ਲੁਧਿਆਣਾ ਦੇ ਇਹ ਖੇਤਰ ਬਣੇ ਮਾਈਕ੍ਰੋ ਕੰਟੇਨਮੈਂਟ ਜ਼ੋਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਕਈ ਸ਼ਹਿਰਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿੱਚ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਲੁਧਿਆਣਾ ਦੇ ਜਿਹੜੇ ਸ਼ਹਿਰਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਐਲਾਨਿਆ ਗਿਆ ਹੈ,