Punjab

ਪੰਜਾਬ ‘ਚ ਹੁਣ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਬਾਰੇ ਦਾਇਰ ਕੀਤੀਆਂ ਗਈਆਂ ਸੀਲ ਬੰਦ ਰਿਪੋਰਟਾਂ ਦੀ ਘੋਖ ਕਰਨ ਦਾ ਫੈਸਲਾ ਕੀਤਾ ਹੈ। ਨਸ਼ਾ ਤਸਕਰੀ ਮਾਮਲੇ ਦੀ ਅਗਲੀ ਸੁਣਵਾਈ ਤੋਂ ਪਹਿਲਾਂ ਜੱਜਾਂ ਦੇ ਚੈਂਬਰ ਵਿੱਚ ਇਹ ਘੋਖ ਕੀਤੀ ਜਾਵੇਗੀ। ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਅਜੈ ਤਿਵਾੜੀ ’ਤੇ ਆਧਾਰਿਤ ਸਪੈਸ਼ਲ

Read More
Punjab

ਨਾਚ-ਗਾਣੇ ਵਾਲੇ ਮਾਹੌਲ ‘ਚ ਬੋਲੇ ਗਏ ਧਾਰਮਿਕ ਬੋਲ ਪਏ ਮਹਿੰਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜ਼ੀਰਕਪੁਰ ‘ਚ ਸੇਠੀ ਢਾਬੇ ਦੇ ਮਾਲਕ ਖਿਲਾਫ਼ ਧਾਰਮਿਕ ਬੋਲਾਂ ‘ਤੇ ਗਿੱਧਾ ਪਵਾਉਣ ਦੇ ਇਲਜ਼ਾਮ ਲੱਗੇ ਹਨ। ਤੀਆਂ ਦੇ ਤਿਉਹਾਰ ਮੌਕੇ ਸੇਠੀ ਵੱਲੋਂ ਕੁੱਝ ਔਰਤਾਂ ਵੱਲੋਂ ਗਿੱਧਾ ਪਵਾਇਆ ਗਿਆ ਸੀ। ਸੇਠੀ ਨੇ “ਹਮ ਕਰ ਸਾਜਣ ਆਏ ਪਿਆਰਿਆ ਸਾਚੇ ਮੇਲ ਮਿਲਾਏ।।” ਵਾਲੀ ਪੰਕਤੀ ‘ਤੇ ਔਰਤਾਂ ਵੱਲੋਂ ਭੰਗੜਾ ਪਵਾਇਆ ਸੀ। ਕਰੀਬ ਛੇ-ਸੱਤ

Read More
India Punjab

ਕੱਲ੍ਹ ਕਿਸਾਨ ਕਿਵੇਂ ਰਚਣ ਜਾ ਰਹੇ ਹਨ ਇਤਿਹਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਆਜ਼ਾਦੀ ਦਿਹਾੜਾ ਹੈ। ਜਿੱਥੇ ਪੂਰੇ ਦੇਸ਼ ਭਰ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ, ਉੱਥੇ ਹੀ ਕਿਸਾਨਾਂ ਵੱਲੋਂ ਵੀ ਕਿਸਾਨੀ ਰੰਗ ਵਿੱਚ ਆਜ਼ਾਦੀ ਦਿਹਾੜਾ ਮਨਾਉਣ ਦੀ ਤਿਆਰੀ ਕੀਤੀ ਗਈ ਹੈ। ਕੱਲ੍ਹ ਕਿਸਾਨਾਂ ਵੱਲੋਂ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਮਨਾਇਆ ਜਾਵੇਗਾ। ਕਿਸਾਨਾਂ ਵੱਲੋਂ ਕੱਲ੍ਹ ਜਿੱਥੇ-ਜਿੱਥੇ ਉਹ ਪ੍ਰਦਰਸ਼ਨ ਕਰ ਰਹੇ ਹਨ, ਉੱਥੇ

Read More
International

ਕੰਧਾਰ ਦੇ ਰੇਡੀਓ ਸਟੇਸ਼ਨ ‘ਤੇ ਨਹੀਂ ਵੱਜਣਗੇ ਗੀਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਦਿਨ ਪ੍ਰਤੀ ਦਿਨ ਹਾਲਾਤ ਚਿੰਤਾਜਨਕ ਹੁੰਦੇ ਜਾ ਰਹੇ ਹਨ। ਤਾਲਿਬਾਨ ਵੱਲੋਂ ਅਫ਼ਗਾਨਿਸਤਾਨ ਦੇ ਕੰਧਾਰ ਵਿੱਚ ਇੱਕ ਰੇਡੀਓ ਸਟੇਸ਼ਨ ’ਤੇ ਕਬਜ਼ਾ ਕਰਕੇ ਉਸ ਦਾ ਨਾਮ ਵਾਇਸ ਆਫ ਸਰੀਆ ਰੱਖ ਦਿੱਤਾ ਗਿਆ ਹੈ। ਇਸ ਵਿੱਚ ਸਾਰੇ ਮੁਲਾਜ਼ਮ ਮੌਜੂਦ ਹਨ। ਉਹ ਖ਼ਬਰਾਂ, ਸਿਆਸੀ ਵਿਸ਼ਲੇਸ਼ਨ ਕਰਨ ਤੋਂ ਇਲਾਵਾ ਕੁਰਾਨ ਦੀਆਂ ਆਇਤਾਂ

Read More
International

ਅਫ਼ਗਾਨਿਸਤਾਨ ‘ਚ ਖ਼ਤਰਾ ਛਾਇਆ, ਕੈਨੇਡਾ ਨੇ ਹੱਥ ਅੱਗੇ ਵਧਾਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਹਾਲਾਤ ਲਗਾਤਾਰ ਤਣਾਅਪੂਰਨ ਬਣਦੇ ਜਾ ਰਹੇ ਹਨ। ਵੱਖ-ਵੱਖ ਮੁਲਕਾਂ ਵੱਲੋਂ ਅਫ਼ਗਾਨਿਤਸਾਨ ਵਿੱਚ ਵੱਸਦੇ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਕਈ ਯਤਨ ਕੀਤੇ ਜਾ ਰਹੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਫ਼ਗਾਨਿਸਤਾਨ ਦੇ ਰਿਫਿਊਜੀਆਂ ਬਾਰੇ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ

Read More
India Punjab

ਜਿੱਥੋਂ ਅੰਦੋਲਨ ਸ਼ੁਰੂ ਹੋਇਆ, ਉੱਥੇ ਪਹੁੰਚੋ ਸਾਰੇ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 15 ਅਗਸਤ ਨੂੰ ਪੀਪਲੀ ਕੁਰੂਕਸ਼ੇਤਰ, ਜਿੱਥੋਂ ਸਭ ਤੋਂ ਪਹਿਲਾਂ ਕਿਸਾਨਾਂ ‘ਤੇ ਲਾਠੀਚਾਰਜ ਹੋਇਆ ਸੀ ਅਤੇ ਪੂਰੇ ਦੇਸ਼ ਵੱਚ ਅੰਦੋਲਨ ਦੀ ਸ਼ੁਰੂਆਤ ਹੋਈ ਸੀ, ਉੱਥੋਂ ਹੀ ਤਿਰੰਗਾ ਯਾਤਰਾ ਕੱਢੀ ਜਾਵੇਗੀ। ਇਸ ਯਾਤਰਾ ਵਿੱਚ ਜੀਟੀ ਰੋਡ

Read More
Punjab

ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਸਬੰਧੀ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੰਗਲਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾ ਲਗਾਇਆ ਜਾਵੇਗਾ। ਸਿੰਗਲਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20

Read More
Punjab

ਪੰਜਾਬ ਸਰਕਾਰ ਨੇ ਹਟਾਈਆਂ 1498 ਸ਼ਰਤਾਂ, ਕਿਸਨੂੰ ਹੋਵੇਗਾ ਲਾਭ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕਾਰੋਬਾਰ, ਉਦਯੋਗਾਂ ਤੇ ਨਾਗਰਿਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ‘ਤੇ ਲੱਗੀਆਂ 1 ਹਜ਼ਾਰ 498 ਸ਼ਰਤਾਂ ਨੂੰ ਹਟਾ ਦਿੱਤਾ ਹੈ। ਭਵਿੱਖ ਵਿੱਚ ਕਾਰੋਬਾਰ ਅਤੇ ਉਦਯੋਗਾਂ ਲਈ ਸੁਖਾਵੇਂ ਮਾਹੌਲ ਵਾਸਤੇ ਹੋਰ ਲਾਜ਼ਮੀ ਸ਼ਰਤਾਂ ਘਟਾਈਆਂ ਜਾਣਗੀਆਂ ਅਤੇ ਇਸ ਪ੍ਰਕਿਰਿਆ ਨੂੰ 31 ਅਗਸਤ ਤੱਕ ਮੁਕੰਮਲ

Read More
Punjab

ਪੰਜਾਬ ‘ਚ ਆਉਣ ਵਾਲੇ ਪਹਿਲਾਂ ਪੜ੍ਹ ਲੈਣ ਇਹ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 9 ਅਗਸਤ ਤੋਂ 41 ਵਿਦਿਆਰਥੀ ਅਤੇ ਇੱਕ ਸਟਾਫ਼ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਕਰਕੇ ਪੰਜਾਬ ਸਰਕਾਰ ਨੇ ਅੱਜ ਕੋਵਿਡ ਰਿਵਿਊ ਮੀਟਿੰਗ ਕਰਕੇ ਕੁੱਝ ਅਹਿਮ ਫ਼ੈਸਲੇ ਲਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਲੋਕਾਂ ਲਈ

Read More
India

ਪਾਕਿਸਤਾਨ ਦਾ ਆਜ਼ਾਦੀ ਦਿਹਾੜਾ ਭਾਰਤ ਲਈ ਤਬਾਹੀ ਦਾ ਦਿਨ – ਮੋਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਵਿੱਚ ਅੱਜ 14 ਅਗਸਤ ਨੂੰ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੋਦੀ ਨੇ 14 ਅਗਸਤ ਨੂੰ ‘ਵੰਡ ਦੀ ਤਬਾਹੀ’ ਦੇ ਤੌਰ ‘ਤੇ ਯਾਦ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ

Read More