤਾਨ ਜਾਣ ਲਈ ਉੜੀਸਾ ਤੋਂ ਖਿੱਚ ਲਿਆਇਆ ਸੋਸ਼ਲ ਮੀਡੀਆ ਦਾ ਪਿਆਰ, ਪੜ੍ਹੋ ਪਿਆਰ ਦੀ ਕਹਾਣੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਫਿਲਮਾਂ ਵਿੱਚ ਪਾਕਿਸਤਾਨ ਤੇ ਭਾਰਤ ਦੇ ਪ੍ਰੇਮੀ ਜੋੜਿਆਂ ਦੀਆਂ ਮਿਲਣ ਦੀਆਂ ਕੋਸ਼ਿਸ਼ਾਂ ‘ਤੇ ਬਣੀਆਂ ਫਿਲਮਾਂ ਤਾਂ ਜ਼ਰੂਰ ਦੇਖੀਆਂ ਹੋਣਗੀਆਂ ਪਰ ਸੋਸ਼ਲ ਮੀਡੀਆ ‘ਤੇ ਹੋਏ ਇੱਕ ਇਹੋ ਜਿਹੇ ਪਿਆਰ ਨੂੰ ਪ੍ਰਵਾਨ ਚੜ੍ਹਾਉਣ ਲਈ ਉੜੀਸਾ ਦੀ ਇਕ ਵਿਆਹੁਤਾ ਆਪਣਾ ਘਰ ਬਾਰ ਛੱਡ ਕੇ ਲੰਬਾ ਪੈਂਡਾ ਤੈਅ ਕਰਕੇ ਆ ਗਈ। ਪਰ ਉਸਦੀਆਂ

Read More
Others

ਪੁਲਿਸ ਦਾ ਅਣਮਨੁੱਖੀ ਕਾਰਾ-ਹਿਰਾਸਤ ਵਿੱਚ ਲਏ ਦੋ ਲੋਕਾਂ ਦੀਆਂ ਲੱਤਾਂ ਕਾਠ ‘ਚ ਫਸਾ ਕੇ ਦਿੱਤੇ ਤਸੀਹੇ, ਦੋਸ਼ੀ ਪੁਲਿਸ ਮੁਲਾਜ਼ਮ ਸਸਪੈਂਡ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੋਗਾ ਥਾਣਾ ਸਿਟੀ ਵਿੱਚ ਕੋਰੀਅਰ ਕੰਪਨੀ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਨੂੰ ਗ਼ੈਰਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਣ ਤੇ ਉਨ੍ਹਾਂ ਨੂੰ ਤਸੀਹੇ ਦੇਣ ਦੀ ਵਾਇਰਲ ਹੋਈ ਵੀਡੀਓ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਨੇ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਅਤੇ ਮੁੱਖ ਮੁਨਸ਼ੀ ਯਾਦਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਹੈ

Read More
Punjab

ਪਾਕਿਸਤਾਨ ਨੇ 1100 ਸਿੱਖ ਸ਼ਰਧਾਲੂਆਂ ਨੂੰ ਵਿਸਾਖੀ ਪ੍ਰੋਗਰਾਮਾਂ ਲਈ ਜਾਰੀ ਕੀਤੇ ਵੀਜ਼ੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਸਮਾਗਮਾਂ ਲਈ ਭਾਰਤ ਤੋਂ ਆਉਣ ਵਾਲੇ 1100 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ 875 ਯਾਤਰੀਆਂ ਦੇ ਪਾਸਪੋਰਟ ਵੀਜ਼ਾ ਲੈਣ ਲਈ ਭੇਜੇ ਗਏ ਸਨ। ਪਾਕਿਸਤਾਨ ਵਲੋਂ ਦਿੱਤੀਆਂ ਹਦਾਇਤਾਂ

Read More
Punjab

ਸਿੱਧੀ ਅਦਾਇਗੀ : ਕੈਪਟਨ ਦਾ ਆੜ੍ਹਤੀਆਂ ਨਾਲ ਸਟੈਂਡ, ਚਾਰ ਮੈਂਬਰੀ ਕਮੇਟੀ ਦੀ ਖੁਰਾਕ ਮੰਤਰੀ ਨਾਲ ਮੀਟਿੰਗ ਅੱਜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੱਧੀ ਅਦਾਇਗੀ ਦੇ ਮਾਮਲੇ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਅੱਜ ਜਿਣਸ ਦੀ ਸਿੱਧੀ ਅਦਾਇਗੀ ਦੇ ਮੁੱਦੇ ’ਤੇ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਨਾਲ ਵਿਚਾਰ-ਚਰਚਾ ਕਰੇਗੀ। ਮੁੱਖ ਮੰਤਰੀ ਨੇ ਆੜ੍ਹਤੀਆਂ ਨਾਲ ਮੀਟਿੰਗ ਤੋਂ ਬਾਅਦ ਮੁੜ ਕਿਹਾ ਕਿ

Read More
India Punjab

ਮਾਸਕ ਹੈ ਸੁਰੱਖਿਆ ਕਵਚ, ਕਾਰ ਵਿੱਚ ਇਕੱਲੇ ਡਰਾਇਵਰ ਨੂੰ ਵੀ ਮਾਸਕ ਪਾਉਣਾ ਲਾਜ਼ਮੀ : ਦਿੱਲੀ ਹਾਈਕੋਰਟ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਹਾਈ ਕੋਰਟ ਨੇ ਕੋਰੋਨਾ ਵਾਇਰਸ ਦੀ ਵਧ ਰਹੀ ਲਾਗ ‘ਤੇ ਇਕ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਜੇ ਕੋਈ ਵਿਅਕਤੀ ਇਕੱਲਾ ਵਾਹਨ ਚਲਾ ਰਿਹਾ ਹੈ ਤਾਂ ਉਸ ਲਈ ਵੀ ਮਾਸਕ ਪਹਿਨਣਾ ਜ਼ਰੂਰੀ ਹੈ। ਹਾਈਕੋਰਟ ਨੇ ਕਿਹਾ ਕਿ ਇਹ ਸੁਰੱਖਿਆ ਕਵਚ ਦੇ ਰੂਪ ਵਿੱਚ ਕੰਮ ਕਰਦਾ ਹੈ। ਜ਼ਿਕਰਯੋਗ ਹੈ

Read More
Punjab

ਪੰਜਾਬੀ ਯੂਨੀਵਰਸਿਟੀ ਨੇ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦੀ ਤਾਰੀਖ ਵਧਾਈ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬੀ ਯੂਨੀਵਰਸਿਟੀ ਨੇ ਰੈਗੂਲਰ, ਪ੍ਰਾਈਵੇਟ ਅਤੇ ਰੀ-ਅਪੀਅਰ ਵਾਲੇ ਵਿਦਿਆਰਥੀਆਂ ਲਈ ਮਈ 2021 ਦੇ ਸੈਸ਼ਨ ਲਈ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸ ਭਰਨ ਦੀ ਆਖਰੀ ਮਿਤੀ ਹੁਣ 15 ਅਪ੍ਰੈਲ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਫਾਰਮ ਭਰਮ ਦੀ ਆਖਰੀ ਤਰੀਕ 31 ਮਾਰਚ ਤੈਅ ਕੀਤੀ ਗਈ ਸੀ। ਯੂਨੀਵਰਸਿਟੀ ਵੱਲੋਂ ਸੰਬੰਧਿਤ

Read More
Punjab

ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਅਦਾਕਾਰ ਸੋਨੂੰ ਸੂਦ ਨੇ ਟੀਕਾਕਰਨ ਬਾਰੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਲੀਵੁੱਡ ਫਿਲਮ ਅਭਿਨੇਤਾ ਸੋਨੂੰ ਸੂਦ ਨੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕਰੋਨਾ ਤੋਂ ਮੁਕਤੀ ਦੀ ਅਰਦਾਸ ਵੀ ਕੀਤੀ ਗਈ। ਸੋਨੂੰ ਸੂਦ ਨੇ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਸੈਨੇਟਾਈਜ਼ ਦੀ ਵਰਤੋਂ ਕਰਨ ਅਤੇ ਦੋ ਗਜ਼ ਦੀ ਦੂਰੀ ਸਣੇ ਟੀਕਾਕਰਨ ਕਰਵਾਉਣ ਦੀ

Read More
Punjab

BREAKING NEWS-ਪੰਜਾਬ ਸਰਕਾਰ ਨੇ ਵਧਾਈ ਹੋਰ ਸਖ਼ਤੀ, 30 ਅਪ੍ਰੈਲ ਤੱਕ ਵਿੱਦਿਅਕ ਸੰਸਥਾਵਾਂ ਬੰਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਵਿੱਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਗੰਭੀਰਤਾਂ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਤੇ ਕਾਲਜਾਂ ਨੂੰ 30 ਅਪ੍ਰੈਲ ਤੱਕ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਤੋਂ ਇਲਾਵਾ ਲੋਕਾਂ ਦੇ

Read More
Punjab

ਹੁਣ ਸੂਚੀਬੱਧ ਹੋਣਗੇ ਵੈੱਬ ਨਿਊਜ਼ ਚੈਨਲ, ਪੰਜਾਬ ਸਰਕਾਰ ਨੇ ਨੋਟੀਫਾਈ ਕੀਤੀ ਪਾਲਿਸੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਨਿਊਜ਼ ਵੈੱਬ ਚੈਨਲਾਂ ਨੂੰ ਸੂਚੀਬੱਧ ਕਰਨ ਲਈ ‘ਦ ਪੰਜਾਬ ਨਿਊਜ਼ ਵੈੱਬ ਚੈਨਲ ਪਾਲਿਸੀ, 2021’ ਨੂੰ ਨੋਟੀਫਾਈ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਯੂਟਿਊਬ ’ਤੇ ਚੱਲ ਰਹੇ ਨਿਊਜ਼ ਚੈਨਲਾਂ ਨੂੰ ਇਸ ਨੀਤੀ ਤਹਿਤ ਕਵਰ ਕੀਤਾ ਜਾਵੇਗਾ। ਨੀਤੀ

Read More