Punjab

ਕਾਂਗਰਸ ‘ਚ ਸ਼ਾਮਿਲ ਹੁੰਦਿਆਂ ਹੀ ਖਹਿਰਾ ਨੇ ਦੂਜੀਆਂ ਪਾਰਟੀਆਂ ਦੇ ਖਿਲਾਫ ਭੰਡੀ ਪ੍ਰਚਾਰ ਕੀਤਾ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਪਾਰਟੀ ਵਿੱਚ ਵਾਪਸੀ ਕਰਨ ਤੋਂ ਬਾਅਦ ਕਿਹਾ ਕਿ ‘ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਹੈ। ਖਹਿਰਾ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ,

Read More
India Punjab

ਬੀਜੇਪੀ ਲੀਡਰ ਨੇ ਕਿਸਾਨ ਅੰਦੋਲਨ ਦੀਆਂ ਦੱਸੀਆਂ ਤਿੰਨ ਕਿਸਮਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਬਬੀਤਾ ਫੋਗਾਟ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੇ ਕੀਤੇ ਗਏ ਵਿਰੋਧ ਬਾਰੇ ਬੋਲਦਿਆਂ ਕਿਹਾ ਕਿ ‘ਕਿਸਾਨਾਂ ਦਾ ਵਿਰੋਧ ਕਰਨਾ ਠੀਕ ਹੈ ਪਰ ਕਿਸੇ ‘ਤੇ ਹਮਲਾ ਕਰਨਾ ਗਲਤ ਹੈ। ਬਬੀਤਾ ਫੋਗਾਟ ਨੇ ਕਿਸਾਨ ਅੰਦੋਲਨ ਬਾਰੇ ਬੋਲਦਿਆਂ ਕਿਹਾ ਕਿ ਇੱਕ ਨਹੀਂ, ਤਿੰਨ-ਤਿੰਨ ਅੰਦੋਲਨ ਚੱਲ ਰਹੇ ਹਨ। ਇੱਕ ਕਿਸਾਨ ਅੰਦੋਸਨ ਚੱਲ

Read More
Punjab

ਫੌਜ ਵੱਲੋਂ ਨੁਕਸਾਨੇ ਗਏ ਸਰੂਪ ਦੇ ਅੰਗ ਭੁਰਨ ਕਰਕੇ ਨਹੀਂ ਕੀਤਾ ਗਿਆ ਪ੍ਰਕਾਸ਼ – ਬੀਬੀ ਜਗੀਰ ਕੌਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਗਤ ਨੂੰ ਪਹਿਲੀ ਵਾਰ 1984 ਵਿੱਚ ਸਾਕਾ ਨੀਲਾ ਤਾਰਾ ਕਰਕੇ ਨੁਕਸਾਨੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਦਰਸ਼ਨ ਕਰਾਏ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ

Read More
Punjab

ਘੱਲੂਘਾਰੇ ਦੇ ਦਿਨਾਂ ‘ਚ ਸੁਖਪਾਲ ਖਹਿਰਾ ਮੁੜ ਬਣੇ ਕਾਂਗਰਸੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਪਾਰਟੀ ਵਿੱਚ ਜਿੱਥੇ ਇੱਕ ਪਾਸੇ ਲੀਡਰਾਂ ਵਿੱਚ ਆਪਸੀ ਖਿੱਚੋਤਾਣ ਚੱਲ ਰਹੀ ਹੈ, ਉੱਥੇ ਹੀ ਕਾਂਗਰਸ ਦੀ ਇਸ ਖਿੱਚੋਤਾਣ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵਿੱਚ ਵਾਪਸੀ ਕਰ ਲਈ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਸਮੇਤ ਆਮ ਆਦਮੀ ਪਾਰਟੀ ਦੇ ਉਨ੍ਹਾਂ ਦੇ ਸਾਥੀ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ

Read More
Punjab Religion

ਫੌਜ ਨੇ ਜਿਹੜੇ ਸਰੂਪ ਦਾ ਨੁਕਸਾਨ ਕੀਤਾ, 37 ਸਾਲ ਬਾਅਦ ਉਸੇ ਪਾਵਨ ਸਰੂਪ ਦੇ ਕਰੋ LIVE ਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਗਤ ਨੂੰ ਅੱਜ ਪਹਿਲੀ ਵਾਰ 1984 ਵਿੱਚ ਸਾਕਾ ਨੀਲਾ ਤਾਰਾ ਕਰਕੇ ਨੁਕਸਾਨੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਦਰਸ਼ਨ ਕਰਾਏ ਜਾ ਰਹੇ ਹਨ। ਅੱਜ ਤੋਂ 5 ਜੂਨ ਤੱਕ ਸੰਗਤ ਨੂੰ ਇਨ੍ਹਾਂ ਸਰੂਪਾਂ ਦੇ ਦਰਸ਼ਨ ਕਰਾਏ

Read More
Punjab

ਇਹ ਹਨ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲ, ਸੂਬਾ ਸਰਕਾਰ ਦੇਵੇਗੀ ਲੱਖਾਂ ਰੁਪਏ ਦੇ ਇਨਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਹੈ। ਇਹ ਸੂਚੀ ਜ਼ਿਲ੍ਹਾਵਾਰ ਬਣਾਈ ਗਈ ਹੈ। ਇਨ੍ਹਾਂ ਨੂੰ ਤਿੰਨ ਸ਼੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਬੋਤਮ

Read More
Others

ਆਟੋ ਚਾਲਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਰਾਹਤ ਭਰਿਆ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸਦਾ ਐਲਾਨ ਕਰਦਿਆਂ ਸੂਬੇ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਹੀ ਵਰਤਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਚਾਰ-ਪਹੀਆ ਵਾਹਨਾਂ `ਤੇ ਹੀ ਇਨ੍ਹਾਂ ਦਾ

Read More
Punjab

Breaking News-ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਲਈ ਕੈਪਟਨ ਨੇ ਲਾਈ ਪੱਕੀ ਮੋਹਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਮੰਤਰੀ ਮੰਡਲ ਨੇ ਅੱਜ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਇਸਨੂੰ ਵੀ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ

Read More
India Punjab

ਪੰਜਾਬ ਕਾਂਗਰਸ ਦਾ ਰੱਫੜ ਨਬੇੜਨ ਲਈ ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਜਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੇ ਸੀਨੀਅਰ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਸਣੇ ਪੰਜਾਬ ਕਾਂਗਰਸ ਅੰਦਰ ਪਏ ਹੋਰ ਰੱਫੜ ਨੂੰ ਖਤਮ ਕਰਨ ਲਈ ਹਾਈ ਕਮਾਨ ਵਾਹ ਲਾ ਰਹੀ ਹੈ। ਇਸਨੂੰ ਲੈ ਕੇ ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰਨ ਦਾ ਸਿਲਸਿਲਾ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ

Read More