Punjab

ਬਿਜਲੀ ਦੇ ਮੁੱਦੇ ‘ਤੇ ਕਿਸਾਨਾਂ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਨੂੰ 5 ਜੁਲਾਈ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਹ 5 ਜੁਲਾਈ ਤੱਕ ਬਿਜਲੀ ਨਹੀਂ ਛੱਡਦੇ, ਪਾਣੀ ਖੇਤਾਂ ਨੂੰ ਨਹੀਂ ਪਹੁੰਚਦਾ ਤਾਂ 6 ਜੁਲਾਈ ਨੂੰ ਮੋਤੀ ਮਹਿਲ ਦਾ ਘਿਰਾਉ ਕੀਤਾ ਜਾਵੇਗਾ। ਕਿਸਾਨ ਲੀਡਰਾਂ

Read More
Punjab

ਪੰਜਾਬ ‘ਚ ਬਿਜਲੀ ਐਮਰਜੈਂਸੀ ਤੇ ਆਈਸੀਯੂ ‘ਚ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਿੱਚ ਬਿਜਲੀ ਦੇ ਕੱਟਾਂ ‘ਤੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੇ ਜੋ ਐਮਰਜੈਂਸੀ ਹਾਲਾਤ ਬਣੇ ਹਨ, ਪੰਜਾਬ ਵਿੱਚ ਜਦੋਂ ਝੋਨੇ, ਕਣਕ ਦੀ ਬਿਜਾਈ ਦਾ ਸਮਾਂ ਹੁੰਦਾ ਹੈ, ਉਦੋਂ ਬਿਜਲੀ ਦੀ ਘਾਟ ਆ ਜਾਣਾ ਮਤਲਬ ਪੰਜਾਬ ਦੀ ਸਾਰੀ ਆਰਥਿਕਤਾ ਨੂੰ ਤਹਿਸ-ਨਹਿਸ ਕਰਨ

Read More
Punjab

ਕੱਲ੍ਹ ਬਿਜਲੀ ਘਰਾਂ ਦੇ ਮੂਹਰੇ ਗਰਜੇਗਾ ਅਕਾਲੀ ਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਲ੍ਹ ਪੰਜਾਬ ਭਰ ਵਿੱਚ ਬਿਜਲੀ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੋਲੀ ਸਰਕਾਰ ਨੂੰ ਅਵਾਜ਼ ਸੁਣਾਉਣ ਲਈ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾ-ਸਾਰਾ ਦਿਨ ਦੇ ਕੱਟ ਲੱਗ ਰਹੇ ਹਨ ਅਤੇ ਲੋਕ ਰਾਤਾਂ

Read More
Punjab

ਪੰਜਾਬ ‘ਚ 3 ਦਿਨ ਏਸੀ ਬੰਦ ਰੱਖਣ ਦਾ ਹੁਕਮ

‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ ਏਸੀ ਬੰਦ ਕਰ ਦੇਣ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਹ ਅਪੀਲ ਪੰਜਾਬ ਵਿੱਚ ਬਿਜਲੀ ਸੰਕਟ ਡੂੰਘਾ ਹੋਣ ਕਾਰਨ ਸਾਰੇ ਦਫਤਰਾਂ

Read More
India International

ਹੈਰਾਨ ਕਰ ਦੇਵੇਗੀ ਇਸ ਬੰਦੇ ਦੇ ‘ਦਿਲ ਦੀ ਕਹਾਣੀ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿਲ ਤੋਂ ਬਗੈਕ ਜਿੰਦਗੀ ਦੀ ਕਲਪਨਾਂ ਕਰਨੀ ਵੀ ਮੁਸ਼ਕਿਲ ਹੈ, ਪਰ ਇਸੇ ਦੁਨੀਆਂ ਵਿੱਚ ਇਕ ਅਜਿਹਾ ਸਖਸ਼ ਵੀ ਹੈ ਜਿਸਨੇ 555 ਦਿਨ ਬਿਨਾਂ ਦਿਲ ਦੇ ਕੱਟੇ ਹਨ। ਅਮਰੀਕਾ ਦੇ ਮਿਸ਼ੀਗਨ ਦੇ ਨਿਵਾਸੀ ਨੇ ਇਹ ਕਾਰਨਾਮਾਂ ਨਕਲੀ ਦਿਲ ਰਾਹੀਂ ਸੰਭਵ ਕੀਤਾ ਹੈ। ਜਾਣਕਾਰੀ ਅਨੁਸਾਰ ਸਟੈਨ ਲਾਰਕਿਨ ਨਾਂ ਦਾ ਇਹ ਨੌਜਵਾਨ 25

Read More
Punjab

ਪੰਜਾਬ ਸਰਕਾਰ ਵੱਲੋਂ ਨੌਂਵੀਂ ਪਾਤਸ਼ਾਹੀ ਨੂੰ ਸਮਰਪਿਤ ਕਰਵਾਏ ਜਾ ਰਹੇ ਜੁਲਾਈ ਮਹੀਨੇ ਦੇ ਪ੍ਰੋਗਰਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਆਪਸੀ ਪ੍ਰੇਮ, ਦਇਆ, ਧਾਰਮਿਕ ਸਹਿਣਸ਼ੀਲਤਾ ਅਤੇ ਲਾਸਾਨੀ ਕੁਰਬਾਨੀ ਦੀਆਂ ਸਦੀਵੀ ਸਿੱਖਿਆਵਾਂ ਦੇ ਪਸਾਰ ਹਿੱਤ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ‘ਹਿੰਦ ਦੀ ਚਾਦਰ’ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਹਰ ਮਹੀਨੇ ਵੱਖ-ਵੱਖ ਸਮਾਗਮ ਕਰਵਾ ਰਹੀ

Read More
Punjab

ਬਰਗਾੜੀ ‘ਚ ਮੁੜ ਕਿਸ ਨੇ ਸ਼ੁਰੂ ਕੀਤਾ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿਮਰਨਜੀਤ ਸਿੰਘ ਮਾਨ ਨੇ ਬਰਗਾੜੀ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਿੱਚ ਮੁੜ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਸਿਮਰਨਜੀਤ ਸਿੰਘ ਮਾਨ ਦੀ ਪ੍ਰਸ਼ਾਸਨ ਦੇ ਨਾਲ ਇੱਕ ਘੰਟਾ ਮੀਟਿੰਗ ਚੱਲੀ ਅਤੇ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਕਿ ਇਹ ਮੋਰਚਾ ਸ਼ਾਂਤਮਈ ਤਰੀਕੇ ਨਾਲ ਸ਼ੁਰੂ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਅੱਜ

Read More
India International

ਚੀਨ ਵਿੱਚੋਂ ਆਹ ਬਿਮਾਰੀ ਹੋ ਗਈ ਪੂਰੀ ਤਰ੍ਹਾਂ ਖਤਮ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਿਸ਼ਵ ਸਿਹਤ ਸੰਸਥਾ ਨੇ ਚੀਨ ਨੂੰ ਮਲੇਰੀਆ ਮੁਕਤ ਦੇਸ਼ ਦਾ ਸਰਟੀਫਿਕੇਟ ਦੇ ਦਿੱਤਾ ਹੈ।ਇਹ ਮੱਛਰਾਂ ਤੋਂ ਪੈਦਾ ਹੋਣ ਵਾਲੀ ਬਿਮਾਰੀ ਦੇ ਖਿਲਾਫ 70 ਸਾਲ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ।ਜਾਣਕਾਰੀ ਅਨੁਸਾਰ 1940 ਤੋਂ ਬਾਅਦ ਦੇਸ਼ ਵਿਚ ਇਸ ਬਿਮਾਰੀ ਦੇ ਕੋਈ 30 ਲੱਖ ਕੇਸ ਦਰਜ ਕੀਤੇ ਗਏ ਹਨ। ਜਦੋਂ

Read More
Punjab

ਗੁਰੂ ਕੀ ਨਗਰੀ ‘ਚ 4 ਜੁਲਾਈ ਨੂੰ ਫਰੋਲਿਆ ਜਾਵੇਗਾ ਸਿੱਖਾਂ ਦਾ ਇੱਕ ਹੋਰ ਦਰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ 4 ਜੁਲਾਈ 1955 ਨੂੰ ਸ਼੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਵਿੱਚ 4 ਜੁਲਾਈ ਨੂੰ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ 3-4 ਜੁਲਾਈ 1955 ਦੌਰਾਨ ਕਾਂਗਰਸ ਸਰਕਾਰ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ

Read More
Punjab

SGPC ਵੱਲੋਂ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਲਈ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਿੰਡ ਜੌਲੀਆਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੀ ਦੁੱਖਦਾਈ ਘਟਨਾ ਤੋਂ ਬਾਅਦ ਪਿੰਡ ਦੇ ਗੁਰੂ ਘਰ ਨੂੰ ਕਈ ਸੇਵਾਵਾਂ ਪ੍ਰਦਾਨ ਕੀਤੀਆਂ : ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ

Read More