India Punjab

ਤਸਵੀਰਾਂ ਰਾਹੀਂ ਦੇਖੋ, ਹਨੇਰੀ-ਝੱਖੜ ਨੇ ਕੀ ਹਾਲ ਕੀਤਾ ਚੰਡੀਗੜ੍ਹ-ਮੋਹਾਲੀ ਦਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਬੀਤੀ ਰਾਤ ਕੋਈ ਸਾਢੇ 10 ਵਜੇ ਦੇ ਕਰੀਬ ਆਈ ਤੇਜ਼ ਹਨੇਰੀ ਤੇ ਝੱਖੜ ਨਾਲ ਚੰਡੀਗੜ੍ਹ, ਮੋਹਾਲੀ ਤੇ ਹਰਿਆਣਾ ਵਿੱਚ ਬਹੁਤ ਨੁਕਸਾਨ ਹੋਇਆ ਹੈ। ਇਸ ਦੌਰਾਨ ਤੇਜ ਮੀਂਹ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਝੱਖੜ ਕਾਰਨ ਚੰਡੀਗੜ੍ਹ ਦੇ ਕਈ ਸੈਕਟਰਾਂ ਅਤੇ ਮੋਹਾਲੀ ਦੇ ਇਲਾਕੇ ਵਿੱਚ ਦਰਖਤ ਪੁੱਟੇ ਗਏ ਹਨ।

Read More
India Punjab

ਗੁਰੂ ਦੇ ਬਖਸ਼ੇ ਸਸ਼ਤਰ ਪਾਉਣੇ ਪੈਣਗੇ, ਜੇ ਯੂਪੀ ਵਰਗੀਆਂ ਘਟਨਾਵਾਂ ਤੋਂ ਬਚਣਾ ਹੈ : ਕੁਹਾੜਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਤੇਜ ਸਿੰਘ ਕੁਹਾੜਕਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਯੂਪੀ ਵਿੱਚ ਕੁੱਝ ਲੋਕਾਂ ਵੱਲੋਂ ਸਿੰਘਾਂ ਨੂੰ ਕੇਸਾਂ ਤੋਂ ਫੜ੍ਹ ਕੇ ਕੁੱਟਿਆ ਜਾ ਰਿਹਾ ਹੈ।ਉਥੇ ਪੁਲਿਸ ਵੀ ਮੌਜੂਦ ਹੈ, ਪਰ ਪੁਲਿਸ ਉਨ੍ਹਾਂ ਨੂੰ ਰੋਕ

Read More
India Punjab

SGPC ਨੇ ਦਿੱਤੇ ਉੱਤਰ ਪ੍ਰਦੇਸ਼ ਵਿਚ ਸਿੱਖ ਬਜੁਰਗ ਨਾਲ ਕੁੱਟਮਾਰ ਮਾਮਲੇ ਵਿੱਚ ਸਖਤ ਕਾਰਵਾਈ ਦੇ ਨਿਰਦੇਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਅਤੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ, ਜਿਸ ਵਿਚ ਲਖੀਮਪੁਰ ਖੀਰੀ (ਯੂ.ਪੀ) ਦੇ ਇਲਾਕੇ ਵਿਖੇ ਇੱਕ ਸਿੱਖ ਬਜ਼ੂਰਗ

Read More
Others

5 ਜੂਨ ਨੂੰ ਸੁੰਯੁਕਤ ਕਿਸਾਨ ਮੋਰਚਾ ਮਨਾਏਗਾ ਸੰਪੂਰਣ ਕ੍ਰਾਂਤੀ ਦਿਹਾੜਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): –ਸੰਯੁਕਤ ਕਿਸਾਨ ਮੋਰਚਾ ਨੇ 5 ਜੂਨ ਨੂੰ “ਸੰਪੂਰਨ ਕ੍ਰਾਂਤੀ ਦਿਵਸ” ਵਜੋਂ ਮਨਾਉਣ ਦਾ ਫੈਸਲਾ ਲਿਆ ਹੈ। ਪਿਛਲੇ ਸਾਲ ਇਸੇ ਦਿਨ ਖੇਤੀ-ਕਾਨੂੰਨ ਆਰਡੀਨੈਂਸ ਵਜੋਂ ਲਿਆਂਦੇ ਗਏ ਸਨ।ਇਸੇ ਦਿਨ ਹੀ 5 ਜੂਨ, 1974 ਨੂੰ ਜੈਪ੍ਰਕਾਸ਼ ਨਾਰਾਇਣ ਨੇ ਸੰਪੂਰਨ ਕ੍ਰਾਂਤੀ ਦਾ ਨਾਅਰਾ ਦਿੰਦਿਆਂ ਦੇਸ਼ ਵਿੱਚ ਇੱਕ ਵਿਸ਼ਾਲ ਜਨ ਅੰਦੋਲਨ ਦੀ ਸ਼ੁਰੂਆਤ ਕੀਤੀ

Read More
India

ਨਾਗਰਿਕਤਾ ਦੇਣ ਲਈ ਗ੍ਰਹਿ ਮੰਤਰਾਲੇ ਨੇ ਮੰਗ ਲਈਆਂ ਅਰਜੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਵਾਸੀ ਅਲਪਸੰਖਿਅਕਾਂ ਨੂੰ ਨਾਗਰਿਕਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਲਈ ਗੁਜਰਾਤ, ਰਾਜਸਥਾਨ , ਛੱਤੀਸਗੜ੍ਹ ਹਰਿਆਣਾ ਤੇ ਪੰਜਾਬ ਦੇ 13 ਜਿਲ੍ਹਿਆਂ ਵਿੱਚ ਰਹਿਣ ਵਾਲੇ ਇਨ੍ਹਾਂ ਦੇਸ਼ਾਂ ਦੇ ਬਸ਼ਿੰਦਿਆਂ ਨੂੰ ਅਰਜੀ ਦਾਖਿਲ ਕਰਨ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਪ੍ਰਵਾਸੀਆਂ ਨੂੰ ਪੰਜਾਬ, ਹਰਿਆਣਾ ਦੇ ਗ੍ਰਹਿ

Read More
Sports

ਆਈਪੀਐੱਲ ਦੇ ਸ਼ੁਕੀਨਾਂ ਲਈ ਆਈ ਵੱਡੀ ਖਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇੰਡੀਅਨ ਪ੍ਰੀਮੀਅਰ ਲੀਗ ਯਾਨੀ ਕਿ ਆਈਪੀਐੱਲ ਦੇ ਬਾਕੀ ਦੇ ਮੈਚ ਹੁਣ ਸੰਯੁਕਤ ਅਰਬ ਅਮੀਰਾਤ ਯੂਏਈ ਵਿੱਚ ਖੇਡੇ ਜਾਣਗੇ। ਜਾਣਕਾਰੀ ਅਨੁਸਾਰ ਬੀਸੀਸੀਆਈ ਨੇ ਇਹ ਫੈਸਲਾ ਕੀਤਾ ਹੈ।ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਕਾਰਨ ਆਈਪੀਐੱਲ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਕਈ ਟੀਮਾਂ ਦੇ ਖਿਡਾਰੀਆਂ ਨੂੰ ਵੀ

Read More
India Punjab

ਸੋਨੀਆ ਕਰਵਾਇਗੀ ਕੈਪਟਨ ਸਿਧੂ ਦੀ ਸੁਲ੍ਹਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਰੇੜਕੇ ਨੂੰ ਖਤਮ ਕਰਨ ਲਈ ਹੁਣ ਕਾਂਗਰਸ ਹਾਈਕਮਾਨ ਨੂੰ ਕੋਈ ਫੈਸਲਾ ਕਰਨਾ ਪੈ ਰਿਹਾ ਹੈ। ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਇਨ੍ਹਾਂ ਦੋਹਾਂ ਵਿਚਾਲੇ ਇਸ ਗੁਝੀ ਲੜਾਈ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ

Read More
India Punjab

ਗੋਲਡਨ ਹੱਟ ਦੇ ਮਾਲਕ ਨੇ ਕਿਸਾਨ ਅੰਦੋਲਨ ਲਈ ਆਪਣਾ-ਆਪ ਸਮਰਪਿਤ ਕਰਕੇ ਕੀਤੀ ਸੇਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਗੋਲਡਨ ਹੱਟ ਢਾਬੇ ਦੇ ਮਾਲਕ ਰਾਮ ਸਿੰਘ ਰਾਣਾ ਦਾ ਆਪਣਾ ਆਲੀਸ਼ਾਨ ਰੈਸਟੋਰੈਂਟ ਗ੍ਰਾਹਕਾਂ ਲਈ ਬੰਦ ਕਰਕੇ ਕਿਸਾਨਾ ਦੇ ਸਪੁਰਦ ਕਰਨ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਕਿਸਾਨ ਲੀਡਰਾਂ ਨੇ ਦੱਸਿਆ ਰਾਮ ਸਿੰਘ ਰਾਣਾ ਨੇ ਪਹਿਲਾਂ ਲੰਗਰ ਦੀ ਸੇਵਾ ਦੇ ਨਾਲ-ਨਾਲ RO ਵਾਲੇ ਠੰਡੇ ਪਲਾਟ ਦੀ

Read More
India

ਯਾਸ ਸਾਇਕਲੋਨ ਨਾਲ ਨੁਕਸਾਨੇ ਗਏ ਸੂਬਿਆਂ ਲਈ ਪ੍ਰਧਾਨ ਮੰਤਰੀ ਨੇ 1 ਹਜ਼ਾਰ ਕਰੋੜ ਦਾ ਕੀਤਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯਾਸ ਤੂਫਾਨ ਨਾਲ ਨੁਕਸਾਨੇ ਗਏ ਰਾਜਾਂ 1000 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਸਾਇਕਲੋਨ ਯਾਸ ਦੀ ਭੁਵਨੇਸ਼ਵਰ ਵਿੱਚ ਸਮੀਖਿਆ ਮੀਟਿੰਗ ਦੌਰਾਨ ਕੀਤਾ। ਉੜੀਸਾ ਨੂੰ ਬਿਨਾਂ

Read More
India

ਜੰਮੂ ਕਸ਼ਮੀਰ ਦੇ ਇਸ ਬਾਬੇ ਤੋਂ ਸਿੱਖੋ, ਉਮਰਾਂ ਤਾਂ ਬਸ ਨੰਬਰ ਹੁੰਦੀਆਂ ਨੇ, ਦਿਲ ਜਵਾਨ ਚਾਹੀਦਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਜੰਮੂ ਕਸ਼ਮੀਰ ਵਿਚ ਸੌ ਸਾਲ ਤੋਂ ਵੀ ਵਧ ਉਮਰ ਪਾਰ ਕਰਨ ਵਾਲੇ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਰ 118 ਸਾਲ ਦੇ ਸ਼ੇਰ ਮੁਹੰਮਦ ਨੇ ਕਿਹਾ ਕਿ ਉਹ ਕੋਰੋਨਾ ਦਾ ਟੀਕਾ ਲਗਵਾਉਣ ਤੋਂ ਬਾਅਦ ਜਿਆਦਾ ਸੁਰੱਖਿਅਤ ਅਤੇ ਵਿਸ਼ਵਾਸ਼ ਨਾਲ ਭਰ

Read More