Special Interview-ਬਿਨਾਂ ਲਾਗ ਲਪੇਟ ਦੇ ਕੋਰੋਨਾ ਮੁੱਦੇ ‘ਤੇ ਗੁਰਪ੍ਰੀਤ ਘੁੱਗੀ ਦਾ ਕੇਂਦਰ ‘ਤੇ ਨਿਸ਼ਾਨਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਚੰਡੀਗੜ੍ਹ ਦੇ ਸੈਕਟਰ-43 ਸਥਿਤ ਸਪੋਰਟਸ ਕੰਪਲੈਕਸ ਵਿੱਚ ਯੂਨਾਇਟਿਡ ਸਿੱਖ ਦੇ ਸਹਿਯੋਗ ਨਾਲ ਖੋਲ੍ਹੇ ਗਏ ਮਿੰਨੀ ਕੋਵਿਡ ਸੈਂਟਰ ਦੇ ਉਦਘਾਟਨ ਮੌਕੇ ਪਹੁੰਚੇ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਖਾਸ ਤੌਰ ‘ਤੇ ‘ਦ ਖ਼ਾਲਸ ਟੀਵੀ ਨਾਲ ਗੱਲਬਾਤ ਕਰਦਿਆਂ ਸੂਬਾ ਤੇ ਕੇਂਦਰ ਸਰਕਾਰਾਂ ਦੇ ਕੋਰੋਨਾ ਪ੍ਰਬੰਧਾਂ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਤਾਂ

 
									 
									 
									 
									 
									 
									 
									 
									 
									