Punjab

Breaking News-ਬਾਲੀਵੁੱਡ ਦਾ ਇਹ ਅਦਾਕਾਰ ਆਇਆ ਲੁਧਿਆਣਾ ਪੁਲਿਸ ਦੇ ਅੜਿੱਕੇ, ਪੜ੍ਹੋ ਕਿਉਂ ਹੋਇਆ ਗ੍ਰਿਫਤਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਲੁਧਿਆਣਾ ‘ਚ ਕੋਰੋਨਾ ਮਹਾਂਮਾਰੀ ਦੀਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ਹੇਠ ਅਦਾਕਾਰ ਜਿੰਮੀ ਸ਼ੇਰਗਿੱਲ ਸਣੇ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਫਿਲਮ ਦੀ ਸ਼ੂਟਿੰਗ ਕਰਨ ਦੇ ਦੋਸ਼ ਹੇਠ ਜਿੰਮੀ ਦਾ ਚਲਾਨ ਕੀਤਾ ਗਿਆ ਸੀ। ਉਨ੍ਹਾਂ ‘ਤੇ ਲੁਧਿਆਣਾ ਦੇ ਆਰੀਆ ਸਕੂਲ ਵਿੱਚ ਇੱਕ ਫਿਲਮ

Read More
India

ਕੋਰੋਨਾ ਦੀ ਸਥਿਤੀ ਹੋਈ ਗੰਭੀਰ, ਹਰਿਆਣਾ ਨੇ ਸਿਹਤ ਸਹੂਲਤਾਂ ਵਿੱਚ ਕੀਤਾ ਵੱਡਾ ਵਾਧਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਰਿਆਣੇ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕੋਰੋਨਾ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਹਰ ਜ਼ਿਲ੍ਹੇ ਨੂੰ ਐਮਰਜੈਂਸੀ 112 ਨੰਬਰ ਦੀਆਂ 20 ਗੱਡੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾ ਵੱਲੋਂ ਕੋਰੋਨਾ ਕੇਅਰ ਸੈਂਟਰ ਲਈ ਡਿਪਟੀ ਕਮਿਸ਼ਨਰਾਂ ਨੂੰ ਬਿਸਤਰੇ ਅਤੇ ਮੈਡੀਕਲ ਸਟਾਫ ਦੀ ਸਮਰੱਥਾ

Read More
India International

ਦਿਲ ਝੰਝੋੜਨ ਵਾਲੀ ਭਾਰਤ ਦੀ ਇਹ ਤਸਵੀਰ ਦੇਖ ਕੇ ਕੀ ਸੋਚਦੇ ਹੋਣਗੇ ਬੇਗਾਨੇ ਮੁਲਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੀ ਮਹਾਂਮਾਰੀ ਦੌਰਾਨ ਭਾਰਤ ਅੰਦਰ ਪੂਰੀ ਤਰ੍ਹਾ ਬਿਗੜੇ ਹਾਲਾਤਾਂ ਉੱਪਰ ਜਿੱਥੇ ਵਿਦੇਸ਼ੀ ਮੀਡਿਆ ਨਜ਼ਰ ਰੱਖ ਰਿਹਾ ਹੈ, ਉੱਥੇ ਹੀ ਵਸ਼ਿੰਗਟਨ ਦੇ ਪ੍ਰਸਿੱਧ ਮਹਾਂਮਾਰੀ ਵਿਗਿਆਨੀ ਅਤੇ ਸਿਹਤ ਅਰਥ ਸ਼ਾਸਤਰੀ ਇਰਿੱਕ ਫੀਗਲ ਡਿੰਗ ਨੇ ਦਿੱਲ ਝੰਝੋੜ ਕੇ ਰੱਖ ਦੇਣ ਵਾਲਾ ਟਵੀਟ ਕੀਤਾ ਹੈ। ਟਵੀਟ ਵਿੱਚ ਸਾਂਝੀ ਕੀਤੀ ਵੀਡਿਓ ਵਿੱਚ ਕਰੀਬ

Read More
Others

ਮਹਾਂਰਾਸ਼ਟਰ ਦੇ ਹਸਪਤਾਲ ਵਿੱਚ ਲੱਗੀ ਅੱਗ, 4 ਮਰੀਜ਼ਾਂ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮਹਾਂਰਾਸ਼ਟਰ ਦੇ ਜਿਲ੍ਹਾ ਥਾਣੇ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ 4 ਮਰੀਜ਼ਾਂ ਦੀ ਮੌਤ ਹੋ ਗਈ ਹੈ। ਮੁਬਰਾ ਦੇ ਪ੍ਰਾਇਮ ਕ੍ਰਿਟੀਕੇਅਰ ਹਸਪਤਾਲ ਵਿੱਚ ਕਰੀਬ 20 ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਸੀ। ਬਾਕੀ ਮਰੀਜ਼ਾਂ ਨੂੰ ਦੂਜੇ ਵਾਰਡ ਵਿੱਚ ਸ਼ਿਫਟ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਤਿੰਨ ਫਾਇਰ ਇੰਜਨ ਤੇ

Read More
India

ਦਿੱਲੀ ਦੇ ਮਹਿੰਗੇ ਹੋਟਲਾਂ ‘ਚ ਰੱਖੇ ਜਾਣਗੇ ਕੋਰੋਨਾ ਦਾ ਇਲਾਜ ਕਰਨ ‘ਚ ਲੱਗੇ ਡਾਕਟਰ, ਨਰਸਾਂ ਤੇ ਹੋਰ ਮੈਡੀਕਲ ਸਟਾਫ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਰਕਾਰ ਨੇ ਆਪਣੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਤੇ ਇਲਾਜ ਲਈ ਹੋਟਲਾਂ ਵਿੱਚ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੋਰੋਨਾ ਦੇ ਇਲਾਜ ਵਿੱਚ ਲੱਗੇ ਡਾਕਟਰਾਂ ਨੂੰ ਪਿਛਲੇ ਸਾਲ ਵਾਂਗ ਮਹਿੰਗੇ ਹੋਟਲਾਂ 4 ਜਾਂ 5 ਸਿਤਾਰਾ ਵਿੱਚ ਰੁਕਣ ਦਾ ਪ੍ਰਬੰਧ ਕੀਤਾ ਜਾਵੇਗਾ। ਦਿੱਲੀ

Read More
India Punjab

ਕਰੋਨਾ ਕਾਲ ‘ਚ ਕਿਸਾਨ ਆਏ ਅੱਗੇ, ਦਿੱਲੀ ਦੇ ਇਸ ਹਸਪਤਾਲ ਨੂੰ ਦੇਣਗੇ 20 ਸਟਰੈਚਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕਰੋਨਾ ਮਹਾਂਮਾਰੀ ਕਾਰਨ ਮਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਮੋਰਚੇ ਵੱਲੋਂ ਸ਼ਹੀਦ ਭਗਤ ਸਿੰਘ ਯੂਥ ਬ੍ਰਿਗੇਡ ਦੇ ਸਹਿਯੋਗ ਨਾਲ ਦਿੱਲੀ ਦੇ ਰਾਜਾ ਹਰੀਸ਼ਚੰਦਰ ਹਸਪਤਾਲ ਦੇ ਬਾਹਰ ਲੰਗਰ ਦੀ ਸੇਵਾ ਕੀਤੀ ਗਈ। ਕਿਸਾਨ ਲੀਡਰਾਂ ਨੇ ਕੱਲ੍ਹ ਇਸ ਹਸਪਤਾਲ ਨੂੰ 20 ਸਟਰੈਚਰ ਦੇਣ

Read More
Punjab

ਪੰਜਾਬ ਦੇ ਇਸ ਜ਼ਿਲ੍ਹੇ ਦੇ ਹਸਪਤਾਲ ‘ਚ ਮੌਤਾਂ ਦਾ ਅੰਕੜਾ ਵਧਣ ਕਾਰਨ ਫੌਜ ਤਾਇਨਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮੌਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਕਰੋਨਾ ਵੈਕਸੀਨ ਅਤੇ ਆਕਸੀਜਨ ਦੀ ਘਾਟ ਕਾਰਨ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀਆਂ ਜਾਨਾਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਦੋ ਵਾਰ ਚਿੱਠੀ ਲਿਖ

Read More
Punjab

ਪੰਜਾਬ ‘ਚ ਹਾਲ ਹੀ ‘ਚ ਭਰਤੀ ਹੋਏ 3,582 ਅਧਿਆਪਕਾਂ ਲਈ ਸਿੱਖਿਆ ਵਿਭਾਗ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਬਦਲੀ ਕਰਵਾਉਣ ਵਾਲੇ ਚਾਹਵਾਨ ਸਕੂਲ ਅਧਿਆਪਕਾਂ ਨੂੰ ਆਪਣਾ ਬਿਨੇ-ਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅਪਲੋਡ ਕਰਨ ਦਾ ਸਮਾਂ ਦਿੱਤਾ ਹੈ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਕਿਹਾ ਕਿ ਹਾਲ ਹੀ ਵਿੱਚ ਭਰਤੀ ਹੋਏ 3 ਹਜ਼ਾਰ 582 ਅਧਿਆਪਕਾਂ ਨੂੰ ਆਪਸੀ

Read More
Punjab

ਪੰਜਾਬ ਦੀ ਇਹ ਯੂਨੀਵਰਸਿਟੀ ਉੱਚ ਕੋਟੀ ਦੇ ਵਿੱਦਿਅਕ ਅਦਾਰਿਆਂ ‘ਚ ਸ਼ਾਮਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ ਕੋਟੀ ਦੇ ਵਿੱਦਿਅਕ ਅਦਾਰਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਉਚੇਰੀ ਸਿੱਖਿਆ ਦਾ ਵਿਸ਼ਵ ਪੱਧਰ ’ਤੇ ਮੁਲਾਂਕਣ ਕਰਨ ਵਾਲੀ ਏਜੰਸੀ ‘ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ’ ਨੇ 2020-21 ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਦੀਆਂ ਸਿਖਰਲੀਆਂ ਨੌਂ ਫੀਸਦੀ ਯੂਨੀਵਰਸਿਟੀਆਂ ਵਿੱਚ ਸ਼ਾਮਲ ਕੀਤਾ

Read More
India Punjab

ਪੰਜਾਬ ਦੇ ਦੋ ਨੌਜਵਾਨ ਲੱਦਾਖ ‘ਚ ਗਲੇਸ਼ੀਅਰ ਹੇਠਾਂ ਆਉਣ ਕਰਕੇ ਹੋਏ ਸ਼ਹੀਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਲੇਹ ਲੱਦਾਖ ਦੇ ਸਿਆਚਿਨ ਖੇਤਰ ਵਿੱਚ ਗਲੇਸ਼ੀਅਰ ਹੇਠ 21 ਪੰਜਾਬ ਬਟਾਲੀਅਨ ਦੇ ਛੇ ਜਵਾਨ ਦੱਬ ਗਏ, ਜਿਨ੍ਹਾਂ ਵਿੱਚੋਂ ਦੋ ਜਵਾਨ ਸ਼ਹੀਦ ਹੋ ਗਏ। ਇਹ ਦੋਵੇਂ ਸ਼ਹੀਦ ਹੋਏ ਜਵਾਨ ਪੰਜਾਬ ਦੇ ਵਸਨੀਕ ਹਨ। 23 ਸਾਲਾ ਸ਼ਹੀਦ ਸੈਨਿਕ ਪ੍ਰਭਜੀਤ ਸਿੰਘ ਬੋਹਾ ਹਲਕੇ ਦੇ ਪਿੰਡ ਹਾਕਮਵਾਲਾ ਦਾ ਅਤੇ 22

Read More