ਹਰਿਆਣਾ ਸਰਕਾਰ ਬਣੀ ਕਿਸਾਨਾਂ ਦੇ ਖ਼ੂਨ ਦੀ ਪਿਆਸੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ’ਤੇ ਪੁਲੀਸ ਨੇ ਲਾਠੀਚਾਰਜ ਕੀਤਾ, ਜਿਸ ਕਰਕੇ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ। ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਨੈਸ਼ਨਲ ਹਾਈਵੇਅ ‘ਤੇ ਵਿਰੋਧ ਕਰ ਰਹੇ ਸਨ, ਜਦੋਂ ਪੁਲਿਸ ਨੇ ਕਿਸਾਨਾਂ ‘ਤੇ