India Punjab

ਕਿਸਾਨ ਲੀਡਰ ਰਾਕੇਸ਼ ਟਿਕੈਤ ‘ਤੇ ਹਮਲਾ ਕਰਨ ਵਾਲਿਆਂ ‘ਚੋਂ ਚਾਰ ਗ੍ਰਿਫਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਪੁਲਿਸ ਨੇ ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚੋਂ ਸਥਾਨਕ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਵੀ ਸ਼ਾਮਿਲ ਹੈ। ਭਿਵਾੜੀ ਦੇ ਐੱਸਪੀ ਰਾਮ ਮੂਰਤੀ ਜੋਸ਼ੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਰਾਕੇਸ਼ ਟਿਕੈਤ ਦੇ

Read More
India Punjab

ਖੇਤੀਬਾੜੀ ਯੂਨੀਵਰਸਿਟੀ ਵਿੱਚ ਵੀ ਪਹੁੰਚ ਗਏ ਕਿਸਾਨ, ਪੂਰਾ ਪੰਜਾਬ ਹੋਇਆ ਕੱਠਾ, ਅਹਿਮ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਵਾਢੀ ਦੇ ਸੀਜ਼ਨ ਵਿੱਚ ਕਿਸਾਨਾਂ, ਮਜ਼ਦੂਰਾਂ ਨੂੰ ਦਿੱਲੀ ਦੇ ਮੋਰਚਿਆਂ ਤੋਂ ਆਪਣੇ ਘਰਾਂ ਨੂੰ ਜਾਣ ਲਈ ਕਿਹਾ ਤਾਂ ਜੋ ਉਹ ਆਪਣੀ ਫਸਲਾਂ ਦੀ ਸੰਭਾਲ ਕਰ ਸਕਣ। ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਮੋਰਚੇ ਨੂੰ ਇਸ ਦੌਰਾਨ ਵੀ ਉਨੀ ਹੀ ਤਾਕਤ ਵਿੱਚ ਰੱਖਿਆ ਜਾਵੇਗਾ। ਲੁਧਿਆਣਾ ਦੀ

Read More
India Punjab

ਸਿੱਧੀ ਅਦਾਇਗੀ-10 ਅਪ੍ਰੈਲ ਨੂੰ ਆੜਤੀਆਂ ਵੱਲੋਂ ਮੋਦੀ ਸਰਕਾਰ ਖਿਲਾਫ ਵੱਡੇ ਐਕਸ਼ਨ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੱਜ ਕਿਸਾਨ ਲੀਡਰਾਂ ਦੀ ਵੱਖ-ਵੱਖ ਵਰਗਾਂ ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ। ਕਿਸਾਨ ਲੀਡਰਾਂ ਨੇ ਵਪਾਰੀਆਂ ਅਤੇ ਟਰੇਡ ਯੂਨੀਅਨਾਂ ਨੂੰ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਕੱਲ੍ਹ ਲੁਧਿਆਣਾ ਵਿੱਚ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਫੈਸਲੇ ਦੇ ਖਿਲਾਫ ਟਰੇਡ ਯੂਨੀਅਨਾਂ ਪ੍ਰਦਰਸ਼ਨ

Read More
India

ਛੱਤੀਸਗੜ੍ਹ ਵਿਚ ਨਕਸਲੀਆਂ ਨਾਲ ਮੁੱਠਭੇੜ ਵਿੱਚ 5 ਜਵਾਨ ਸ਼ਹੀਦ, 10 ਨਕਸਲੀ ਹਲਾਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਛੱਤੀਸਗੜ੍ਹ ਵਿੱਚ ਅੱਜ ਨਕਸਲੀਆਂ ਨਾਲ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਦਸਤੇ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦੋਂਕਿ 10 ਮਾਓਵਾਦੀਆਂ ਦੇ ਮਾਰੇ ਜਾਣ ਦੀ ਵੀ ਖਬਰ ਹੈ। ਪੁਲਿਸ ਦੇ ਅਨੁਸਾਰ ਇਹ ਘਟਨਾ ਬੀਜਾਪੁਰ ਜਿਲ੍ਹੇ ਵਿੱਚ ਵਾਪਰੀ ਹੈ। ਸੁਕਮਾ ਅਤੇ ਬੀਜਾਪੁਰ ਸਰਹੱਦ ‘ਤੇ ਤਾਰਿਮ ਇਲਾਕੇ ਵਿੱਚ ਹੋਈ ਮੁੱਠਭੇੜ ਵਿੱਚ ਸੁਰੱਖਿਆ ਬਲ ਨਕਸਲ

Read More
Sports

ਕੋਰੋਨਾ ਬਣਿਆ ਅੜਿੱਕਾ, ਰੀਓ ਟੈਨਿਸ ਟੂਰਨਾਮੈਂਟ ਰੱਦ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਮਾਮਲੇ ਵਧਣ ਕਾਰਨ ਬ੍ਰਾਜ਼ੀਲ ਦੇ ਰੀਓ ਓਪਨ ਦੇ ਪ੍ਰਬੰਧਕਾਂ ਨੇ ਏਟੀਪੀ ਟੂਰਨਾਮੈਂਟ ਨੂੰ ਰੱਦ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਆਲੇ ਦੁਆਲੇ ਦੇ ਖੇਤਰ ਵਿਚ ਟੂਰਨਾਮੈਂਟ ਕਰਵਾਉਣ ਲਈ ਸ਼ਸ਼ੋਪੰਜ ਦੀ ਸਥਿਤੀ ਬਣੀ ਹੋਈ ਹੈ। ਇਸ ਕਰਕੇ ਇਸ ਸਾਲ ਦਾ ਰੀਓ

Read More
India International Punjab

ਇਨ੍ਹਾਂ ਚਾਰ ਮੁਲਕਾਂ ਦੀ ਬ੍ਰਿਟਿਸ਼ ਸਰਕਾਰ ਨੇ ਕੀਤੀ ਐਂਟਰੀ ਬੈਨ, ਨਵੀਆਂ ਪਾਬੰਦੀਆਂ ਵੀ ਲਾਗੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬ੍ਰਿਟਿਸ਼ ਸਰਕਾਰ ਨੇ ਚਾਰ ਹੋਰ ਮੁਲਕਾਂ ਦੇ ਲੋਕਾਂ ਦੀ ਯਾਤਰਾ ’ਤੇ ਰੋਕ ਲਾ ਦਿੱਤੀ ਹੈ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ ਹੁਣ ਐਂਟਰੀ ਨਹੀਂ ਮਿਲੇਗੀ। ਇਨ੍ਹਾਂ ਦੇਸ਼ਾਂ ਵਿੱਚ ਬੰਗਲਾਦੇਸ਼, ਕੀਨੀਆ, ਪਾਕਿਸਤਾਨ ਅਤੇ ਫਿਲਪੀਨਜ਼ ਦਾ ਨਾਂ ਸ਼ਾਮਲ ਹੈ। ਟਰਾਂਸਪੋਰਟ ਵਿਭਾਗ ਦੇ ਅਨੁਸਾਰ

Read More
India Punjab

ਫੋਨ ‘ਤੇ ਰੁੱਝੀ ਨਰਸ ਨੇ ਦੋ ਵਾਰ ਜੜ ਦਿੱਤਾ ਔਰਤ ਨੂੰ ਕੋਰੋਨਾ ਵੈਸਕੀਨ ਦਾ ਟੀਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਾਨਪੁਰ ਵਿੱਚ ਕੋਰੋਨਾ ਵੈਸਕੀਨ ਦਾ ਟੀਕਾ ਲਗਾਉਣ ਵਾਲੀ ਨਰਸ ਨੇ ਹੈਰਨ ਕਰ ਦੇਣ ਵਾਲੀ ਹਰਕਤ ਕੀਤੀ ਹੈ। ਇਸ ਨਰਸ ਨੇ ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਇੱਕ ਪਿੰਡ ਦੀ ਔਰਤ ਦੇ ਦੋ ਵਾਰ ਕੋਰੋਨਾ ਦਾ ਟੀਕਾ ਲਗਾ ਦਿੱਤਾ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਹੈ ਕਿ ਟੀਕਾ ਲਾਉਣ ਵੇਲੇ

Read More
Punjab

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹੁਣ ਆਫਿਸ ‘ਚ ਹੱਥ ਨਹੀਂ ਮਿਲਾ ਸਕਦੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਬੀਬੀ ਜਗੀਰ ਕੌਰ ਨੇ ਗੁਰਦੁਆਰਾ ਕੰਪਲੈਕਸ ਦੇ ਆਲੇ-ਦੁਆਲੇ ਦੇ ਸਫਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਗੱਲ ਕਹੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ

Read More
India Punjab

ਸੰਗਤਾਂ ਬਿਨਾਂ ਕਿਸੇ ਡਰੋਂ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਮੌਕੇ 11, 12, 13 ਅਤੇ 14 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋ ਰਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ

Read More
India Punjab

ਕੱਲ੍ਹ ਅਬੋਹਰ ‘ਚ ਹੋਵੇਗੀ ਵੱਡੀ ਸੰਯੁਕਤ ਕਿਸਾਨ, ਮਜ਼ਦੂਰ, ਵਪਾਰੀ ਏਕਤਾ ਰੈਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਵੱਲੋਂ 4 ਅਪ੍ਰੈਲ ਨੂੰ ਅਬੋਹਰ ਦੀ ਨਵੀਂ ਦਾਣਾ ਮੰਡੀ ਵਿਖੇ ਸਵੇਰੇ 11 ਵਜੇ ਸੰਯੁਕਤ ਕਿਸਾਨ, ਮਜ਼ਦੂਰ, ਵਪਾਰੀ ਏਕਤਾ ਰੈਲੀ ਕਰਵਾਈ ਜਾ ਰਹੀ ਹੈ। ਇਸ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚੜੂਨੀ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ,

Read More