ਗੁਰਬਾਣੀ ਦੇ ਗੁੱਝੇ ਭੇਦਾਂ ਦੇ ਗਿਆਤਾ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਅੰਤਿਮ ਵਿਦਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੱਜ ਗੁਰਦੁਆਰਾ ਸੰਗਰਾਣਾ ਸਾਹਿਬ ਨਜ਼ਦੀਕ ਅੰਤਿਮ ਸਸਕਾਰ ਕੀਤਾ ਗਿਆ ਹੈ। ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਜਥੇਦਾਰ ਵੇਦਾਂਤੀ ਨੂੰ ਅੰਤਿਮ ਵਿਦਾਇਗੀ ਦਿੱਤੀ। ਜਥੇਦਾਰ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਹਰਭਜਨ ਕੌਰ, ਉਨ੍ਹਾਂ ਦੀ ਧੀ