ਰੱਬ ਦਾ ਨਾਂ ਲੈ ਕੇ ਸ਼ੁਰੂ ਹੋਇਆ ਕਰੂ ਪੜ੍ਹਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ, ਕਾਲਜਾਂ ਵਿੱਚ ਵਿਦਿਆਰਥੀਆਂ ਦੀ ਸਵੇਰ ਦੀ ਸਭਾ ਗੁਰਬਾਣੀ ਦਾ ਸ਼ਬਦ ਗਾਇਣ ਕਰਕੇ ਕੀਤੀ ਜਾਵੇਗੀ ਅਤੇ ਉਪਰੰਤ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ ਵਿਖੇ