India

ਗਰੀਬ ਕਿਸਾਨ ਦੇ ਮੁੰਡੇ ਨੇ ਮਿਹਨਤ ਨਾਲ ਕੀਤਾ ਅਜਿਹਾ ਕਮਾਲ, ਚਾਰੇ ਪਾਸਿਓਂ ਮਿਲੀ ਸ਼ਾਬਾਸ਼ੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਜੰਮੂ-ਕਸ਼ਮੀਰ ਦੇ ਊਧਮਪੁਰ ਦੇ ਰਹਿਣ ਵਾਲੇ ਹੋਣਹਾਰ ਕਿਸਾਨ ਦੇ ਪੁੱਤਰ ਮਨਦੀਪ ਸਿੰਘ ਨੇ ਆਪਣੇ ਮਾਪਿਆਂ ਦੀਆਂ ਆਸਾਂ ਦਾ ਮੁੱਲ ਮੋੜ ਦਿੱਤਾ ਹੈ।ਮਨਦੀਪ ਨੇ ਜੰਮੂ ਕਸ਼ਮੀਰ ਬੋਰਡ ਪ੍ਰੀਖਿਆਵਾਂ ਵਿੱਚ ਟੌਪ ਕਰਦਿਆਂ 10ਵੀਂ ਜਮਾਤ ਵਿੱਚ 98.6 ਫੀਸਦੀ ਅੰਕ ਹਾਸਿਲ ਕੀਤੇ ਹਨ। ਏਐੱਨਆਈ ਦੀ ਖਬਰ ਮੁਤਾਬਿਕ ਤਾਲਾਬੰਦੀ ਦੌਰਾਨ ਪੜ੍ਹਾਈ ਵਿੱਚ ਉਸਦੇ ਭਰਾ ਨੇ ਵੀ

Read More
India

ਸੋਮਵਾਰ ਤੋਂ ਦਿੱਲੀ ਵਾਲਿਆਂ ਨੂੰ ਮਿਲੇਗੀ ਹੋਰ ਢਿੱਲ੍ਹ, ਕੇਜਰੀਵਾਲ ਸਰਕਾਰ ਨੇ ਕੀਤੇ ਵੱਡੇ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਕਾਰਨ ਦਿੱਲੀ ਵਿੱਚ ਲਗਾਈਆਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੇਜਰੀਵਾਲ ਸਰਕਾਰ ਨੇ ਸੋਮਵਾਰ ਤੋਂ ਸਟੇਡਿਅਮ, ਸਪੋਰਟਸ ਕੰਪਲੈਕਸ, ਖੋਲ੍ਹਣ ਦੀ ਇਜਾਜਤ ਦਿੱਤੀ ਹੈ।ਸ਼ਰਤਾਂ ਅਨੁਸਾਰ ਸਟੇਡਿਅਮ ਵਿੱਚ ਦਰਸ਼ਕਾਂ ਦੇ ਆਉਣ ਉੱਤੇ ਮਨਾਹੀ ਰਹੇਗੀ।ਇਸ ਤੋਂ ਪਹਿਲਾਂ ਦਿੱਲੀ ਵਿੱਚ ਸਟੇਡਿਅਮ ਜਾਂ ਸਪੋਰਟਸ ਕੰਪਲੈਕਸ ਖੋਲ੍ਹਣ ਦੀ ਇਜਾਜਤ ਸਿਰਫ ਟ੍ਰੇਨਿੰਗ ਲਈ ਹੀ ਦਿੱਤੀ ਗਈ ਸੀ। ਸੰਭਾਵਨਾ

Read More
India International Punjab

ਵਿਗਿਆਨੀਆਂ ਦੀ ਚਿਤਾਵਨੀ- ਫਿਰ ਆ ਰਿਹਾ ਹੈ ਬਹੁਤ ਹੀ ਭਿਆਨਕ ਸਮਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਿਛਲੇ ਦੋ ਸਾਲ ਤੋਂ ਪੂਰੇ ਸੰਸਾਰ ਵਿੱਚ ਜੋ ਹਾਲਾਤ ਬਣੇ ਹਨ, ਉਨ੍ਹਾਂ ਨੂੰ ਮਨੁੱਖ ਜਾਤੀ ਰਹਿੰਦੀ ਦੁਨੀਆਂ ਤੱਕ ਨਹੀਂ ਭੁਲਾ ਸਕਦੀ ਹੈ। ਕੋਰੋਨਾ ਦੀ ਪਹਿਲੀ ਲਹਿਰ ਦੇ ਭਿਆਨਕ ਦੌਰ ਤੋਂ ਬਾਅਦ ਆਈ ਕੋਰੋਨਾ ਦੀ ਦੂਜੀ ਲਹਿਰਾ ਦਾ ਖਤਰਾ ਹਾਲੇ ਵੀ ਲੋਕਾਂ ਦੇ ਸਿਰਾਂ ਉੱਤੇ ਮੰਡਰਾ ਰਿਹਾ ਹੈ ਤੇ ਹੁਣ ਇਸੇ

Read More
Punjab

ਸਿੱਧੂ ਦੀ ਬਿਜਲੀ ਕੱਟ ਨੂੰ ਲੈ ਕੇ ਇੱਕ ਹੋਰ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬਿਜਲੀ ਕੱਟਾਂ ਨੂੰ ਲੈ ਕੇ ਸਰਕਾਰ ਨੂੰ ਇੱਕ ਸਲਾਹ ਦਿੰਦਿਆਂ ਕਿਹਾ ਕਿ ‘ਕਾਂਗਰਸ ਹਾਈ ਕਮਾਨ ਵੱਲੋਂ ਦਿੱਤੇ ਲੋਕ ਪੱਖੀ 18 ਨੁਕਾਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਇਸ ਲਈ ਪੰਜਾਬ ਵਿਧਾਨ ਸਭਾ ਵੱਲੋਂ

Read More
Punjab

ਬਿਜਲੀ ਵਿਭਾਗ ਨੇ ਬਿਜਲੀ ਕੱਟਾਂ ਲਈ ਕਿਸਨੂੰ ਦੱਸਿਆ ਜ਼ਿੰਮੇਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਜਲੀ ਵਿਭਾਗ ਦੇ ਮੁਖੀ ਏ.ਵੇਣੂਪ੍ਰਸਾਦ ਨੇ ਕਿਹਾ ਕਿ ਪੰਜਾਬ ਵਿੱਚ ਦੇਰੀ ਦੇ ਨਾਲ ਮਾਨਸੂਨ ਆ ਰਿਹਾ ਹੈ। ਬਿਜਲੀ ਸੰਕਟ ਦੇ ਕਾਰਨ ਤਲਵੰਡੀ ਸਾਬੋ ਥਰਮਲ ਪਲਾਂਟ ਖਰਾਬ ਹੋਣਾ ਸ਼ੁਰੂ ਹੋ ਗਿਆ ਹੈ। ਬਿਜਲੀ ਸਪਲਾਈ ਦੀ ਮੰਗ ਬੇਹੱਦ ਵੱਧ ਗਈ ਹੈ ਅਤੇ ਰੋਜ਼ਾਨਾ 15 ਹਜ਼ਾਰ ਮੈਗਾਵਾਟ ਸਪਲਾਈ ਦੀ ਮੰਗ ਹੈ। ਬਿਜਲੀ

Read More
Punjab

‘ਆਪ’ ਦਾ ਮੁਹਾਲੀ ‘ਚ ਜ਼ਬਰਦਸਤ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬਿਜਲੀ ਕੱਟ ਦੇ ਖਿਲਾਫ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਸਮੇਤ ਪਾਰਟੀ ਦੇ ਸਾਰੇ ਲੀਡਰ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ। ‘ਆਪ’ ਵੱਲੋਂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਉੱਧਰ ਪੁਲਿਸ ਵੱਲੋਂ ਵੀ ਮਾਰਚ ਨੂੰ

Read More
Punjab

ਸੁਖਬੀਰ ਬਾਦਲ ਨੇ ਚੁੱਕੀ ਪੁਲਿਸ ਵਾਲੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਾਈਨਿੰਗ ਸਾਈਟਾਂ ‘ਤੇ ਰੇਡ ਜਾਰੀ ਹੈ। ਸੁਖਬੀਰ ਬਾਦਲ ਨੇ ਅੱਜ ਮੁੜ ਤਿੰਨ ਥਾਂਵਾਂ ‘ਤੇ ਰੇਡ ਮਾਰੀ ਹੈ। ਸੁਖਬੀਰ ਬਾਦਲ ਨੇ ਮੁਕੇਰੀਆਂ, ਹਾਜ਼ੀਪੁਰ ਅਤੇ ਪਠਾਨਕੋਟ ਵਿੱਚ ਰੇਡ ਮਾਰੀ ਹੈ। ਸੁਖਬੀਰ ਬਾਦਲ ਨੇ ਸਰਕਾਰ ‘ਤੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਗਾਏ ਹਨ। ਉਨ੍ਹਾਂ

Read More
India Punjab

PM ਨੂੰ ਆਈ ਵਪਾਰੀਆਂ ਦੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹਾਦਰਗੜ੍ਹ ਦੇ ਵਪਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ਦੇ ਬੰਦ ਰਾਹ ਖੁੱਲ੍ਹਵਾਉਣ ਦੀ ਮੰਗ ਕੀਤੀ ਗਈ ਹੈ। ਵਪਾਰੀਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਅਤੇ ਕਰੋਨਾ ਮਹਾਂਮਾਰੀ ਕਾਰਨ ਉਨ੍ਹਾਂ ਦਾ ਕਾਫੀ ਆਰਥਿਕ ਨੁਕਸਾਨ ਹੋਇਆ ਹੈ। ਵਪਾਰੀਆਂ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਬੰਦ

Read More
Punjab

ਅਕਾਲੀ ਦਲ ਨੇ ਦੱਸੀ ਸਿੱਧੂ ਦੀ ਪਹਿਚਾਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਕੱਸਦਿਆਂ ਪੰਜਾਬ ਸਰਕਾਰ ਨੂੰ ਕਿਹਾ ਕਿ ਸਿੱਧੂ ਦਾ ਤਰਸ ਦੇ ਆਧਾਰ ‘ਤੇ ਬਿੱਲ ਮੁਆਫ ਕੀਤਾ ਜਾਵੇ। ਅਕਾਲੀ ਦਲ ਨੇ ਇੱਕ ਪੋਸਟ ਸਾਂਝੀ ਕਰਦਿਆਂ ਸਿੱਧੂ ਬਾਰੇ ਵਿਅੰਗਆਤਮਕ ਢੰਗ ਦੇ ਨਾਲ ਜਾਣਕਾਰੀ ਦਿੱਤੀ। ਨਾਮ – ਨਵਜੋਤ ਸਿੰਘ ਸਿੱਧੂ ਕੰਮ – ਸਿਰਫ ਟਵੀਟ

Read More