India Punjab

ਭਾਰਤੀ ਮਹਿਲਾ ਹਾਕੀ ਟੀਮ ਦੇ ਹੱਥ ਨਾ ਲੱਗਾ ਕਾਂਸੇ ਦਾ ਤਗਮਾ

‘ਚ ਖ਼ਾਲਸ ਬਿਊਰੋ :- ਟੋਕੀਓ ਉਲੰਪਿਕਸ ਵਿੱਚੋਂ ਭਾਰਤ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਮਹਿਲਾ ਹਾਕੀ ਟੀਮ ਕਾਂਸੇ ਦਾ ਤਗਮਾ ਆਪਣੇ ਨਾਂ ਨਹੀਂ ਕਰ ਸਕੀ। ਭਾਰਤੀ ਮਹਿਲਾ ਹਾਕੀ ਟੀਮ ਬ੍ਰਿਟੇਨ ਤੋਂ 4-3 ਨਾਲ ਹਾਰ ਗਈ ਹੈ। ਅੰਮ੍ਰਿਤਸਰ ਦੀ ਗੁਰਜੀਤ ਕੌਰ ਨੇ 2 ਗੋਲ ਕੀਤੇ। ਹਾਲਾਂਕਿ, ਪੂਰੇ ਮੈਚ ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ

Read More
Punjab

ਚੰਡੀਗੜ੍ਹ ‘ਚ ਕਾਂਗਰਸ ਨੂੰ ਵੱਡਾ ਖੋਰਾ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਕਾਂਗਰਸ ਪਾਰਟੀ ਵਿੱਚੋਂ ਨੇਤਾ ਲਗਾਤਾਰ ਘੱਟਦੇ ਨਜ਼ਰ ਆ ਰਹੇ ਹਨ। ਉੱਥੇ ਹੀ ਬੀਜੇਪੀ ਵਿੱਚ ਲੀਡਰਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਹੁਣ ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ, ਫ਼ਿਲਹਾਲ ਉਨ੍ਹਾਂ ਨੇ ਕਿਹੜੀ ਪਾਰਟੀ ਜੁਆਇਨ ਕਰਨੀ ਹੈ, ਇਸ ਬਾਰੇ

Read More
Punjab

ਹੁਣ ਚੰਡੀਗੜ੍ਹ ਦੀ ਵੱਖੀ ‘ਚੋਂ ਵਗਿਆ ਲਾਲ ਪਾਣੀ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਦੇ ਨਾਲ ਲੱਗਦੇ ਜੀਰਕਪੁਰ ਦੇ ਢਕੋਲੀ ਖੇਤਰ ਵਿੱਚੋਂ ਨਿਕਲਦੇ ਬਰਸਾਤੀ ਨਾਲੇ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਸ ਨਾਲੇ ਵਿੱਚ ਲਾਲ ਪਾਣੀ ਅਚਾਨਕ ਵਗਣ ਲੱਗਾ ਹੈ। ਉੱਥੋਂ ਦੇ ਲੋਕਾਂ ਦਾ ਦੱਸਣਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਇਸ ਬਰਸਾਤੀ ਨਾਲੇ ਦਾ ਪਾਣੀ ਲਾਲ ਹੋ ਗਿਆ ਹੈ। ਲੋਕਾਂ

Read More
Punjab

ਕੌਣ ਲੁਕਿਆ ਹੋਇਐ ਅਮਰਿੰਦਰ ਦੀ ਬੁੱਕਲ ‘ਚ

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਤਿੰਨ ਖੇਤੀ ਕਾਨੂੰਨ ਵਿਧਾਨ ਸਭਾ ਵਿੱਚੋਂ ਪਾਸ ਕਰਾ ਕੇ ਰੱਦ ਕਰਨੇ ਸੌਖੇ ਹਨ ਪਰ ਬਿਜਲੀ ਸਮਝੌਤਿਆਂ ਨੂੰ ਤੋੜਣਾ ਆਸਾਨ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਸਮਝੌਤੇ ਰੱਦ ਕਰਨ ਵਾਲੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੁੱਕਲ ਵਿੱਚ ਲੁਕੇ

Read More
Punjab

ਸਕੂਲਾਂ ‘ਤੇ ਮੁੜ ਲਟਕੀ ਤਲਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਨਵੇਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਇੱਕ ਕਲਾਸ ਵਿੱਚ ਕੋਵਿਡ-19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅਤਲ ਅਤੇ ਇਕਾਂਤਵਾਸ ਕੀਤਾ ਜਾਵੇਗਾ। ਸਕੂਲ ਵਿੱਚ ਦੋ ਜਾਂ ਦੋ ਤੋਂ ਵੱਧ ਕੋਵਿਡ-19 ਦੇ ਕੇਸ ਪਾਏ ਜਾਣ

Read More
International Punjab

ਅਮਰੀਕਾ ਤੋਂ ਧਾਲੀਵਾਲ ਦੀਆਂ ਅਸਥੀਆਂ ਨੂੰ 2 ਸਾਲ ਬਾਅਦ ਨਸੀਬ ਹੋਈ ਪੰਜਾਬ ਦੀ ਧਰਤੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇੰਡੋ-ਅਮਰੀਕਨ ਸਿੱਖ ਪੁਲਿਸ ਅਧਿਕਾਰੀ ਡਿਪਟੀ ਸੰਦੀਪ ਸਿੰਘ ਧਾਲੀਵਾਲ ਨੂੰ ਸਤੰਬਰ 2019 ਵਿੱਚ ਅਮਰੀਕਾ ਦੇ ਟੈਕਸਾਸ ਰਾਜ ਵਿੱਚ ਡਿਊਟੀ ਦਿੰਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ। ਅੱਜ ਉਨ੍ਹਾਂ ਦਾ ਪਰਿਵਾਰ ਅਮਰੀਕਾ ਤੋਂ ਸ੍ਰੀ ਕੀਰਤਪੁਰ ਸਾਹਿਬ (ਰੋਪੜ) ਵਿਖੇ ਉਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਪਹੁੰਚਿਆ।ਇਸ ਮੌਕੇ ਪਰਿਵਾਰ ਦੇ ਦੁੱਖ ਵਿਚ

Read More
Punjab

ਜਲਾਲਪੁਰ ਨੂੰ ਸਪੋਰਟ, ਸਿੱਧੂ ਦਾ ਅਸਲ ਚਿਹਰਾ ਹੋਇਆ ਐਕਸਪੋਜ : ਚੀਮਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨਵਜੋਤ ਸਿੰਘ ਸਿੱਧੂ ਵੱਲੋਂ ਮਦਨ ਲਾਲ ਜਲਾਲਪੁਰ ਦੇ ਘਰ ਜਾ ਕੇ ਇਹ ਕਹਿਣਾ ਕਿ ਮੇਰੇ ਪਹਿਲੇ ਉਮੀਦਵਾਰ ਮਦਨ ਲਾਲ ਜਲਾਲਪੁਰ ਹੋਣਗੇ, ਇਸ ਉੱਤੇ ਆਪਣਾ ਪ੍ਰਤੀਕਰਮ ਦਿੰਦਿਆਂ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਵੇਲੇ ਸਿੱਧੂ ਇਹ ਕਿਹਾ ਕਰਦੇ ਸੀ ਕਿ ਉਹ ਸੈਂਡ ਮਾਫੀਆ,

Read More
Punjab

ਪੰਜਾਬ ਹਰਿਆਣਾ ਹਾਈਕੋਰਟ ਦੀ ਸਖਤ ਟਿੱਪਣੀ-ਪੰਜਾਬ ਦੇ ਅਧਿਕਾਰੀ ਬਚਾਉਂਦੇ ਨੇ ਨਸ਼ਾ ਤਸਕਰਾਂ ਨੂੰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਨਸ਼ਾ ਤਸਕਰੀ ਦੇ ਮਾਮਲੇ ਉੱਤੇ ਸਖਤ ਟਿੱਪਣੀ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਦੇ ਅਧਿਕਾਰੀ ਜਾਣਬੁੱਝ ਕੇ ਨਸ਼ਾ ਤਸਕਰਾਂ ਨੂੰ ਬਚਾਉਂਦੇ ਹਨ।ਹਾਈਕੋਰਟ ਨੇ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਨਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ 12 ਲੱਖ ਟ੍ਰਾਮਾਡੋਲ ਦੀਆਂ ਗੋਲੀਆਂ ਦੇ ਮਾਮਲੇ ਦੀ ਜਾਂਚ ਸੀਬੀਆਈ

Read More
Punjab

ਨਵਜੋਤ ਸਿੱਧੂ ਨੂੰ ਘੇਰਨ ਗਏ ਕਿਸਾਨ ਪੁਲਿਸ ਨਾਲ ਹੋਏ ਹੱਥੋਪਾਈ

‘ਦ ਖ਼ਾਲਸ ਟੀਵੀ ਬਿਊਰੋ:- ਨਵਜੋਤ ਸਿੰਘ ਸਿੱਧੂ ਆਪਣੀ ਮੋਂਗਾ ਫੇਰੀ ਦੌਰਾਨ ਕਿਸਾਨਾਂ ਅਤੇ ਕੱਚੇ ਅਧਿਆਪਕਾਂ ਦੇ ਗੁੱਸੇ ਤੋਂ ਬੱਚ ਗਏ । ਕੱਚੇ ਅਧਿਆਪਕਾਂ ਨੇ ਬੁੱਘੀਪੁਰਾ ਚੌਕ ਨੂੰ ਜਾਮ ਕਰ ਦਿੱਤਾ । ਕਿਸਾਨ ਨਵਜੋਤ ਸਿੰਘ ਸਿੱਧੂ ਦੇ ਨੇੜੇ ਤਾਂ ਪੁੰਜ ਗਏ ਪਰ ਉਨ੍ਹਾਂ ਨੂੰ ਪੁਲਿਸ ਨਾਲ ਹੱਥੋਪਾਈ ਹੋਣਾਂ ਪਿਆ। ਸਿੱਧੂ ਦੀ ਮੋਂਗਾ ਫੇਰੀ ਦੀ ਸੂਹ ਮਿਲਦਿਆ

Read More
Punjab

ਕੱਚੇ ਅਧਿਆਪਕਾਂ ਨੇ ਵਿੱਦਿਆ ਭਵਨ ਦੇ ਗੇਟ ਨੂੰ ਜੜ੍ਹਿਆ ਦੂਜੇ ਦਿਨ ਜੰਦਰਾ

‘ਦ ਖ਼ਾਲਸ ਟੀਵੀ ਬਿਊਰੋ:- ਕੱਚੇ ਅਧਿਆਪਕਾਂ ਵੱਲੋਂ ਅੱਜ ਦੂਜੇ ਦਿਨ ਵੀ ਵਿੱਦਿਆ ਭਵਨ ਦੇ ਸਾਰੇ ਗੇਟ ਬੰਦ ਕੀਤੇ ਗਏ । ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸਮੇਤ ਹੋਰ ਅਧਿਕਾਰੀਆਂ ਨੂੰ ਅੰਦਰ ਨਹੀ ਜਾਣ ਦਿੱਤਾ ਗਿਆ । ਮੁਲ਼ਾਜਮ ਘਰਾਂ ਨੂੰ ਪਰਤਣੇ ਸ਼ੁਰੂ ਹੋ ਗਏ । ਕੱਚੇ ਅਧਿਆਪਕਾਂ ਵੱਲੋਂ 50 ਦਿਨਾਂ ਤੋਂ ਵਿੱਦਿਆ ਭਵਨ ਮੂਹਰੇ ਧਰਨੇ ਲਾਇਆ ਹੋਇਆਂ ਹੈ

Read More