India Punjab

ਦੇਖੋ ਕਿਹੜੇ-ਕਿਹੜੇ ਸ਼ਹਿਰ ‘ਚ ਲੱਗੀ ਪੈਟਰੋਲ ਨੂੰ ਅੱਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮਾਰਚ ਅਤੇ ਅਪ੍ਰੈਲ ਵਿੱਚ ਕੀਮਤਾਂ ਘੱਟ ਰਹਿਣ ਤੋਂ ਬਾਅਦ ਮਈ ਵਿੱਚ ਪੈਟਰੋਲ ਦੀਆਂ ਕੀਮਤਾਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਖਾਸਕਰਕੇ ਮੁਬੰਈ, ਚੇਨੰਈ ਅਤੇ ਕੋਲਕਾਤਾ ਵਿੱਚ ਤੇਲ ਦੀਆਂ ਕੀਮਤਾਂ ਹੁਣ ਤੱਕ ਦੇ ਸਭ ਤੋਂ ਸਿਖਰਲੇ ਪੱਧਰ ‘ਤੇ ਹਨ। ਮੁੰਬਈ ਵਿੱਚ ਤੇਲ 100 ਰੁਪਏ ਤੇ ਕਈ ਸ਼ਹਿਰਾਂ ਵਿੱਚ 90 ਰੁਪਏ

Read More
Punjab

ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਵਾਲੇ ਆਉਣਗੇ ਸਾਹਮਣੇ – ਜਾਖੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਅੱਜ ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲਦੇ ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਨਾਲ ਇੱਕ ਖਾਸ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਵੱਡੇ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਬੈਠਕ ਵਿੱਚ 25 ਵਿਧਾਇਕ ਅਤੇ ਮੰਤਰੀ ਵੀ ਪਹੁੰਚੇ ਹਨ, ਜਿਨ੍ਹਾਂ

Read More
India Punjab

ਬੋਰਡ ਪ੍ਰੀਖਿਆਵਾਂ-ਕੇਂਦਰ ਨੇ ਅੰਤਿਮ ਫੈਸਲਾ ਕਰਨ ਲਈ ਸੁਪਰੀਮ ਕੋਰਟ ਤੋਂ ਮੰਗਿਆਂ ਵੀਰਵਾਰ ਤੱਕ ਦਾ ਸਮਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-12 ਦੀਆਂ ਬੋਰਡ ਪ੍ਰੀਖਿਆਵਾਂ ਨੂੰ ਇਸ ਸਾਲ ਕਰਵਾਉਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਗਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਾਲ ਬੋਰਡ ਪ੍ਰੀਖਿਆਵਾਂ ਰੱਦ ਕਰਵਾਉਣ ਅਤੇ ਵਿਦਿਆਰਥੀਆਂ ਦੇ ਪਹਿਲਾਂ ਵਾਲੇ ਨੰਬਰਾਂ ਦੇ ਆਧਾਰ ‘ਤੇ ਹੀ ਉਨ੍ਹਾਂ ਦਾ ਮੁਲੰਕਣ ਕਰਨ ਲਈ ਚੰਗਾ

Read More
Punjab

ਲੁਧਿਆਣਾ ਵਿੱਚ ਦੁਕਾਨਦਾਰਾਂ ਲਈ ਵੱਡਾ ਐਲਾਨ, ਬਦਲੇ ਨਿਯਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਲੁਧਿਆਣਾ ਵਿੱਚ ਲਾਗੂ ਕਰਫਿਊ ਵਿੱਚ ਕੁੱਝ ਛੋਟਾਂ ਦਿੱਤੀਆਂ ਹਨ। ਇਹ ਛੋਟਾਂ ਅੱਜ ਤੋਂ ਲਾਗੂ ਹੋਣਗੀਆਂ। ਅੱਜ ਤੋਂ ਰੋਜ਼ਾਨਾ ਕਰਫਿਊ ਵਿੱਚ ਸਾਰੀਆਂ ਦੁਕਾਨਾਂ, ਸਾਰੇ ਨਿੱਜੀ ਦਫਤਰਾਂ ਅਤੇ ਸਾਰੇ ਨਿੱਜੀ ਅਦਾਰਿਆਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਕਰਫਿਊ ਤੋਂ

Read More
India International

ਚੀਨ ਦੀ ਵੁਹਾਨ ਲੈਬ ਵੱਲ ਫਿਰ ਘੁੰਮੀ ਕੋਰੋਨਾ ਲੀਕ ਹੋਣ ਦੇ ਸ਼ੱਕ ਦੇ ਸੂਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜਦੋਂ ਤੋਂ ਕੋਰੋਨਾ ਫੈਲਿਆ ਹੈ, ਇਸਦੀ ਸ਼ੁਰੂਆਤ ਬਾਰੇ ਕਈ ਖੋਜਾਂ ਹੋ ਰਹੀਆਂ ਹਨ। ਇਕ ਖੋਜ ਇਹ ਵੀ ਹੈ ਕਿ ਕੋਰੋਨਾ ਚੀਨ ਦੀ ਵੁਹਾਨ ਲੈਬ ‘ਚੋਂ ਡਾਕਟਰਾਂ ਦੀ ਗਲਤੀ ਨਾਲ ਲੀਕ ਹੋਇਆ ਹੈ ਜੋ ਲੱਖਾਂ ਹੀ ਲੋਕਾਂ ਦੀ ਜਾਨ ਦਾ ਖੌਅ ਬਣ ਗਿਆ ਹੈ। ਪਰ ਚੀਨ ਲਗਾਤਾਰ ਇਹ ਦਾਅਵਾ ਕਰਦਾ

Read More
India Punjab

ਨਿੱਜੀ ਨਿਊਜ਼ ਚੈਨਲਾਂ ਨੂੰ ਮੰਨਣੀ ਪਵੇਗੀ ਕੇਂਦਰ ਸਰਕਾਰ ਦੀ ਹੁਣ ਇਹ ਗੱਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਮਹਾਂਮਾਰੀ ਦੇ ਜਿਸ ਹਿਸਾਬ ਨਾਲ ਕੇਸ ਸਾਹਮਣੇ ਆਏ ਹਨ, ਉਸਨੂੰ ਲੈ ਕੇ ਸਰਕਾਰ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਸਭ ਤੋਂ ਵੱਧ ਚਿੰਤਿਤ ਨਜਰ ਆਈ ਹੈ।ਸਰਕਾਰ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਲੋਕਾਂ ਦਰਮਿਆਨ ਆਪਣੇ ਤਿੰਨ ਪ੍ਰੋਗਰਾਮਾਂ ਦਾ ਵੱਡੇ ਪੱਧਰ ‘ਤੇ ਮੀਡੀਆ ਰਾਹੀਂ ਪ੍ਰਚਾਰ ਕੀਤਾ ਹੈ। ਇਸ

Read More
Punjab

ਬੀਜੇਪੀ ਲੀਡਰ ਨੂੰ 10 ਵਾਰ ਖੇਤੀ ਕਾਨੂੰਨ ਪੜ੍ਹ ਕੇ ਵੀ ਨਹੀਂ ਦਿਸਿਆ ਕੁੱਝ ਕਾਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ‘ਕਿਸਾਨ ਲੀਡਰ ਬੇਈਮਾਨ ਹਨ। ਹੁਣ ਇਨ੍ਹਾਂ ਨੂੰ ਮੀਡੀਆ ਕਵਰੇਜ ਮਿਲਣੀ ਬੰਦ ਹੋ ਗਈ ਹੈ, ਇਸ ਲਈ ਇਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਾਨੂੰਨ ਰੱਦ ਕਰਨ ਦੀ ਚਿੱਠੀ ਲਿਖ ਦਿੱਤੀ

Read More
Punjab

ਕਾਂਗਰਸ ਨੇ ਰੁੱਸੇ ਵਿਧਾਇਕਾਂ ਨੂੰ ਮਨਾਉਣ ਲਈ ਦਿੱਲੀ ਸੱਦੇ ਪਹਿਲੇ 25 ਵਿਧਾਇਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਹਾਈਕਮਾਨ ਦੀ ਕਮੇਟੀ ਨੇ ਕਾਂਗਰਸ ਵਿੱਚ ਪੈਦਾ ਹੋਏ ਕਲੇਸ਼ ਨੂੰ ਸੁਲਝਾਉਣ ਲਈ ਦਿੱਲੀ ਵਿੱਚ 25 ਵਿਧਾਇਕਾਂ ਨੂੰ ਮੀਟਿੰਗ ਲਈ ਸੱਦਿਆ ਹੈ। ਕੱਲ੍ਹ ਤੋਂ ਤਿੰਨ ਦਿਨਾਂ ਤੱਕ ਵਿਧਾਇਕਾਂ ਨਾਲ ਗੱਲਬਾਤ ਹੋਵੇਗੀ। ਕਾਂਗਰਸ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ। ਹਾਈਕਮਾਨ ਦੀ ਇਸ ਮੀਟਿੰਗ

Read More
Punjab

ਦਿੱਲੀ ਤੋਂ ਬਾਅਦ ਕਿਸਾਨਾਂ ਦਾ ਇਸ ਸ਼ਹਿਰ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਪਟਿਆਲਾ ਵਿੱਚ ਤਿੰਨ ਦਿਨਾਂ ਧਰਨੇ ਦਾ ਅੱਜ ਆਖਰੀ ਦਿਨ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਖੁਦ ਇਸ ਧਰਨੇ ਦੀ ਅਗਵਾਈ ਕੀਤੀ ਹੈ। ਅੱਜ ਪਟਿਆਲਾ ਵਿੱਚ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਵੀ ਪਹੁੰਚੇ ਸਨ। ਰਾਜੇਵਾਲ ਨੇ ਕਿਸਾਨਾਂ ਦਾ

Read More
India Punjab

ਪੰਜਾਬ ਦੇ 70 ਪਿੰਡਾਂ ‘ਚ ਕਿਸਾਨਾਂ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਚਾਰ ਜ਼ੋਨਾਂ ਦੇ 70 ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਦੇ ਨਾਲ ਗੁਰਦੁਆਰਾ ਬਾਬਾ ਸਾਧੂ ਸਿੰਘ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪਿੰਡਾਂ ਵਿੱਚ ਕਿਸਾਨ ਅੰਦੋਲਨ ਲਈ ਫੰਡ ਵਧਾਉਣ ਅਤੇ 5 ਜੁਲਾਈ ਨੂੰ ਕਿਸਾਨਾਂ ਨੂੰ ਦਿੱਲੀ ਮੋਰਚੇ ‘ਤੇ

Read More