ਕੈਪਟਨ ਦੀ ਮੁੜ PM ਨੂੰ ਚਿੱਠੀ, ਕੀਤੀ ਨਵੀਂ ਹੀ ਮੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਹੈ। ਕੈਪਟਨ ਨੇ ਚਿੱਠੀ ਵਿੱਚ ਮੋਦੀ ਨੂੰ ਕਰੋਨਾ ਵੈਕਸੀਨ ਸਬੰਧੀ ਇੱਕ ਏਜੰਸੀ ਬਣਾਉਣ ਦੀ ਮੰਗ ਕੀਤੀ ਹੈ। ਕੈਪਟਨ ਨੇ ਮੋਦੀ ਨੂੰ 18 ਤੋਂ 44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ