India Punjab

Breaking News-ਹਿਮਾਚਲ ਦੇ ਕਿੰਨੌਰ ’ਚ ਵੱਡਾ ਹਾਦਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਢਿੱਗਾਂ ਡਿੱਗਣ ਕਾਰਨ ਕਈ ਗੱਡੀਆਂ ਇਸਦੀ ਲਪੇਟ ਵਿੱਚ ਆ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਕਈ ਲੋਕਾਂ ਦੇ ਢਿੱਗਾਂ ਹੇਠ ਫਸਣ ਦਾ ਵੀ ਖਦਸ਼ਾ ਹੈ।ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਕਿੰਨੌਰ ਦੇ ਨਿਗੁਲਸਰੀ ਹਾਈਵੇ ਉੱਤੇ ਵਾਪਰਿਆ

Read More
India Punjab

ਦਸਤਾਰਾਂ ਸਜਾ ਕੇ ਦਰਬਾਰ ਸਾਹਿਬ ਪਹੁੰਚੇ ਹਾਕੀ ਖਿਡਾਰੀਆਂ ਨੂੰ ਮਿਲਿਆ ਇੱਕ ਕਰੋੜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਉਲੰਪਿਕ ਵਿੱਚੋਂ ਕਾਂਸੇ ਦਾ ਤਗਮਾ ਜਿੱਤ ਕੇ ਮੁੜੀ ਹਾਕੀ ਟੀਮ ਨੇ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼ਿਰੋਮਣੀ ਕਮੇਟੀ ਨੇ ਖਿਡਾਰੀਆਂ ਦਾ ਉਚੇਚਾ ਸਨਮਾਨ ਕਰਨ ਲਈ ਪ੍ਰੋਗਰਾਮ ਕਰਵਾਇਆ ਤੇ ਆਪਣੇ ਐਲਾਨ ਮੁਤਾਬਿਕ ਸਮੁੱਚੀ ਟੀਮ ਨੂੰ ਇਕ ਕਰੋੜ ਰੁਪਏ ਦਾ ਇਨਾਮ ਦਿੱਤਾ।ਇਸ ਤੋਂ ਪਹਿਲਾਂ ਭਾਰਤੀ ਹਾਕੀ

Read More
India Punjab

ਅਣਮਿੱਥੇ ਸਮੇਂ ਲਈ ਉੱਠੀ ਲੋਕ ਸਭਾ ਦੀ ਕਾਰਵਾਈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਸਦ ਦੇ ਮੌਨਸੂਨ ਸੈਸ਼ਨ ਲਈ ਲੋਕ ਸਭਾ ਦੀ ਬੈਠਕ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ।ਜਾਣਕਾਰੀ ਅਨੁਾਸਰ ਪੈਗਾਸਸ ਜਾਸੂਸੀ ਤੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਸਮੇਤ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਪੂਰਾ ਸੈਸ਼ਨ ਕਾਰਜਸ਼ੀਲ ਨਹੀਂ ਹੋ ਸਕਿਆ।ਸਿਰਫ਼ 22 ਫੀਸਦੀ ਕੰਮ ਹੀ ਕੀਤਾ ਜਾ ਸਕਿਆ

Read More
India Punjab

ਹੁਣ ਦਬਾਏ ਨਹੀਂ ਜਾ ਸਕਣਗੇ ਮੰਤਰੀਆਂ ਦੇ ਚਿੱਟੇ ਕੁਰਤਿਆਂ ਦੇ ਦਾਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਲੀਡਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਇੱਕ ਅਹਿਮ ਹੁਕਮ ਨੂੰ ਜਾਰੀ ਕਰਦਿਆਂ ਸੂਬਿਆਂ ਦੇ ਵਕੀਲਾਂ ਦੀਆਂ ਤਾਕਤਾਂ ਘੱਟ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਾਨੂੰਨਸਾਜ਼ਾਂ ਵਿਰੁੱਧ ਸੀਆਰਪੀਸੀ ਤਹਿਤ ਦਰਜ ਕੇਸ ਹਾਈ ਕੋਰਟਾਂ ਦੀ ਇਜਾਜ਼ਤ ਤੋਂ

Read More
Punjab

ਪੰਜਾਬ ਸਰਕਾਰ ਨੇ ਕੁਤਰੇ ਸੂਚਨਾ ਦਾ ਅਧਿਕਾਰ ਕਾਨੂੰਨ ਦੇ ਖੰਭ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਸੂਚਨਾ ਅਧਿਕਾਰ ਕਾਨੂੰਨ ਤਹਿਤ ਇਕ ਅਜਿਹਾ ਪੱਤਰ ਜਾਰੀ ਕੀਤਾ ਹੈ, ਜਿਸ ਨਾਲ ਸਰਕਾਰੀ ਫਾਈਲਾਂ ਵਿਚਲਾ ਸੱਚ ਹੁਣ ਸਾਹਮਣੇ ਨਹੀਂ ਆ ਸਕੇਗਾ।ਸੂਬੇ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ 9 ਅਗਸਤ ਨੂੰ ਇਕ ਪੱਤਰ ਜਾਰੀ ਕਰਕੇ ਨਿੱਜੀ ਸੂਚਨਾ ਦਾ ਦਾਇਰਾ ਵਧਾ ਦਿੱਤਾ ਹੈ।ਜਾਣਕਾਰੀ ਅਨੁਸਾਰ ਵਿਭਾਗ ਦੀ ਅਧੀਨ ਸਕੱਤਰ ਰਾਜਿੰਦਰ

Read More
India Punjab

ਆਕਸੀਜਨ ਦੀ ਘਾਟ ਨਾਲ ਸਿਰਫ ਇਕ ਸ਼ੱਕੀ ਮੌਤ! ਕੌਣ ਸੱਚ ਲੁਕੋ ਰਿਹਾ, ਕੇਂਦਰ ਜਾਂ ਸੂਬੇ?

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਨੇ ਕਿਹਾ ਹੈ ਕਿ ਕਰੋਨਾ ਦੀ ਦੂਜੀ ਲਹਿਰ ਸਮੇਂ ਆਕਸੀਜਨ ਦੀ ਘਾਟ ਕਾਰਨ ਸਿਰਫ਼ ਇਕ ਮੌਤ ਹੋਈ ਹੈ, ਜੋ ਇਕ ਸੂਬੇ ਵਿੱਚ ਦਰਜ ਕੀਤੀ ਗਈ ਹੈ।ਸਿਹਤ ਮੰਤਰਾਲੇ ’ਚ ਜੁਆਇੰਟ ਸਕੱਤਰ ਲਵ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਵਿਚ ਸੂਬਿਆਂ ਤੋਂ ਆਕਸੀਜਨ ਦੀ ਕਿੱਲਤ ਕਰਕੇ ਹੋਣ

Read More
India International Punjab

ਸ਼ਾਹ ਨੂੰ ਮਿਲੇ ਕੈਪਟਨ, ਲਾਈਆਂ ਸਰਹੱਦੋਂ ਪਾਰ ਦੀਆਂ ਸ਼ਿਕਾਇਤਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸਰਹੱਦ ਪਾਰ ਤੋਂ ਸੂਬੇ ਦੀ ਸੁਰੱਖਿਆ ਲਈ ਵੱਧ ਰਹੇ ਖਤਰੇ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਤੁਰੰਤ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਅਤੇ ਸੀਮਾ ਸੁਰੱਖਿਆ ਬਲ ਲਈ ਡਰੋਨ ਵਿਰੋਧੀ

Read More
Punjab

ਟੋਕੀਓ ਉਲੰਪਿਕ ਖੇਡਾਂ ‘ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਮਿਲਣਗੇ ਇਨਾਮਾਂ ਦੇ ਨਗਦ ਗੱਫੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਪੁਰਸ਼ ਹਾਕੀ ਟੀਮ ਅਤੇ ਹੋਰਨਾਂ ਖੇਡਾਂ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬੀ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਇਸ ਲਈ 12 ਅਗਸਤ ਨੂੰ ਵਿਸ਼ੇਸ਼ ਤੌਰ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ।ਜਾਣਕਾਰੀ ਮੁਤਾਬਿਕ ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ

Read More
Punjab

ਮੁਹਾਲੀ ‘ਚ 31 ਏਕੜ ਸਨਅਤੀ ਜ਼ਮੀਨ ਦੀ ਨਿਲਾਮੀ ਬਾਰੇ ਸੂਬਾ ਸਰਕਾਰ ਨੇ ਕਹੀ ਵੱਡੀ ਗੱਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਮੁਹਾਲੀ ਦੇ ਫੇਜ਼-8 ਸਥਿਤ 31 ਏਕੜ ਸਨਅਤੀ ਜ਼ਮੀਨ ਦੇ ਪਲਾਟ ਦੀ ਨਿਲਾਮੀ ਐਸੇਟਸ ਕੰਸਟ੍ਰੱਕਸ਼ਨ ਕੰਪਨੀ ਆਫ਼ ਇੰਡੀਆ ਲਿਮਟਿਡ (ਆਰਸਿਲ) ਦੁਆਰਾ ਕੀਤੀ ਗਈ ਸੀ, ਜੋਕਿ ਐਸ.ਏ.ਆਰ.ਐਫ.ਏ.ਈ.ਐਸ.ਆਈ. ਐਕਟ, 2002 ਦੀਆਂ ਧਾਰਾਵਾਂ ਅਧੀਨ ਭਾਰਤੀ ਰਿਜ਼ਰਵ ਬੈਂਕ ਨਾਲ ਰਜਿਸਟਰਡ ਇੱਕ ਏਜੰਸੀ ਹੈ। ਉਦਯੋਗ ਵਿਭਾਗ ਦੇ ਬੁਲਾਰੇ

Read More
Punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਕਾਂਗਰਸ ਸੁਪ੍ਰੀਮੋ ਨਾਲ ਮੁਲਾਕਾਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਖੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ।ਜਾਣਕਾਰੀ ਅਨੁਸਾਰ ਇਸ ਮੁਲਾਕਾਤ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਪਹਿਲਾਂ ਖਾਸ ਮੰਨਿਆ ਜਾ ਰਿਹਾ ਹੈ। ਕੈਪਟਨ ਦੇ ਪੁਰਾਣੇ ਵਿਰੋਧੀ ਤੇ ਹੁਣ ਨਵਜੋਤ ਸਿੰਘ

Read More