ਕੈਪਟਨ ਅਮਰਿੰਦਰ ਤੇ ਚਰਨਜੀਤ ਸਿੰਘ ਚੰਨੀ ਦੋ ਦਿਨ ਤੋਂ ਖੇਡ ਰਹੇ ਹਨ ਲੁਕਣ-ਮੀਚੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹੁੰਦਿਆਂ ਲੋਕਾਂ ਦੀ ਪਹੁੰਚ ਤੋਂ ਦੂਰ ਸਨ ਹੀ ਪਰ ਹੁਣ ਆਮ ਵਿਧਾਇਕ ਬਣ ਕੇ ਵੀ ਲੱਭਣੇ ਮੁਸ਼ਕਿਲ ਹੋ ਰਹੇ ਹਨ। ਇੱਥੋਂ ਤੱਕ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਦੀ ਰਾਤ ਨੂੰ ਅਮਰਿੰਦਰ ਸਿੰਘ ਦੇ ਨਾਲ ਸੰਪਰਕ ਕਰਨ ਲਈ ਕਈ ਘੰਟੇ