ਤੁਹਾਨੂੰ ਵੀ ਲੱਗਦਾ ਹੈ ਕਿ ਪੰਜਾਬ ‘ਚ ਰਾਜ ਸਿਰਫ਼ ਅਕਾਲੀ ਦਲ ਵੇਲੇ ਹੀ ਹੋਇਆ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਮਿੱਥੀ 100 ਦਿਨ-100 ਹਲਕਾ ਯਾਤਰਾ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਦਾਨੇਵਾਲਾ ਚੌਂਕ ਤੋਂ ਮਲੋਟ ਦਾਣਾ ਮੰਡੀ ਤੱਕ ਮੋਟਰਸਾਈਕਲ ਰੈਲੀ ਕੱਢੀ ਗਈ। ਸੁਖਬੀਰ ਬਾਦਲ ਨਾਲ ਉਨ੍ਹਾਂ ਦਾ ਬੇਟਾ ਅਨੰਤਬੀਰ ਸਿੰਘ ਬਾਦਲ ਵੀ ਮੌਜੂਦ ਰਿਹਾ। ਇਸ ਉਪਰੰਤ ਦਾਣਾ