Punjab

ਕੁੱਤਿਆਂ ਨੂੰ ਰੋਟੀ ਪਾਉਣੀ ਪਰਿਵਾਰ ਨੂੰ ਪਈ ਮਹਿੰਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਠਾਨਕੋਟ ਵਿੱਚ ਅਵਾਰਾ ਕੁੱਤਿਆਂ ਨੂੰ ਰੋਟੀ ਪਾਉਣ ‘ਤੇ ਇੱਕ ਪਰਿਵਾਰ ਦੀ ਗੁਆਂਢੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਹ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਹੈ। ਜਾਣਕਾਰੀ ਮੁਤਾਬਕ ਪਰਿਵਾਰ ਦਾ ਜਦੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਤਾਂ ਉਦੋਂ ਵੀ ਪਰਿਵਾਰ ‘ਤੇ ਹਮਲਾ ਕੀਤਾ ਗਿਆ ਸੀ। ਦਰਅਸਲ, ਪਰਿਵਾਰ ਵੱਲੋਂ

Read More
Punjab

ਸਾਹ ਕਿਵੇਂ ਲਉਗੇ ਪੰਜਾਬੀਉ, ਮੱਤੇਵਾੜਾ ਜੰਗਲ ‘ਚ ਉੱਠਿਆ ਮੁੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੇ ਪਿੰਡ ਸੇਖੋਵਾਲ ਦੇ ਨੇੜੇ ਬਣੇ ਪਿੰਡ ਮੱਤੇਵਾੜਾ ਨੂੰ ਪੰਜਾਬ ਸਰਕਾਰ ਵੱਲੋਂ ਉਜਾੜਨ ਦੀ ਪੂਰੀ ਤਿਆਰੀ ਕੀਤੀ ਜਾ ਰਹੀ ਹੈ, ਪੰਜਾਬ ਸਰਕਾਰ ਨੇ ਸੇਖੋਵਾਲ ਪਿੰਡ ਦੀ ਜ਼ਮੀਨ ‘ਤੇ ਜ਼ਬਰਦਸਤੀ ਕਬਜ਼ਾ ਕੀਤਾ ਹੋਇਆ ਹੈ ਅਤੇ ਇਨ੍ਹਾਂ ਹੀ ਜੀਵ-ਜੰਤੂਆਂ ਦੇ ਘਰ ਨੂੰ ਬਚਾਉਣ ਲਈ ਵਿਦਿਆਰਥੀ ਜਥੇਬੰਦੀ ਸੱਥ ਨੇ ਇੱਕ ਬਹੁਤ

Read More
Punjab

ਸਿੱਧੂ ਨੇ ਮੁੜ ਚੁੱਕਿਆ ਬਿਜਲੀ ਸੰਕਟ ਦਾ ਮੁੱਦਾ, ਹੁਣ ਕਿਸਨੂੰ ਘੇਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਬਾਰੇ ਬੋਲਦਿਆਂ ਕਿਹਾ ਕਿ ਮੁਫ਼ਤ ਬਿਜਲੀ ਦੇਣ ਦੇ ਖੋਖਲੇ ਵਾਅਦੇ ਤਦ ਤੱਕ ਬੇਅਰਥ ਹਨ, ਜਦੋਂ ਤੱਕ “ਪੰਜਾਬ ਵਿਧਾਨ ਸਭਾ ਰਾਹੀਂ ਨਵਾਂ ਕਾਨੂੰਨ ਬਣਾ ਕੇ” ਬਿਜਲੀ ਖਰੀਦ ਸਮਝੌਤੇ ਰੱਦ ਨਹੀਂ ਕਰ ਦਿੱਤੇ ਜਾਂਦੇ। ਜਦੋਂ ਤੱਕ ਬਿਜਲੀ ਖਰੀਦ ਸਮਝੌਤਿਆ ਦੀਆਂ ਨੁਕਸਦਾਰ ਧਾਰਾਵਾਂ

Read More
India Punjab

ਦਿੱਲੀ ਨੂੰ ਗਿਆ ਕਿਸਾਨਾਂ ਦਾ ਇੱਕ ਹੋਰ ਕਾਫਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਜ਼ਿਲ੍ਹੇ ਤੋਂ ਕਿਸਾਨਾਂ ਦੇ 19ਵੇਂ ਜਥੇ ਨੇ ਬਿਆਸ ਪੁਲ ਤੋਂ ਦਿੱਲੀ ਨੂੰ ਕੂਚ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 13 ਜੁਲਾਈ ਨੂੰ ਅੰਮ੍ਰਿਤਸਰ ਦੇ ਕਿਸਾਨਾਂ ਦਾ 20ਵਾਂ ਜਥਾ

Read More
India Punjab

ਸਿਰਸਾ ਖਿਲਾਫ ਅਦਾਲਤ ਪਹੁੰਚਿਆ ਕਸ਼ਮੀਰੀ ਵਿਦਿਆਰਥੀ ਸੰਗਠਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਸ਼ਮੀਰ ਵਿੱਚ ਸਿੱਖ ਕੁੜੀ ਦੇ ਧਰਮ ਪਰਿਵਰਤਨ ਮਾਮਲੇ ਨੂੰ ਲੈ ਕੇ ਕਸ਼ਮੀਰੀ ਵਿਦਿਆਰਥੀ ਸੰਗਠਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜੰਮੂ ਬੀਜੇਪੀ ਪ੍ਰਧਾਨ ਦੇ ਖਿਲਾਫ ਅਦਾਲਤ ਪਹੁੰਚਿਆ ਹੈ ਅਤੇ ਉਨ੍ਹਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸੰਗਠਨ ਨੇ ਇਨ੍ਹਾਂ ‘ਤੇ ਹਿੰਦੂ-ਮੁਸਲਿਮ ਭਾਈਚਾਰੇ

Read More
Punjab

ਇੱਕ ਹੋਰ ਕਿਸਾਨ ਦੀ ਰਿਹਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਗ੍ਰਿਫਤਾਰ ਹੋਇਆ ਇੱਕ ਹੋਰ ਕਿਸਾਨ ਖੇਮਪ੍ਰੀਤ ਸਿੰਘ ਬੀਤੀ ਰਾਤ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇਜਾਣਕਾਰੀ ਦਿੰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਕਾਨੂੰਨੀ ਟੀਮ ਦੇ ਕਾਰਨ ਇਸ

Read More
India Punjab

ਸਿਰਸਾ ‘ਚ ਕਿਸਾਨਾਂ ਦੇ ਵੱਡੇ ਐਕਸ਼ਨ ਦੀ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਯਾਨਿ 6 ਜੁਲਾਈ ਨੂੰ ਹਰਿਆਣਾ ਕਿਸਾਨ ਮੰਚ ਵੱਲੋਂ ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਸਵੇਰੇ 10 ਵਜੇ ਧਿੱਕਾਰ ਰੈਲੀ ਕੱਢੀ ਜਾਵੇਗੀ, ਜਿਸ ਵਿੱਚ ਸਾਰੇ ਲੋਕਾਂ ਨੂੰ ਆਉਣ ਦੀ ਅਪੀਲ ਕੀਤੀ ਗਈ ਹੈ। ਇਸ ਵਿੱਚ ਕਿਸਾਨ ਲੀਡਰ ਡਾ.ਦਰਸ਼ਨਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ

Read More
Punjab

ਬਟਾਲਾ ਕ ਤਲ ਕਾਂਡ : ਪਰਿਵਾਰ ਨੇ ਧਰਨਾ ਕੀਤਾ ਖਤਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਟਾਲਾ ਕ ਤਲ ਕਾਂਡ ਵਿੱਚ ਪਰਿਵਾਰ ਨੇ ਧਰਨਾ ਖਤਮ ਕਰ ਦਿੱਤਾ ਹੈ। ਪਰਿਵਾਰ ਨੇ ਡੀਐੱਸਪੀ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਸੜਕ ਨੂੰ ਖਾਲੀ ਕਰ ਦਿੱਤਾ ਹੈ। ਦਰਅਸਲ, ਬਟਾਲਾ ਵਿੱਚ ਕਸਬਾ ਘੁਮਾਣ ਵਿੱਚ ਪੀੜਤ ਪਰਿਵਾਰ ਨੇ ਸੜਕ ‘ਤੇ ਲਾਸ਼ਾਂ ਰੱਖ ਕੇ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸੀ ਵਿਧਾਇਕ ਬਲਵਿੰਦਰ

Read More
Punjab

ਇੱਕੋ ਹੀ ਸ਼ਹਿਰ ‘ਚ ਇਸ ਮੰਤਰੀ ਨੂੰ ਕਰਨਾ ਪਿਆ 2 ਵਾਰ ਲੋਕਾਂ ਦੇ ਵਿਰੋਧ ਦਾ ਸਾਹਮਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਾਭਾ ਦੇ ਪਿੰਡ ਕੱਲੇਮਾਜਰਾ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਲੋਕਾਂ ਨੇ ਵਿਰੋਧ ਕੀਤਾ। ਲੋਕਾਂ ਨੇ ਧਰਮਸੋਤ ਦੀ ਗੱਡੀ ਅੱਗੇ ਸਕੂਟਰ ਖੜ੍ਹੇ ਕਰਕੇ ਕਾਫਲਾ ਰੋਕ ਲਿਆ। ਲੋਕਾਂ ਨੇ ਪਿੰਡ ਵਿੱਚ ਵਿਕਾਸ ਕਾਰਜ ਨਾ ਹੋਣ ਕਰਕੇ ਧਰਮਸੋਤ ਨੂੰ ਖਰੀਆਂ-ਖਰੀਆਂ ਸੁਣਾਈਆਂ। ਲੋਕਾਂ ਨੇ ਧਰਮਸੋਤ ਤੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ

Read More
Punjab

SIT ਨੇ ਢੱਡਰੀਆਂਵਾਲੇ ਤੋਂ ਕੀਤੀ ਪੁੱਛ-ਗਿੱਛ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਣਜੀਤ ਸਿੰਘ ਢੱਡਰੀਆਂਵਾਲੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਵਿੱਚ ਪਹੁੰਚੇ। ਐੱਸਆਈਟੀ ਵੱਲੋਂ ਢੱਡਰੀਆਂਵਾਲੇ ਨੂੰ ਇੱਕ ਗਵਾਹ ਦੇ ਤੌਰ ‘ਤੇ ਸੰਮਨ ਕੀਤਾ ਗਿਆ ਸੀ। ਐੱਸਆਈਟੀ ਵੱਲੋਂ ਢੱਡਰੀਆਂਵਾਲੇ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ।

Read More