ਕਿਸਾਨਾਂ ਨੇ ਸਰਕਾਰ ਵੱਲੋਂ ਡੀਏਪੀ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਨੂੰ ਮੰਨੀ ਆਪਣੀ ਵੱਡੀ ਜਿੱਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੀਆਂ ਕੀਮਤਾਂ ‘ਚ ਕੀਤੇ ਵਾਧੇ ਨੂੰ ਵਾਪਸ ਲੈਣ ‘ਤੇ ਆਪਣੀ ਵੱਡੀ ਜਿੱਤ ਕਰਾਰ ਦਿੱਤਾ ਹੈ। ਕੱਲ੍ਹ ਕੇਂਦਰ ਸਰਕਾਰ ਡੀਏਪੀ ਖਾਦ ਦੀ ਕੀਮਤ ਨੂੰ ਵਾਪਸ 1200 ਰੁਪਏ ‘ਤੇ ਲਿਆਉਣ ਦਾ ਫੈਸਲਾ ਕੀਤਾ ਸੀ। ਪਿਛਲੇ ਮਹੀਨੇ ਸਰਕਾਰ ਨੇ ਡੀਏਪੀ ਖਾਦ ਦੀ ਕੀਮਤ ਵਧਾਉਣ ਦਾ