ਕੈਪਟਨ ਨੇ ਸ਼ੁਰੂ ਕੀਤਾ ‘ਪੇਂਡੂ ਕੋਵਿਡ ਫਤਿਹ’ ਪ੍ਰੋਗਰਾਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪਿੰਡਾਂ ਵਿੱਚ ਕਰੋਨਾ ਦੇ ਫੈਲਾਅ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ‘ਪੇਂਡੂ ਕੋਵਿਡ ਫਤਿਹ’ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਪ੍ਰਭਾਵਿਤ ਪਿੰਡਾਂ ਵਿੱਚ ਕਰੋਨਾ ਟੈਸਟਿੰਗ ਵਧਾਈ ਜਾ ਰਹੀ ਹੈ। ਕਰੋਨਾ ਟੈਸਟਿੰਗ ਲਈ ਪਿੰਡਾਂ ਵਿੱਚ ਫਰੰਟਲਾਈਨ ਸਿਹਤ