ਕੋਟਕਪੂਰਾ ਮਾਮਲਾ : ਨਵੀਂ ਐੱਸਆਈਟੀ ਦੇ ਜਾਂਚ ਸਮੇਂ ਨੂੰ ਲੈ ਕੇ ਛਿੜਿਆ ਵਿਵਾਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ ਇੱਕ ਨਵੀਂ ਤਿੰਨ ਮੈਂਬਰੀ ਐੱਸਆਈਟੀ ਤਿਆਰ ਕੀਤੀ ਹੈ, ਜਿਸਨੂੰ ਜਾਂਚ ਪੂਰੀ ਕਰਨ ਲਈ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਪਰ ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਨਵੀਂ ਐੱਸਆਈਟੀ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਲਈ ਜਾਂਚ