ਕੈਪਟਨ ਨੂੰ ਆਈ ਕਿਸਾਨਾਂ ਦੀ ਯਾਦ, ਕੀਤਾ ਵੱਡਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਹਰ ਹਾਲ ਵਿੱਚ ਕਿਸਾਨਾਂ ਦੇ ਬਕਾਏ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਵੇਚੀ ਗਈ ਜਿਣਸ ਦੇ ਕਰੀਬ 2900 ਕਰੋੜ