Punjab

ਬਹਿਬਲ ਕਲਾਂ ਮਾਮਲੇ ‘ਚ ਫਰੀਦਕੋਟ ਆਦਾਲਤ ਨੇ ਲਿਆ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ :- ਫ਼ਰੀਦਕੋਟ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਦੂਜੀ ਫਾਈਲ ਵੀ ਬੰਦ ਕਰ ਦਿੱਤੀ ਹੈ। ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਕੋਟਕਪੂਰਾ ਮਾਮਲੇ ਦੀ ਦੂਜੀ ਫਾਈਲ ਨੂੰ ਬੰਦ ਕਰ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦੌਰਾਨ ਕੋਟਕਪੂਰਾ ਵਿੱਚ 14 ਅਕਤੂਬਰ, 2015 ਨੂੰ ਦਰਜ

Read More
India

ਭੁੱਖਣ-ਭਾਣਾ ਮਾਂ ਦੀ ਲਾਸ਼ ਕੋਲ ਦੋ ਦਿਨ ਤੱਕ ਬੈਠਾ ਰਿਹਾ 18 ਮਹੀਨਿਆਂ ਦਾ ਬੱਚਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਮਹਾਂਰਾਸ਼ਟਰ ਦੇ ਪੁਣੇ ਤੋਂ ਕੋਰੋਨਾਵਾਇਰਸ ਦੇ ਖੌਫ ਦੀ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਇੱਕ 18 ਮਹੀਨਿਆਂ ਦਾ ਬੱਚਾਂ ਦੋ ਦਿਨ ਤੱਕ ਘਰ ਵਿੱਚ ਆਪਣੀ ਮਾਂ ਕੋਲ ਬੈਠਾ ਰਿਹਾ, ਪਰ ਕਿਸੇ ਨੇ ਕੋਰੋਨਾ ਦੇ ਡਰ ਕਾਰਨ ਇਸਦੀ ਸਾਰ ਨਹੀਂ ਲਈ। ਇਸ ਸਥਿਤੀ ਦਾ ਖੁਲਾਸਾ ਉਦੋਂ ਹੋਇਆ ਜਦੋਂ

Read More
Punjab

ਕਰੋਨਾ ਟੀਕਾ ਲਗਵਾਉਣ ਦੀ ਤਿਆਰੀ ਕਰ ਰਹੇ ਲੋਕ ਪੜ੍ਹ ਲੈਣ ਇਹ ਖਬਰ

‘ਦ ਖ਼ਾਲਸ ਬਿਊਰੋ :- ਅੱਜ ਦੇਸ਼ ਭਰ ਵਿੱਚ ਕਰੋਨਾ ਟੀਕਾਕਰਨ ਦੀ ਸ਼ੁਰੂਆਤ ਹੋ ਗਈ ਹੈ ਪਰ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਕਰੋਨਾ ਵੈਕਸੀਨ ਦੀ ਘਾਟ ਕਾਰਨ ਅੱਜ ਟੀਕਾਕਰਨ ਦੀ ਸ਼ੁਰੂਆਤ ਨਹੀਂ ਕੀਤੀ ਗਈ। ਪੰਜਾਬ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਕੋਵਿਡ-19 ਟੀਕਾਕਰਨ ਦੇ ਅਮਲ ਨੂੰ ‘ਵੈਕਸੀਨ ਉਪਲੱਬਧ

Read More
India

ਗੁਜਰਾਤ ਦੇ ਇਸ ਹਸਪਤਾਲ ਦਾ ਕੋਵਿਡ ਵਾਰਡ ਖਾ ਗਿਆ 18 ਲੋਕਾਂ ਦੀਆਂ ਜ਼ਿੰਦਗੀਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ਦੇ ਹਸਪਤਾਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਕੋਰੋਨਾ ਮਰੀਜ਼ਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੁਗਣੀਆਂ ਪਰੇਸ਼ਾਨੀਆਂ ਤੇ ਚਿੰਤਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਗੁਜਰਾਤ ਦੇ ਭਾਰੂਚ ਦੇ ਕੋਵਿਡ ਹਸਪਤਾਲ ਵਿਚ ਅੱਗ ਲੱਗਣ ਨਾਲ 18

Read More
India International Punjab

ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮਾਰੋਹ ਮੌਕੇ ਗੁਰਦੁਆਰਾ ਸ੍ਰੀ ਸ਼ੀਸ਼ਗੰਜ ਸਾਹਿਬ ਵਿਖੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦੁਆਰਾ ਸ਼੍ਰੀ ਸ਼ੀਸ਼ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਗੁਰਦੁਆਰਾ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਅਰਦਾਸ ਕੀਤੀ ਅਤੇ ਕੁਝ ਸਮਾਂ ਉਥੇ ਬਿਤਾਇਆ। ਦੱਸ ਦਈਏ ਕਿ ਪ੍ਰਧਾਨ

Read More
International

ਕੈਨੇਡਾ ਤੋਂ ਆਈ ਮਨਹੂਸ ਖਬਰ, ਮੋਗਾ ਦੇ ਇਸ ਪਿੰਡ ਵਿੱਚ ਪਸਰਿਆ ਸੋਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੈਨੇਡੀਅਨ ਦੇ ਸ਼ਹਿਰ ਟੋਰਾਂਟੋ ਵਿਖੇ ਪੰਜਾਬ ਮੂਲ ਦੇ ਇੱਕ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰਕੇ ਖੁਦਕੁਸ਼ੀ ਕਰ ਲਈ ਹੈ। ਇਸ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਉਹ ਪੰਜਾਬ ਦੇ ਮੋਗਾ ਦੇ ਪਿੰਡ ਚੜਿੱਕ ਦਾ ਵਸਨੀਕ ਸੀ। ਜਾਣਕਾਰੀ ਅਨੁਸਾਰ ਇਹ ਨੌਜਵਾਨ ਆਰਥਿਕ ਤੰਗੀ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ

Read More