India Punjab

ਵੀਡੀਓ ਵਾਇਰਲ ਹੋਣ ਮਗਰੋਂ ਕਰਨਾਲ ਦੇ SDM ਨੇ ਕਿਸਾਨਾਂ ‘ਤੇ ਜੜ੍ਹ ਦਿੱਤੇ ਇਲਜ਼ਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਕਿਸਾਨਾਂ ‘ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ ਕਰਨਾਲ ਦੇ ਐੱਸਡੀਐੱਮ ਆਯੂਸ਼ ਸਿਨਹਾ ਨੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਿਹਾ ਕਿ ਕਿਸਾਨਾਂ ਨੇ ਪਹਿਲਾਂ ਪੱਥਰਬਾਜ਼ੀ ਕੀਤੀ ਸੀ ਅਤੇ ਪੁਲਿਸ ਨੂੰ ਸਿਰਫ਼ ਬਚਾਅ ਦੇ ਲਈ ਹਦਾਇਤਾਂ ਦਿੱਤੀਆਂ ਗਈਆਂ ਸਨ। ਸਿਨਹਾ ਨੇ ਕਿਹਾ ਕਿ ਹਾਲੇ ਤੱਕ ਮੈਂ ਆਪਣੀ

Read More
India Punjab

ਕੈਪਟਨ ਨੇ ਖੱਟਰ ਨੂੰ ਲਿਆ ਨਿਸ਼ਾਨੇ ‘ਤੇ, ਦਿੱਤਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਰਿਆਣਾ ਪੁਲਿਸ ਦੇ ਹੱਥੋਂ ਕਿਸਾਨਾਂ ਨੂੰ ਅਜਿਹੀ ਬੇਰਹਿਮੀ ਦਾ ਸ਼ਿਕਾਰ ਹੋਣਾ ਪਿਆ ਹੋਵੇ। ਕਿ ਇਹ ਸਪੱਸ਼ਟ ਹੈ

Read More
India Punjab

ਕਿਸਾਨਾਂ ‘ਤੇ ਲਾਠੀਚਾਰਜ ਦਾ ਸਵਾਲ ਪੁੱਛਿਆ ਤਾਂ CM ਖੱਟਰ ਨੇ ਮੂੰਹ ‘ਤੇ ਚੜ੍ਹਾ ਲਿਆ ‘ਮਾਸਕ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਰਨਾਲ ਵਿੱਚ ਕਿਸਾਨਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਬਾਰੇ ਜਦੋਂ ਮੀਡੀਆ ਨੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਵਾਲ ਪੁੱਛਿਆ ਤਾਂ ਉਨ੍ਹਾਂ ਦਾ ਰਵੱਈਆ ਦੇਖਣ ਵਾਲਾ ਸੀ। ਪਹਿਲਾਂ ਦਾ ਖੱਟਰ ਰੁਕੇ ਨਹੀਂ ਫਿਰ ਇੰਨਾਂ ਕਹਿ ਕੇ ਆਪਣੀ ਗੱਡੀ ਬਹਿ ਗਏ ਕਿ ਜਿਹੜਾ ਮੈਂ ਬਿਆਨ ਕੱਲ੍ਹ ਦਿੱਤਾ ਸੀ,

Read More
Khaas Lekh Religion

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਰਗੇ ਦੁਨੀਆ ‘ਤੇ ਹੋਰ ਕੋਈ ਗੁਰੂ ਕਿਉਂ ਨਹੀਂ, ਹਰ ਸਿੱਖ ਜਾਣ ਲਵੇ ਖ਼ਾਸ ਜਾਣਕਾਰੀ

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।। ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ।। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੁਨੀਆ ਦੇ ਵਿੱਚ ਸਿਰਫ਼ ਤੇ ਸਿਰਫ਼ ਇੱਕ ਹੀ ਅਜਿਹੇ ਗ੍ਰੰਥ ਹਨ, ਜਿਨ੍ਹਾਂ ਨੂੰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ, ਉਹ ਹਨ ਜੁਗੋ-ਜੁਗ ਅਟੱਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ। ਅੱਜ ਸ਼੍ਰੀ ਗੁਰੂ

Read More
India Punjab

ਕਰਨਾਲ ‘ਚ ਕਿਸਾਨਾਂ ‘ਤੇ ਪੁਲਿਸ ਲਾਠੀਚਾਰਜ ਕਾਰਨ ਇੱਕ ਕਿਸਾਨ ਦੀ ਗਈ ਜਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਵਿੱਚ ਕੱਲ੍ਹ ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ‘ਤੇ ਖੱਟਰ ਸਰਕਾਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਕਾਰਨ ਇੱਕ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋ ਗਈ ਹੈ। ਲਾਠੀਚਾਰਜ ਕਾਰਨ ਕਿਸਾਨ ਦੇ ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ।

Read More
India

ਪਿਓ ਨੇ 12 ਸਾਲ ਬਾਅਦ ਕਰਵਾਇਆ ਮੁੰਡੇ ਦਾ DNA Test, ਰਿਪੋਰਟ ਦੇਖ ਕੇ ਆ ਗਿਆ ਪਸੀਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਬੇ-ਔਲਾਦ ਜੋੜੇ ਔਲਾਦ ਦੀ ਪ੍ਰਾਪਤੀ ਲਈ ਕਈ ਢੰਗ ਤਰੀਕੇ ਵਰਤਦੇ ਹਨ। ਇਨ੍ਹਾਂ ਵਿੱਚ ਆਈਵੀਐਫ ਤੋਂ ਲੈ ਕੇ ਸਰੋਗੇਸੀ ਤੱਕ ਸ਼ਾਮਲ ਹਨ।ਪਰ ਕਈ ਵਾਰ ਅਜਿਹੇ ਫੈਸਲੇ ਦੇਰ ਸਵੇਰ ਪਰੇਸ਼ਾਨੀ ਦਾ ਕਾਰਣ ਵੀ ਬਣ ਜਾਂਦੇ ਹਨ। ਕਿਉਂ ਕਿ ਕਿਹਾ ਜਾਂਦਾ ਹੈ ਕਿ ਕੁਦਰਤ ਦਾ ਜੋ ਢੰਗ ਤਰੀਕਾ ਹੈ , ਉਸਨੂੰ ਚੈਂਲੇਜ ਕਰਨਾ

Read More
India Punjab

ਕੱਲ੍ਹ ਤੱਕ ਨਾ ਮੰਨੀ ਖੱਟਰ ਸਰਕਾਰ ਨੇ ਗੱਲ ਤਾਂ ਹੋਵੇਗਾ ਵੱਡਾ ਐਕਸ਼ਨ – ਚੜੂਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕੱਲ੍ਹ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੱਲ੍ਹ ਕਿਸਾਨਾਂ ‘ਤੇ ਪੰਜ ਵਾਰ ਲਾਠੀਚਾਰਜ ਕੀਤਾ ਗਿਆ, ਉਨ੍ਹਾਂ ਦੇ ਸਿਰ ਪਾੜੇ ਗਏ, ਹੱਡੀਆਂ ਤੋੜੀਆਂ ਗਈਆਂ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਜਿੱਥੇ ਪ੍ਰੋਗਰਾਮ ਸੀ, ਉਸ

Read More
Punjab

ਰਾਕੇਸ਼ ਟਿਕੈਤ ਨੇ ਖੱਟਰ ਸਰਕਾਰ ਨੂੰ ਕਿਹਾ ‘ਤਾਲਿਬਾਨ’

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਹਰਿਆਣਾ ਦੇ ਕਰਨਾਲ ਜਿਲ੍ਹੇ ਵਿੱਚ ਕਿਸਾਨਾਂ ਉੱਤੇ ਹੋਏ ਪੁਲਿਸ ਦੇ ਤਸ਼ੱਦਦ ਤੋਂ ਬਾਅਦ ਕਿਸਾਨ ਲੀਡਰ ਹਰ ਫਰੰਟ ਉੱਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਦੇ ਖਿਲਾਫ ਆਪਣੇ ਰੋਹ ਦਿਖਾ ਰਹੇ ਹਨ। ਇਸ ਦੌਰਾਨ ਲਾਠੀਚਾਰਜ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਕਿਸਾਨਾਂ ਦਾ ਵੀ ਹਾਲ ਚਾਲ ਪੁੱਛਿਆ ਜਾ ਰਿਹਾ ਹੈ। ਹਸਪਤਾਲ ਵਿੱਚ

Read More
India Punjab

ਕੀ ਹਨ PM ਮੋਦੀ ਦੇ ‘ਮਨ ਕੀ ਬਾਤ’ ਦੀਆਂ ਖ਼ਾਸ ਗੱਲਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਦੇਸ਼ ਦੇ ਲੋਕਾਂ ਨਾਲ ਕਈ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਲੰਪਿਕ ਵਿੱਚ ਹਾਕੀ ਖਿਡਾਰੀਆਂ ਨੇ ਮੈਡਲ ਜਿੱਤ ਕੇ ਮਰਹੂਮ ਮੇਜਰ ਧਿਆਨ ਚੰਦ ਦੇ ਦਿਲ ਨੂੰ ਵੀ ਪ੍ਰਸੰਨ ਕੀਤਾ ਹੈ। ਦੇਸ਼ ਬੇਸ਼ੱਕ ਜਿੰਨੇ ਵੀ ਮਰਜ਼ੀ ਮੈਡਲ

Read More
India Punjab

ਹਰਿਆਣੇ ‘ਚ ਹੋਏ ਲਾਠੀਚਾਰਜ ਦਾ ਦੋਵੇਂ ਸੂਬੇ ਦੇ ਰਹੇ ਖੱਟਰ ਸਰਕਾਰ ਨੂੰ ਮੋੜਵਾਂ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਅੱਜ ਸੜਕਾਂ ਜਾਮ ਕੀਤੀਆਂ ਗਈਆਂ ਹਨ, ਜੋ ਦੁਪਹਿਰ 2 ਵਜੇ ਤੱਕ ਬੰਦ ਰਹਿਣਗੀਆਂ। ਬਾਅਦ ਦਪਿਹਰ ਇਹ ਜਾਮ ਖੋਲ੍ਹ ਦਿੱਤਾ ਜਾਵੇਗਾ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕੱਲ੍ਹ ਹਰਿਆਣਾ ਦੇ ਕਰਨਾਲ ਦੇ ਟੋਲ ਪਲਾਜ਼ਾ ਨੇੜੇ ਖੱਟਰ ਸਰਕਾਰ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ‘ਤੇ

Read More