ਤੇ ਆਖ਼ਰ ਲੁਧਿਆਣਾ ਪੁਲਿਸ ਨੂੰ ਅੱਕ ਚੱਬਣਾ ਪੈ ਹੀ ਗਿਆ
‘ਦ ਖ਼ਾਲਸ ਬਿਊਰੋ :- ਲੁਧਿਆਣਾ ਪੁਲਿਸ ਨੇ ਸਥਾਨਕ ਅਦਾਲਤ ਦੀਆਂ ਹਦਾਇਤਾਂ ‘ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੇ ਖਿਲਾਫ ਪਰਚਾ ਦਰਜ ਕਰ ਲਿਆ ਹੈ। ਪਰਚੇ ਵਿੱਚ ਸੱਤ ਹੋਰਾਂ ਦੇ ਨਾਂ ਵੀ ਸ਼ਾਮਿਲ ਹਨ। ਲੁਧਿਆਣਾ ਦੀ ਇੱਕ ਔਰਤ ਨੇ ਵਿਧਾਇਕ ਬੈਂਸ ਦੇ ਖਿਲਾਫ ਇੱਕ ਅਰਜ਼ੀ ਦੇ ਕੇ ਉਸ ਨਾਲ ਮਾੜਾ ਕਰਮ