ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਹੋਵੇਗੀ ਸਟਾਫ ਦੀ 50 ਫੀਸਦ ਹਾਜ਼ਰੀ ਮਨਜ਼ੂਰ
‘ਦ ਖ਼ਾਲਸ ਬਿਊਰੋ :- ਪੰਜਾਬ ਸਿੱਖਿਆ ਵਿਭਾਗ ਨੇ ਪੰਜਾਬ ਦੇ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਸਟਾਫ ਦੀ ਹਾਜ਼ਰੀ 50 ਫੀਸਦ ਕਰ ਦਿੱਤੀ ਹੈ, ਜਿਹੜੇ ਸਰਕਾਰੀ ਸਕੂਲਾਂ ਵਿੱਚ ਸਟਾਫ/ ਅਧਿਆਪਕਾਂ ਦੀ ਗਿਣਤੀ 10 ਤੋਂ ਜ਼ਿਆਦਾ ਹੈ। ਸਿੱਖਿਆ ਵਿਭਾਗ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਹ ਸੂਚਨਾ ਅਤੇ ਹਦਾਇਤ ਕੀਤੀ ਹੈ ਕਿ ਕੇਵਲ ਇਨ੍ਹਾਂ ਸਰਕਾਰੀ ਸਕੂਲਾਂ ‘ਚ ਹੀ 50