India International Punjab

ਕੈਲੀਫੋਰਨੀਆਂ ਦੇ ਇਤਿਹਾਸ ‘ਚ ਦਰਜ ਹੋ ਗਿਆ ਦੂਜਿਆਂ ਨੂੰ ਬਚਾ ਕੇ ਜਾਨ ਗਵਾਉਣ ਵਾਲਾ ਸਿੱਖ ਹੀਰੋ ਤਪਤੇਜਦੀਪ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): – ਸੈਨਜੋਸ ਦੇ ਸ਼ੂਟਿੰਗ ਯਾਰਡ ਵਿਚ ਹੋਈ ਗੋਲੀਬਾਰੀ ਵਿਚ ਜਾਨ ਗਵਾਉਣ ਵਾਲੇ ਸਿੱਖ ਤਪਤੇਜਦੀਪ ਸਿੰਘ ਦੀ ਮੌਤ ਉੱਤੇ ਸਿੱਖ ਕੋਲੀਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਤਪਤੇਜਦੀਪ ਸਿੰਘ ਦੀ ਮਾਤਾ ਵੱਲੋਂ ਸਿੱਖ ਕੋਲੀਸ਼ਨ ਨੂੰ ਦਿੱਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਪਤੇਜਦੀਪ ਦੀ ਮੌਤ ਨਾਲ ਉਨ੍ਹਾਂ ਨੂੰ ਤਬਾਹੀ

Read More
Punjab

ਪੰਜਾਬ ਦੇ ਨੌਜਵਾਨ ਕਰੋਨਾ ਟੀਕਾ ਲਗਵਾਉਣ ਲਈ ਹੋ ਜਾਣ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਨੂੰ 18 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਲਈ ਵੈਕਸੀਨ ਮਿਲ ਗਈ ਹੈ। ਪੰਜਾਬ ਨੂੰ 1 ਲੱਖ 14 ਹਜ਼ਾਰ ਕੋਵੈਕਸੀਨ ਦੀਆਂ ਡੋਜ਼ਾਂ ਮਿਲੀਆਂ ਹਨ। ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਵਿੱਚ ਵੈਕਸੀਨ ਪਹੁੰਚੀ ਹੈ। ਪਰ ਵੈਕਸੀਨ ਦਾ ਇਹ ਕੋਟਾ ਪੰਜਾਬ ਸਰਕਾਰ ਲਈ ਕਾਫੀ ਨਹੀਂ ਹੈ, ਕਿਉਂਕਿ ਇਹ

Read More
Punjab

ਕਾਂਗਰਸ ਨੇ ਹੁਣ ਕਿਸ ਲੀਡਰ ਦਾ ਖੋਹਿਆ ਸਾਥ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਸ਼ਵਨੀ ਸੇਖੜੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਬਟਾਲਾ ਤੋਂ ਲੜਨ ਦਾ ਐਲਾਨ ਕੀਤਾ ਹੈ। ਸੇਖੜੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ਗੀ ਜਤਾਉਂਦਿਆਂ ਕਿਹਾ ਕਿ ਉਹ ਤਾਂ ਦੋ ਸਾਲ ਤੋਂ ਕੈਪਟਨ ਤੋਂ ਮਿਲਣ ਦਾ ਸਮਾਂ ਮੰਗ ਰਹੇ

Read More
Punjab

ਕਾਂਗਰਸ ਦੇ ਰੁੱਸੇ ਲੀਡਰਾਂ ਲਈ ਬਣੀ 3 ਮੈਂਬਰੀ ਕਮੇਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵਿੱਚ ਅੰਦਰੂਨੀ ਘਮਸਾਣ ਨੂੰ ਸੁਲਝਾਉਣ ਲਈ ਪਾਰਟੀ ਹਾਈਕਮਾਨ ਨੇ 3 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਮਲਿੱਕਾਅਰਜੁਨ ਖੜਗੇ, ਹਰੀਸ਼ ਰਾਵਤ ਅਤੇ ਜੇਪੀ ਅਗਰਵਾਲ ਸ਼ਾਮਿਲ ਹੋਣਗੇ। ਇਨ੍ਹਾਂ ਮੈਂਬਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਹੋਰਨਾਂ ਮੰਤਰੀਆਂ ਦੇ

Read More
India

ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ‘ਤੇ ਤਿੱਖੇ ਹਮਲੇ, ਨਾਟਕਬਾਜੀ ਨਾਲ ਆਈ ਕੋਰੋਨਾ ਦੀ ਦੂਜੀ ਲਹਿਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕਸਭਾ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨਮੰਤਰੀ ਲੋਕਾਂ ਨੂੰ ਝੂਠ ਤੇ ਝੂਠ ਬੋਲ ਰਹੇ ਹਨ। ਪੀਐੱਮ ਦੀ ਨਾਟਕਬਾਜੀ ਕਾਰਨ ਹੀ ਕੋਰੋਨਾ ਦੀ ਦੂਜੀ ਲਹਿਰ ਆਈ ਹੈ। ਰਾਹੁਲ ਨੇ ਵਰਚੁਅਲ ਤਰੀਕੇ ਨਾਲ ਇਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਸਰਕਾਰ ਦੇ ਕੋਰੋਨਾ ਨੂੰ ਲੈ

Read More
Punjab

ਪੰਜਾਬ ‘ਚ ਕਰੋਨਾ ਟੀਕਿਆਂ ਦੀ ਗਿਣਤੀ ਘਟੀ, ਮਰੀਜ਼ਾਂ ਦੀ ਵਧੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਵੈਕਸੀਨੇਸ਼ਨ ਨੂੰ ਲੈ ਕੇ ਕਾਫੀ ਚਿੰਤਾ ਦੀ ਸਥਿਤੀ ਬਣੀ ਹੋਈ ਹੈ। ਪਿਛਲੇ ਇੱਕ ਹਫਤੇ ਵਿੱਚ ਕਰੋਨਾ ਵੈਕਸੀਨੇਸ਼ਨ ਦੀ ਰਫਤਾਰ ਮੱਠੀ ਪਈ ਹੈ। ਰੋਜ਼ਾਨਾ ਸਿਰਫ 20 ਹਜ਼ਾਰ ਲੋਕਾਂ ਨੂੰ ਹੀ ਕਰੋਨਾ ਟੀਕਾ ਲੱਗ ਰਿਹਾ ਹੈ। ਪੰਜਾਬ ਵਿੱਚ ਵੈਕਸੀਨ ਦੀ ਲੋੜੀਂਦੀ ਸਪਲਾਈ ਨਾ ਹੋਣ ਕਰਕੇ ਸੂਬਾ ਸਰਕਾਰ ਸਮੇਤ ਲੋਕਾਂ

Read More
India

ਅਰਵਿੰਦ ਕੇਜਰੀਵਾਲ ਨੇ ਤਾਲਾਬੰਦੀ ਨੂੰ ਲੈ ਕੇ ਕਰ ਦਿੱਤਾ ਵੱਡਾ ਐਲਾਨ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਰਕਾਰ ਨੇ ਤਾਲਾਬੰਦੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਵਿੱਚ ਤਾਲਾਬੰਦੀ ਹਟਾਉਣ ਦੀ ਪ੍ਰਕਿਰਿਆ ਅਗਲੇ ਸੋਮਵਾਰ ਸਵੇਰੇ ਪੰਜ ਵਜੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਦਿੱਲੀ ਦੇ ਐੱਲ ਜੀ ਨਾਲ

Read More
Punjab

ਕਿਸਾਨਾਂ ਦੀਆਂ ਦੋਵਾਂ ਸਰਕਾਰਾਂ ਨੂੰ ਕੁੱਝ ਖ਼ਾਸ ਮੰਗਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਟਿਆਲਾ ਵਿੱਚ ਤਿੰਨ ਦਿਨਾਂ ਧਰਨਾ ਦਿੱਤਾ ਜਾ ਰਿਹਾ ਹੈ। ਜਥੇਬੰਦੀ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਖੇਤੀ ਕਾਨੂੰਨਾਂ, ਕਰੋਨਾ ਮਹਾਂਮਾਰੀ ਬਾਰੇ ਕਈ ਮੰਗਾਂ ਕੀਤੀਆਂ ਹਨ। ਕੇਂਦਰ ਸਰਕਾਰ ਨੂੰ ਜਥੇਬੰਦੀ ਦੀਆਂ ਮੰਗਾਂ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ। ਬਿਜਲੀ ਬਿੱਲ 2020

Read More
India

ਭਲਵਾਨ ਸੁਸ਼ੀਲ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਸਕਦੀ ਹੈ ਇਹ 20 ਸੈਕੰਡ ਦੀ ਵੀਡਿਓ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਤਲ ਕੇਸ ਦੇ ਇਲਜ਼ਾਮ ਝੱਲ ਰਹੇ ਓਲੰਪੀਅਨ ਭਲਵਾਨ ਸੁਸ਼ੀਲ ਕੁਮਾਰ ਲਈ ਇੱਕ ਵੀਡਿਓ ਪਰੇਸ਼ਾਨੀਆਂ ਖੜ੍ਹੀਆਂ ਕਰ ਸਕਦੀ ਹੈ। ਜਾਣਕਾਰੀ ਮੁਤਾਬਿਕ 19 ਤੋਂ 20 ਸੈਕੰਡ ਦੀ ਇਸ ਵੀਡਿਓ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਲਵਾਨ ਸਾਗਰ ਧਨਖੜ ਨੂੰ ਸੁਸ਼ੀਲ ਕੁਮਾਰ, ਸੋਨੂੰ ਮਾਹਲ ਅਤੇ ਉਸਦੇ ਸਾਥੀਆਂ ਵੱਲੋਂ ਡੰਡਿਆਂ ਨਾਲ ਕੁੱਟਿਆ

Read More
Punjab

ਕੈਪਟਨ ਦੇ ਸ਼ਹਿਰ ਪਹੁੰਚੀ ਕਿਸਾਨਾਂ ਦੀ ਫੌਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਪਟਿਆਲਾ ਵਿੱਚ ਤਿੰਨ ਦਿਨਾਂ ਧਰਨਾ ਸ਼ੁਰੂ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਖੁਦ ਅਗਵਾਈ ਕਰ ਰਹੇ ਹਨ। ਕਿਸਾਨ ਅੰਦੋਲਨ ਵਿੱਚ ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ,

Read More