Punjab

ਕੇਂਦਰ ਦੀਆਂ ਨਜ਼ਰਾਂ ‘ਚ ਆਇਆ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਨੇ ਪੰਜਾਬ ਨੂੰ ਸਰਕਾਰੀ ਕੰਮਾਂ ਵਿੱਚ ਨਿਯਮਾਂ ਅਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਦੇ ਸਬੰਧ ਵਿੱਚ ਇੱਕ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਸੂਬੇ ਵਜੋਂ ਮਾਨਤਾ ਦਿੱਤੀ ਹੈ। ਇਹ ਮਾਨਤਾ ਕੇਂਦਰ ਵੱਲੋਂ ਕੱਲ੍ਹ ਨੀਤੀ ਆਯੋਗ ਦੇ ਸੀ.ਈ.ਓ. ਅਮਿਤਾਭ ਕਾਂਤ ਦੀ ਪ੍ਰਧਾਨਗੀ ਹੇਠ ਹੋਈ ਇੱਕ ਮੀਟਿੰਗ ਵਿੱਚ ਦਿੱਤੀ ਗਈ। ਉਦਯੋਗ

Read More
Punjab

ਕੱਲ੍ਹ ਤੋਂ ਆਨਲਾਈਨ ਦਸਤਾਵੇਜ਼ ਨਹੀਂ ਹੋ ਸਕਣਗੇ ਰਜਿਸਟਰਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੇਨਟੇਨੈਂਸ (Maintenance Activity) ਸਬੰਧੀ ਗਤੀਵਿਧੀਆਂ ਕਾਰਨ 9 ਜੁਲਾਈ ਨੂੰ ਸ਼ਾਮ 7 ਵਜੇ ਤੋਂ 12 ਜੁਲਾਈ ਨੂੰ ਸਵੇਰੇ 8 ਵਜੇ ਤੱਕ https://igrpunjab.gov.in ਵੈੱਬਸਾਈਟ ‘ਤੇ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਲਈ ਆਨਲਾਈਨ ਸੇਵਾਵਾਂ ਉਪਲੱਬਧ ਨਹੀਂ ਹੋਣਗੀਆਂ। ਪੰਜਾਬ ਦੇ ਮਾਲ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੌਰਾਨ ਸਲੋਟਸ ਦੀ ਆਨਲਾਈਨ ਬੁਕਿੰਗ

Read More
Punjab

ਰੋਪੜ ਦਾ ਇੱਕ ਯੂਨਿਟ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਬਿਜਲੀ ਸੰਕਟ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਰੋਪੜ ਥਰਮਲ ਪਲਾਂਟ ਦਾ ਇੱਕ ਉਤਪਾਦ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ ਹੈ। ਇਸ ਤੋਂ ਪਹਿਲਾਂ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟ ਵੀ ਬੰਦ ਹੋ ਗਏ ਸਨ। ਰੋਪੜ ਪਲਾਂਟ ਦੇ ਯੂਨਿਟ ਨੰਬਰ ਤਿੰਨ ਤੋਂ ਰਾਤ 11.33

Read More
Punjab

PSEB ਦੇ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਦੀ ਕਰ ਰਹੇ ਹਨ ਵੱਡੀ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਤਨਖਾਹ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ। ਪੰਜਾਬ ਸਰਕਾਰ ਬੋਰਡ ਦੇ 427 ਕਰੋੜ ਰੁਪਏ ਦੱਬ ਕੇ ਬੈਠੀ ਹੋਈ ਹੈ। ਬੋਰਡ ਦੀ ਬਿਲਡਿੰਗ ‘ਚ ਡੀਪੀਆਈ ਸਕੂਲ ਕਿਰਾਏ ‘ਤੇ ਚੱਲ ਰਹੇ ਹਨ। ਪਰ ਡੀਪੀਆਈ ਕਾਲਜਾਂ ਅਤੇ ਸਰਬ ਸਿੱਖਿਆ ਅਭਿਆਨ ਨੇ ਕਿਰਾਇਆ ਨਹੀਂ ਦਿੱਤਾ।

Read More
Punjab

ਮਹਿੰਗਾਈ ਵਧਣ ਨਾਲ ਆਮਦਨ ਵੀ ਵਧੀ – ਜਿਆਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਮਹਿੰਗਾਈ ਖਿਲਾਫ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਖਿਲਾਫ ਬੋਲਦਿਆਂ ਕਿਹਾ ਕਿ ਮੈਂ ਕਿਸਾਨ ਜਥੇਬੰਦੀਆਂ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਦਰਸ਼ਨ ਦੌਰਾਨ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਹੋਵੇਗੀ। ਮਹਿੰਗਾਈ ਤਾਂ

Read More
India Punjab

LIVE : ਮਹਿੰਗਾਈ ਖਿਲਾਫ ਕਿਸਾਨਾਂ ਦੇ ਦੇਸ਼ ਭਰ ‘ਚ ਮੁਜ਼ਾਹਰੇ, ਸੜਕਾਂ ਕਿਨਾਰੇ ਖਾਲੀ ਸਿਲੰਡਰਾਂ ਨਾਲ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਮਹਿੰਗਾਈ ਦੇ ਖਿਲਾਫ ਸੜਕਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਜ ਸੜਕਾਂ ‘ਤੇ ਆਪਣੇ-ਆਪਣੇ ਵਾਹਨਾਂ ਨੂੰ ਖੜ੍ਹਾ ਕਰਕੇ ਪ੍ਰਦਰਸ਼ਨ

Read More
Punjab

ਅਕਾਲੀ ਦਲ ਨੇ ਜੰਮੂ ਕਸ਼ਮੀਰ ਹੱਦਬੰਧੀ ਕਮਿਸ਼ਨ ਨੂੰ ਸਿੱਖਾਂ ਲਈ ਕੀਤੀ ਇੱਕ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਜੰਮੂ ਕਸ਼ਮੀਰ ਹੱਦਬੰਧੀ ਕਮਿਸ਼ਨ ਦੇ ਚੇਅਰਮੈਨ ਜਸਟਿਸ ਰੰਜਨ ਪ੍ਰਕਾਸ਼ ਦੇਸਾਈ ਨੂੰ ਇੱਕ ਮੰਗ ਪੱਤਰ ਦੇ ਕੇ ਕੇਂਦਰੀ ਸ਼ਾਸਿਤ ਪ੍ਰਦੇਸ਼ ਦੀ ਵਿਧਾਨ ਸਭਾ ਵਿੱਚ ਪੰਜ ਸੀਟਾਂ ਸਿੱਖ ਭਾਈਚਾਰੇ ਲਈ ਰਾਖਵੀਆਂ ਕਰਨ ਲਈ ਕਿਹਾ ਹੈ। ਸਾਬਕਾ ਮੰਤਰੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਲ ਦੀ ਤਰਫੋਂ ਚੇਅਰਮੈਨ ਨਾਲ ਮੁਲਾਕਾਤ

Read More
Punjab

ਚੰਡੀਗੜ੍ਹ ‘ਚ ਪੁਲਿਸ ਨੇ ਰੁਆਏ ਪੰਜਾਬ ਦੇ ਅਧਿਆਪਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਦੀ ਛੱਤ ‘ਤੇ 21 ਦਿਨਾਂ ਤੋਂ ਚੜ੍ਹੇ ਕੱਚੇ ਅਧਿਆਪਕਾਂ ਨੇ ਅੱਜ ਅਧਿਆਪਕਾਂ ‘ਤੇ ਕੀਤੇ ਗਏ ਤਸ਼ੱਦਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜਨਰਲ ਡਾਇਰ ਵਾਲਾ ਰੂਪ ਵਿਖਾ ਦਿੱਤਾ ਹੈ। ਜਲ੍ਹਿਆਂਵਾਲੇ ਬਾਗ ਵਿੱਚ ਲੋਕਾਂ ਦਾ ਜੋ ਹਾਲ ਕੀਤਾ ਗਿਆ ਸੀ,

Read More
Punjab

ਤੈਂ ਕੀ ਦਰਦੁ ਨਾ ਆਇਆ-ਕੱਚੇ ਅਧਿਆਪਕਾਂ ‘ਤੇ ਸਿਖਰ ਦੁਪਹਿਰੇ ਤਸ਼ੱਦਦ ਦੀ ਸਿਖਰ, ਦੇਖੋ ਤਸਵੀਰਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਿਛਲੇ 21 ਦਿਨਾਂ ਤੋਂ ਮੁਹਾਲੀ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਛੱਤ ‘ਤੇ ਆਪਣੀਆਂ ਮੰਗਾਂ ਲਈ ਰੋਸ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਨੂੰ ਕੈਪਟਨ ਦਾ ਘੇਰਾਓ ਕਰਨ ਦਾ ਮਾਰਚ ਮਹਿੰਗਾ ਪੈ ਗਿਆ। ਮੁਹਾਲੀ ਦੇ 7 ਫੇਜ ਤੋਂ ਚੰਡੀਗੜ੍ਹ ਕੂਚ ਕਰ ਰਹੇ ਅਧਿਆਪਕਾਂ ਨਾਲ ਪੰਜਾਬ ਤੇ ਚੰਡੀਗੜ੍ਹ ਪੁਲਿਸ ਵਿਚਾਲੇ ਚੰਗੀ ਖਿੱਚਧੂਹ

Read More
Punjab

ਨਹੀਂ ਰਹੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਇਜ਼ਹਾਰ ਅਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਦੇ ਸਾਬਕਾ ਮੁਖੀ ਅਤੇ ਪਦਮ ਸ਼੍ਰੀ ਇਜ਼ਹਾਰ ਆਲਮ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਹੈ। ਦੌਰਾ ਪੈਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ ਹੈ। ਉਹ 72 ਸਾਲਾਂ ਦੇ ਸਨ। ਭਲਕ ਨੂੰ ਉਨ੍ਹਾਂ

Read More