ਅਮਿਤਾਬ ਬੱਚਨ ਤੋਂ ਲਏ ਪੈਸਿਆਂ ਦਾ ਮੈਨੂੰ ਨਹੀਂ ਸੀ ਪਤਾ – ਸਿਰਸਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਅਮਿਤਾਬ ਬੱਚਨ ਵੱਲੋਂ ਲਏ ਗਏ 2 ਕਰੋੜ ਪੈਸਿਆਂ ਨੂੰ ਲੈ ਕੇ ਛਿੜੇ ਵਿਵਾਦ ਦਾ ਜਵਾਬ ਦਿੰਦਿਆਂ ਕਿਹਾ ਕਿ ‘ਉਹ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੋਂ ਇਸ ਕਰਕੇ ਦੂਰ ਸਨ ਕਿਉਂਕਿ ਉਨ੍ਹਾਂ ਦੀ