Punjab

ਬੇਅਦਬੀ ਮਾਮਲੇ ਵਿੱਚ ਨਵੀਂ ਐੱਸਆਈਟੀ ਨੇ ਡੇਰਾ ਪ੍ਰੇਮੀਆਂ ਦੀ ਗ੍ਰਿਫਤਾਰੀ ਮਗਰੋਂ ਕੀਤੇ ਨਵੇਂ ਖੁਲਾਸੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਨਵੀਂ ਐੱਸਆਈਟੀ ਨੇ ਨਵਾਂ ਖੁਲਾਸਾ ਕੀਤਾ ਹੈ।ਐੱਸਆਈਟੀ ਨੇ ਕਿਹਾ ਹੈ ਕਿ ਸਿਰਸਾ ਡੇਰਾ ਮੁੱਖੀ ਦੀ ਬੇਇੱਜ਼ਤੀ ਦੇ ਖਿਲਾਫ ਇਹ ਬੇਅਦਬੀ ਕੀਤੀ ਗਈ ਹੈ।ਹਾਲਾਂਕਿ ਐੱਸਆਈਟੀ ਦੀ ਜਾਂਚ ਨੂੰ ਪੁਰਾਈ SIT ਦੇ ਪੈਟਰਨ ‘ਤੇ ਚਲਾਉਣ ਦੇ ਵੀ ਦੋਸ਼ ਲੱਗ ਰਹੇ ਹਨ। ਇਸ ਬਾਰੇ ਇਕ

Read More
Punjab

ਨਵਜੋਤ ਸਿੰਘ ਸਿੱਧੂ ਬਾਰੇ ਆਹ ਕੀ ਲਿਖ ਦਿੱਤਾ ਪੋਸਟਰਾਂ ਵਿੱਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨਵਜੋਤ ਸਿੰਘ ਸਿੱਧੂ ਹਮੇਸ਼ਾ ਹੀ ਚਰਚਾ ਵਿੱਚ ਰਹਿੰਦੇ ਹਨ। ਇਨ੍ਹਾਂ ਦਿਨਾਂ ਵਿੱਚ ਸਿੱਧੂ ਨੇ ਸਰਕਾਰ ਨਾਲ ਸਿੱਧਾ ਮੱਥਾ ਲਾਇਆ ਹੋਇਆ ਹੈ। ਹੁਣ ਕੰਧਾਂ ਉੱਤੇ ਲਗਾਏ ਜਾ ਰਹੇ ਪੋਸਟਰਾਂ ਵਿੱਚ ਸਿੱਧੂ ਦੇ ਗੁੰਮਸ਼ੁਦਾ ਹੋਣ ਦੇ ਚਰਚੇ ਫੈਲਾਏ ਜਾ ਰਹੇ ਹਨ। ਇਨ੍ਹਾਂ ਪੋਸਟਰਾਂ ਵਿੱਚ ਸਿੱਧੂ ਨੂੰ ਲੱਭਣ ਵਾਲੇ ਨੂੰ 50000 ਦਾ

Read More
India Punjab

BREAKING NEWS-CBSE 12ਵੀਂ ਦੇ ਵਿਦਿਆਰਥੀਆਂ ਲਈ ਆ ਗਈ ਵੱਡੀ ਖਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਬੋਰਡ ਦੇ ਪੇਪਰਾਂ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਸਾਰੇ ਸੂਬਿਆਂ ਨਾਲ ਬੈਠਕ ਕੀਤੀ ਗਈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵਾਂਗ ਜੇਕਰ ਕੋਈ ਵਿਦਿਆਰਥੀ ਪੇਪਰ

Read More
India Punjab

ਮੁੜ ਲੱਗੇਗਾ ਬਰਗਾੜੀ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਥਕ ਜਥੇਬੰਦੀਆਂ ਨੇ ਅੱਜ ਬਰਗਾੜੀ ਬੇਅਦਬੀ ਮਾਮਲੇ ਦੀ 6ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਨੂੰ 30 ਦਿਨਾਂ ਦੇ ਅੰਦਰ ਬਰਗਾੜੀ ਕਾਂਡ ਅਤੇ ਕੋਟਕਪੁਰਾ ਗੋਲੀ ਕਾਂਡ ਮਾਮਲੇ ‘ਚ ਇਨਸਾਫ ਦੇਣ ਦਾ ਅਲਟੀਮੇਟਮ ਦੇ ਦਿੱਤਾ ਹੈ। ਜਥੇਬੰਦੀਆਂ ਨੇ ਕਿਹਾ ਕਿ ਜੇ ਇੰਨੇ ਦਿਨਾਂ ਵਿੱਚ ਇਨਸਾਫ ਨਾ ਮਿਲਿਆ ਤਾਂ ਬਰਗਾੜੀ ਮੋਰਚਾ ਫਿਰ ਤੋਂ

Read More
Punjab

ਹੁਣ ਮੁੰਨੀਆਂ-ਗਿੱਚੀਆਂ ਵਾਲੇ ਵੀ ਪਾਉਣ ਲੱਗ ਪਏ ਸ੍ਰੀ ਸਾਹਿਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਾ ਕੇ ਭੰਗੜਾ ਪਾਉਣ ਦੀ ਵਾਇਰਲ ਹੋ ਰਹੀ ਵੀਡੀਓ ‘ਤੇ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਸ਼ੋਸ਼ਲ ਮੀਡੀਆ ’ਤੇ ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਾ ਕੇ ਭੰਗੜਾ ਪਾਉਣ

Read More
Punjab

ਮੀਟਿੰਗ ਤੋਂ ਬਾਅਦ ਸਿੱਧੂ ਨੇ ਮਾਰੀ ਬੜ੍ਹਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਦਿੱਲੀ ਵਿੱਚ ਅੱਜ ਕਾਂਗਰਸ ਹਾਈਕਮਾਂਡ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਦੀ ਦੂਸਰੇ ਦਿਨ ਮੀਟਿੰਗ ਹੋਈ ਹੈ। ਅੱਜ ਕਮੇਟੀ ਦੇ ਸਾਹਮਣੇ ਨਵਜੋਤ ਸਿੰਘ ਸਿੱਧੂ, ਕਾਂਗਰਸ ਵਿਧਾਇਕ ਪਰਗਟ ਸਿੰਘ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ

Read More
India Punjab Religion

ਆਨਲਾਈਨ ਸੈਂਚੀਆਂ ਅਤੇ ਗੁਟਕਾ ਸਾਹਿਬ ਵੇਚਣ ਵਾਲੀ ਕੰਪਨੀ ਦਾ ਵਿਰੋਧ ਕਰਨ ਸਿੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜ਼ੋਨ ਵੈੱਬਸਾਈਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਅਤੇ ਗੁਟਕਾ ਸਾਹਿਬ ਵੇਚਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਐਮਾਜ਼ੋਨ ਦੀ ਇਸ ਕਾਰਵਾਈ ਨੂੰ ਸਿੱਖ ਸਿਧਾਂਤਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Read More
Punjab

ਚੰਡੀਗੜ੍ਹ ‘ਚ ਪਾਬੰਦੀਆਂ ਤਾਂ ਵਧੀਆਂ, ਪਰ ਦੁਕਾਨਦਾਰਾਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਕਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਹੌਲੀ-ਹੌਲੀ ਪਾਬੰਦੀਆਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨਿਕ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਵਾਰ ਰੂਮ ਮੀਟਿੰਗ ਵਿੱਚ ਕਰੋਨਾ ਪਾਬੰਦੀਆਂ ਨੂੰ ਇੱਕ ਹਫ਼ਤੇ ਲਈ ਵਧਾਉਣ ਦਾ ਫੈਸਲਾ ਕੀਤਾ ਹੈ ਪਰ ਉਸਦੇ ਨਾਲ ਹੀ ਦੁਕਾਨਦਾਰਾਂ

Read More
India

ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ 3 ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਪੁਲਿਸ ਨੇ ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਅੱਜ ਤਿੰਨ ਨੌਜਵਾਨ ਕਿਸਾਨਾਂ ਨੂੰ ਸੰਸਦ ਭਵਨ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਹੈ। ਹਾਲਾਂਕਿ, ਇਨ੍ਹਾਂ ਕਿਸਾਨਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਇਹ ਕਿਸਾਨ ਸਿੰਘੂ ਬਾਰਡਰ ਤੋਂ ਸੰਸਦ ਭਵਨ ਘੁੰਮਣ ਗਏ ਸਨ। ਇਹ ਤਿੰਨੇ ਕਿਸਾਨ ਪਿਛਲੇ ਕੁੱਝ ਦਿਨਾਂ ਤੋਂ ਗੁਰਦੁਆਰਾ

Read More
India Punjab

ਤੂਫਾਨ ਨੇ ਕਿਸਾਨਾਂ ਦੇ ਟੈਂਟ ਪੁੱਟੇ, ਕਿਸਾਨਾਂ ਵੱਲੋਂ ਮਦਦ ਦੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :-ਦਿੱਲੀ ਮੋਰਚਿਆਂ ‘ਤੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਬੀਤੀ ਰਾਤ ਮੀਂਹ ਅਤੇ ਹਨੇਰੀ ਨੇ ਕਿਸਾਨ ਮੋਰਚਿਆਂ ‘ਤੇ ਕਿਸਾਨਾਂ ਦਾ ਕਾਫੀ ਨੁਕਸਾਨ ਕੀਤਾ ਹੈ। ਸਿੰਘੂ ਅਤੇ ਟਿਕਰੀ ਮੋਰਚਿਆਂ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਪਰ ਫਿਰ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਸੰਯੁਕਤ ਕਿਸਾਨ ਮੋਰਚਾ

Read More