India Punjab

ਸਰਪੰਚ ਪਤਨੀ ਦੀ ਸਰਪੰਚੀ ਸਾਂਭਣ ਵਾਲੇ ਪਤੀਆਂ ਲਈ ਅਦਾਲਤ ਦਾ ਸਖਤ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਵਿੱਚ ਔਰਤ ਸਰਪੰਚਾਂ ਦੇ ਕੰਮਕਾਜ ਵਿੱਚ ਮਰਦਾਂ ਦੇ ਦਖਲ ਦੇਣ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਪੰਚਾਇਤੀ ਵਿਭਾਗ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਔਰਤ ਸਰਪੰਚਾਂ ਦੀ ਥਾਂ ਉਨ੍ਹਾਂ ਦਾ ਕੋਈ ਰਿਸ਼ਤੇਦਾਰ ਮਰਦ ਕੰਮ ਕਾਜ ਨਾ ਸੰਭਾਲੇ।

Read More
Others

ਕੇਂਦਰ ਸਰਕਾਰ ਨੇ ਪੈਨ (PAN) ਨੂੰ ਆਧਾਰ ਕਾਰਨ ਨਾਲ ਲਿੰਕ ਕਰਨ ਦੀ ਮਿਆਦ 30 ਜੂਨ ਤੱਕ ਵਧਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰ ਸਰਕਾਰ ਨੇ PAN (Permanent Account Number) ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਮਿਆਦ ਨੂੰ 30 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਆਮਦਨ ਕਰ ਵਿਭਾਗ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਕਾਰਣ ਪਰੇਸ਼ਾਨੀ ਨੂੰ ਦੇਖਦਿਆਂ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰ

Read More
India Punjab

ਕਿਸਾਨ ਲੀਡਰ ਚੜੂਨੀ ਨੇ ਕਿਸ ਭਾਈਚਾਰੇ ਨੂੰ ਘਰਾਂ ‘ਚ ਸਰ ਛੋਟੂਰਾਮ ਦੀ ਤਸਵੀਰ ਲਾਉਣ ਲਈ ਕਿਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਮਈ ਮਹੀਨੇ ਦੇ ਪਹਿਲੇ ਹਫਤੇ ਸੰਸਦ ਕੂਚ ਦਾ ਪ੍ਰੋਗਰਾਮ ਦੌਰਾਨ ਪੂਰੇ ਦੇਸ਼ ਦੇ ਲੋਕ ਇਕੱਠੇ ਹੋ ਕੇ ਚੱਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਫੇਸਬੁੱਕ ਪੇਜ ਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮਾਰਚ ਲਈ ਤਰੀਕ ਅਜੇ ਤੈਅ

Read More
India Punjab

ਕੇਂਦਰ ਸਰਕਾਰ ਨੇ ਦੂਜੇ ਦਿਨ ਹੀ ਛੋਟੀਆਂ ਬੱਚਤਾਂ ਸਕੀਮਾਂ ਉੱਤੇ ਵਿਆਜ ਦਰਾਂ ਵਿਚ ਕਟੌਤੀ ਦਾ ਫੈਸਲਾ ਲਿਆ ਵਾਪਸ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਵਿੱਤੀ ਸਾਲ 2021-22 ਦੀ ਪਹਿਲੀ ਤਿਮਾਹੀ ਦੇ ਲਈ ਛੋਟੀਆਂ ਬਚਤ ਯੋਜਨਾਵਾਂ ਯੋਜਨਾਵਾਂ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਦੇ ਆਪਣੇ ਐਲਾਨ ਨੂੰ ਦੂਜੇ ਦਿਨ ਹੀ ਵਾਪਸ ਲੈ ਲਿਆ ਹੈ। ਇਸ ਫੈਸਲੇ ਅਨੁਸਾਰ ਨਵੀਆਂ ਵਿਆਜ਼ ਦਰਾਂ ਅੱਜ ਤੋਂ 30 ਜੂਨ 2021 ਤੱਕ ਲਾਗੂ ਹੋਣੀਆਂ ਸਨ। ਹੁਣ

Read More
Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਫੈਸਲਾ, ਅੰਮ੍ਰਿਤ ਛਕ ਕੇ ਕੁਤਾਹੀ ਵਰਤਣ ਵਾਲੇ ਕਰਵਾਉਣ ਸੁਧਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਫ ਖ਼ਾਲਸਾ ਦੀਵਾਨ ਦੇ ਜਿਨ੍ਹਾਂ ਮੈਂਬਰਾਂ ਨੇ ਅੰਮ੍ਰਿਤ ਨਹੀਂ ਛਕਿਆ, ਜਿਨ੍ਹਾਂ ਮੈਂਬਰਾਂ ਨੇ ਅੰਮ੍ਰਿਤ ਛਕਣ ਤੋਂ ਬਾਅਦ ਰਹਿਤ ਰੱਖਣ ਪੱਖੋਂ ਢਿਲਾਈ ਕੀਤੀ ਹੈ ਅਤੇ ਕਈ ਮੈਂਬਰ ਕਕਾਰਾਂ ਤੋਂ ਰਹਿਤ ਹਨ, ਉਨ੍ਹਾਂ ਮੈਂਬਰਾਂ ਨੂੰ ਦੋ ਮਹੀਨਿਆਂ ਦੇ ਅੰਦਰ-ਅੰਦਰ ਪੰਜ ਤਖ਼ਤ ਸਾਹਿਬਾਨ ਵਿੱਚੋਂ ਕਿਸੇ ਵੀ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਸਾਹਮਣੇ

Read More