India Punjab

Kisan Sansad । ਬਲਬੀਰ ਸਿੰਘ ਰਾਜੇਵਾਲ ਨੇ ਪੇਸ਼ ਕੀਤਾ ‘ਨੋ ਕਾਨਫੀਡੈਂਸ ਮੋਸ਼ਨ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਜੰਤਰ-ਮੰਤਰ ਉੱਤੇ ਕਿਸਾਨ ਸੰਸਦ ਮੌਕੇ ਸਪੀਕਰ ਨੂੰ ਸੰਬੋਧਨ ਕਰਦਿਆਂ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿਸਾਨ ਸੰਸਦ ਸ਼ਾਂਤ ਮਈ ਚੱਲ ਰਹੀ ਹੈ। ਲੋਕਤੰਤਰ ਵਿਚ ਪਹਿਲਾਂ ਇਸ ਤਰ੍ਹਾਂ ਹੁੰਦਾ ਸੀ ਕਿ ਲੋਕਾਂ ਦੀ ਸਰਕਾਰ, ਲੋਕਾਂ ਵੱਲੋਂ ਤੇ ਲੋਕਾਂ ਲਈ ਸਰਕਾਰ, ਪਰ ਹੁਣ ਵੋਟਾਂ ਪੈਂਦੀਆਂ ਨੇ ਪਰ

Read More
India

ਸੁਪਰੀਮ ਕੋਰਟ ਨੇ ਰਿਲਾਇੰਸ ਦੇ ਖਿਲਾਫ ਸੁਣਾਇਆ ਫੈਸਲਾ, ਵੱਡਾ ਝਟਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਰਿਲਾਇੰਸ ਰਿਟੇਲ ਦੇ ਨਾਲ ਫਿਊਚਰ ਰਿਟੇਲ ਲਿਮਿਟਡ ਨਾਲ ਮਿਲਾਉਣ ਦੇ 24 ਹਜ਼ਾਰ 713 ਕਰੋੜ ਦੇ ਸੌਦੇ ਦੇ ਮਾਮਲੇ ਵਿਚ ਅਮੇਜਨ ਨੂੰ ਵੱਡੀ ਰਾਹਤ ਮਿਲੀ ਹੈ।ਸੁਪਰੀਮ ਕੋਰਟ ਨੇ ਇਹ ਮੰਨਦਿਆਂ ਕਿ ਭਾਰਤੀ ਕਾਨੂੰਨ ਵਿਚ ਐਮਰਜੈਂਸੀ ਅਵਾਰਡ ਲਾਗੂ ਕਰਨ ਯੋਗ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਅਹਿਮ ਫੈਸਲਾ ਕਰਦਿਆਂ ਦਿੱਲੀ ਹਾਈਕੋਰਟ

Read More
Punjab

ਟੋਕੀਓ ‘ਚ ਖੇਡਣ ਵਾਲੇ ਹੁਣ ਪੰਜਾਬ ਦੀਆਂ ਇਨ੍ਹਾਂ ਖੇਡਾਂ ਲਈ ਵੀ ਰਹਿਣ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਉਲੰਪਿਕ ਵਿੱਚ ਗਈਆਂ ਭਾਰਤੀ ਹਾਕੀ ਟੀਮਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਬੀਬੀ ਜਗੀਰ ਕੌਰ ਨੇ ਓਲੰਪਿਕ ਵਿੱਚ ਖੇਡ ਕੇ ਆਏ ਖਿਡਾਰੀਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਇਨਾਮਾਂ ਦੇ ਐਲਾਨ ਦੇ ਪਿੱਛੇ ਦਾ ਕਾਰਨ ਦੱਸਦਿਆਂ

Read More
India Punjab

ਹਰ ਭਾਰਤੀ ਦੇ ਫ਼ੋਨ ‘ਚ ਵੜ੍ਹੇ ਮੋਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਸੰਸਦ ਵਿੱਚ ਸਿਆਸੀ ਲੀਡਰ ਵੀ ਪਹੁੰਚੇ ਹਨ। ਰਾਹੁਲ ਗਾਂਧੀ ਸਮੇਤ ਵਿਰੋਧੀ ਪਾਰਟੀਆਂ ਦੇ ਲੀਡਰ ਕਿਸਾਨ ਸੰਸਦ ਵਿੱਚ ਪਹੁੰਚੇ ਹਨ। ਇਨ੍ਹਾਂ ਵੱਲੋਂ ਕਿਸਾਨ ਸੰਸਦ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਸਾਰੀਆਂ ਵਿਰੋਧੀ ਪਾਰਟੀਆਂ ਨੇ ਮਿਲ ਕੇ ਕਿਸਾਨਾਂ ਦੀਆਂ ਜੋ

Read More
India Punjab

ਕਿਸਾਨਾਂ ਨੇ ਵੱਟੀ ਘੂਰੀ ਤਾਂ ਪੰਜਾਬ ਤੋਂ ਪੁੱਠੇ ਪੈਰੀਂ ਦਿੱਲੀ ਮੁੜ ਗਏ ਸੁਖਬੀਰ ਬਾਦਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨ ਸੰਸਦ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਦੇਸ਼ ਦੇ ਕਿਸਾਨ ਉਨ੍ਹਾਂ ਪਾਰਟੀਆਂ ‘ਤੇ ਨਜ਼ਰ ਰੱਖ ਰਹੇ ਹਨ ਜੋ ‘ ਪੀਪਲਜ਼ ਵ੍ਹਿਪ ‘ਦਾ ਪਾਲਣ ਨਹੀਂ ਕਰ ਰਹੀਆਂ ਹੈ। ਮਿਸਾਲ ਵਜੋਂ ਭਾਜਪਾ ਤੋ ਇਲਾਵਾ ਬੀਜੇਡੀ, ਟੀਆਰਐਸ, ਟੀਡੀਪੀ ਅਤੇ ਵਾਈਐਸਆਰਸੀਪੀ ਵਰਗੀਆਂ ਭਾਈਵਾਲ ਪਾਰਟੀਆਂ

Read More
Punjab

ਅਕਾਲੀ ਦਲ ਨੂੰ ਆਈ ਮੱਧ ਪ੍ਰਦੇਸ਼ ਦੇ ਸਿੱਖਾਂ ਦੀ ਯਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਮੱਧ ਪ੍ਰਦੇਸ਼ ਵਿੱਚ ਸਿੱਖਾਂ ਨਾਲ ਹੋ ਰਹੇ ਮਾੜੇ ਵਿਵਹਾਰ ਸਬੰਧੀ ਸੱਚਾਈ ਜਾਨਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਭੇਜਿਆ ਹੈ, ਜੋ ਤੱਥਾਂ ਦੀ ਜਾਂਚ ਕਰੇਗਾ ਅਤੇ ਜ਼ਰੂਰੀ ਸੁਝਾਅ ਦੇਵੇਗਾ। ਇਸ ਵਫ਼ਦ ਦੀ ਅਗਵਾਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ

Read More
Punjab

ਕਿੱਧਰ ਜਾਣ ਮਰੀਜ਼, ਪੀਜੀਆਈ ਨੇ ਇਲਾਜ ਲਈ ਰੱਖੀ ਇਹ ਸ਼ਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡਾਕਟਰ ਇੱਕ ਅਜਿਹਾ ਵਿਅਕਤੀ ਹੁੰਦਾ ਹੈ ਜੋ ਮਰੀਜ਼ਾਂ ਦੀ ਸਿਹਤ ਨੂੰ ਸੁਧਾਰਨ ਲਈ ਦਵਾਈਆਂ ਜਾਂ ਹੋਰ ਵਿਧੀਆਂ ਦਾ ਪ੍ਰਯੋਗ ਕਰਦਾ ਹੈ। ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆ ਦੀ ਨਜ਼ਰ ਡਾਕਟਰਾਂ ਵੱਲ ਹੀ ਸੀ ਕਿ ਉਹ ਉਨ੍ਹਾਂ ਦੀ ਜਾਨ ਬਚਾਉਣਗੇ। ਇਸ ਮਹਾਂਮਾਰੀ ਦੌਰਾਨ ਡਾਕਟਰਾਂ ਵੱਲੋਂ ਬਹੁਤ ਹੀ ਸਾਕਾਰਾਤਮਕ ਭੂਮਿਕਾ ਨਿਭਾਈ ਗਈ।

Read More
India International Punjab

ਅਫਗਾਨਿਸਤਾਨ ਦੇ ਗੁਰੂ ਘਰ ‘ਚ ਵਾਪਰੀ ਸ਼ਰਮਸ਼ਾਰ ਕਰਨ ਵਾਲੀ ਘਟਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਮਰੀਕਾ ਦੀਆਂ ਫੌਜਾਂ ਹਟਣ ਅਤੇ ਤਾਲਿਬਾਨ ਦੇ ਅਫਗਾਨਿਸਤਾਨ ਉੱਤੇ ਕਬਜੇ ਤੋਂ ਬਾਅਦ ਖਾਸਕਰਕੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਉੱਠ ਰਹੀ ਹੈ।ਹਾਲਾਂਕਿ ਸ਼ਿਰੋਮਣੀ ਕਮੇਟੀ ਨੇ ਇਸ ਚਿੰਤਾ ਨੂੰ ਗੰਭੀਰਤਾ ਨਾਲ ਲਿਆ ਹੈ। ਤਾਜੀ ਮੀਡੀਆ ਰਿਪੋਰਟ ਅਨੁਸਾਰ ਅਫਗਾਨਿਸਤਾਨ ਦੇ ਇਕ ਗੁਰੂਦੁਆਰਾ ਸਾਹਿਬ ਤੋਂ ਨਿਸ਼ਾਨ ਸਾਹਿਬ ਹਟਾਉਣ ਦੀ ਖਬਰ ਆ

Read More
Punjab

ਅਗਲੇ ਮਹੀਨੇ ਆ ਸਕਦੀ ਕੋਰੋਨਾ ਦੀ ਤੀਜੀ ਲਹਿਰ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਮਹਾਂਮਾਰੀ ਸਬੰਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੀ ਤੀਜੀ ਲਹਿਰ ਸਤੰਬਰ ਵਿੱਚ ਕਿਸੇ ਵੀ ਸਮੇਂ ਆ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ ਪਹਿਲਾਂ

Read More
India Punjab

ਰਾਜੀਵ ਗਾਂਧੀ ਖੇਲ ਰਤਨ ਐਵਾਰਡ ਦਾ ਬਦਲਿਆ ਨਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜੀਵ ਗਾਂਧੀ ਖੇਲ ਰਤਨ ਐਵਾਰਡ ਦਾ ਨਾਂ ਬਦਲ ਕੇ ਧਿਆਨ ਚੰਦ ਦੇ ਨਾਂ ‘ਤੇ ਐਵਾਰਡ ਦਾ ਨਾਂ ਰੱਖਿਆ ਗਿਆ ਹੈ। ਹੁਣ ਇਸ ਐਵਾਰਡ ਦਾ ਨਾਂ ਮੇਜਰ ਧਿਆਨ ਚੰਦ ਐਵਾਰਡ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਇਸਦੀ ਜਾਣਕਾਰੀ ਦਿੱਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ ਕਿ ‘ਮੈਨੂੰ ਦੇਸ਼

Read More