Punjab

ਪ੍ਰਦਰਸ਼ਨਕਾਰੀਆਂ ਨੇ ਨਹੀਂ ਮੰਨੀ ਨਵੇਂ CM ਦੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਧਰਨੇ ਸਮਾਪਤ ਕਰਕੇ ਡਿਊਟੀ ‘ਤੇ ਵਾਪਸ ਜਾਣ ਦੀ ਅਪੀਲ ਕੀਤੀ ਸੀ। ਪਰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਪੀਲ ਨੂੰ ਨਕਾਰਦਿਆਂ ਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਚੰਨੀ ਨੇ ਸਾਰੇ ਮੁਲਾਜ਼ਮਾਂ ਕੋਲੋਂ

Read More
Punjab

ਪੰਜਾਬ ਸਰਕਾਰ ‘ਚ ਵੱਡੇ ਪੱਧਰ ‘ਤੇ ਫੇਰਬਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਹੁਦੇ ਦੀ ਸਹੁੰ ਚੁੱਕਣ ਦੇ ਦੂਜੇ ਦਿਨ ਹੀ ਪ੍ਰਸ਼ਾਸਨ ਵਿੱਚ ਫੇਰਬਦਲੀ ਸ਼ੁਰੂ ਕਰ ਦਿੱਤੀ ਹੈ। ਲੰਘੇ ਕੱਲ੍ਹ ਮੁੱਖ ਮੰਤਰੀ ਦਫ਼ਤਰ ਲਈ ਪ੍ਰਿੰਸੀਪਲ ਸਕੱਤਰ ਅਤੇ ਸਪੈਸ਼ਲ ਪ੍ਰਿੰਸੀਪਲ ਲਾਉਣ ਤੋਂ ਬਾਅਦ ਅੱਜ ਨੌਂ ਆਈਏਐੱਸ ਅਤੇ ਦੋ ਪੀਸੀਐੱਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਉਂਝ,

Read More
Punjab

ਦਿੱਲੀ ਨੂੰ ਰਵਾਨਾ ਨਵੀਂ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਦੇ ਨਾਲ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਾਰਟਰ ਫਲਾਇਟ ਲੈ ਕੇ ਦਿੱਲੀ ਹਾਈ ਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ। ਸਾਬਕਾ ਮੰਤਰੀ

Read More
Punjab

ਹੁਣ ਘਰੋਂ ਨਹੀਂ ਦਫ਼ਤਰਾਂ ਤੋਂ ਹੋਣਗੇ ਸਾਰੇ ਕੰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਵੀ ਇੱਕ ਅਹਿਮ ਐਲਾਨ ਕੀਤਾ ਹੈ, ਜੋ ਸ਼ਾਇਦ ਕਈ ਅਧਿਕਾਰੀਆਂ ਨੂੰ ਵਧੀਆ ਲੱਗੇ ਅਤੇ ਕਈ ਨੱਕ-ਮੂੰਹ ਫੇਰਨ। ਚਰਨਜੀਤ ਸਿੰਘ ਚੰਨੀ ਨੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਵੇਰ 9 ਵਜੇ ਆਪਣੇ ਦਫ਼ਤਰਾਂ ਵਿੱਚ ਪਹੁੰਚਣ

Read More
Punjab

ਚਾਰ ਘੰਟੇ ਚੱਲੀ ਕੈਬਨਿਟ ਮੀਟਿੰਗ ‘ਚ ਲਏ ਅਹਿਮ ਫੈਸਲੇ 2 ਅਕਤੂਬਰ ਤੋਂ ਹੋਣਗੇ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਪੰਜਾਬ ਦੇ ਨਵੇਂ 16ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਤਿੰਨ ਮੈਂਬਰੀ ਕੈਬਨਿਟ ਮੀਟਿੰਗ ਕੀਤੀ। ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਕਾਰਜਕਾਲ ਦੇ ਪਹਿਲੇ ਦੀ ਦਿਨ ਕਾਫ਼ੀ ਸਰਗਰਮ ਨਜ਼ਰ ਆਏ। ਬੈਠਕ ਵਿੱਚ ਕਈ

Read More
International

ਕੈਨੇਡਾ ਫੈਡਰਲ ਚੋਣਾਂ : ਹੁਣ ਤੱਕ ਚੋਣ ਜਿੱਤਣ ਵਾਲੇ ਪੰਜਾਬੀ ਸੰਸਦ ਮੈਂਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਵਿੱਚ ਅੱਜ ਨਵੀਂ ਫੈਡਰਲ ਸਰਕਾਰ ਬਣਾਉਣ ਲਈ ਵੋਟਾਂ ਪਈਆਂ ਹਨ। ਹੁਣ ਤੱਕ ਤਕਰੀਬਨ ਅੱਧੀ ਦਰਜਨ ਦੇ ਕਰੀਬ ਪੰਜਾਬੀ ਸੰਸਦ ਮੈਂਬਰ ਚੁਣੇ ਗਏ ਹਨ। ਬ੍ਰਿਟਿਸ਼ ਕੋਲੰਬੀਆ ਵਿੱਚ ਹਰਜੀਤ ਸਿੰਘ ਸੱਜਣ , ਸੁੱਖ ਧਾਲੀਵਾਲ, ਰਣਜੀਤ ਸਰਾਏ, ਜਗਮੀਤ ਸਿੰਘ ਜਿੱਤ ਗਏ ਹਨ। ਅਲਬਰਟਾ ਤੋਂ ਟਿਕ ਉਪੱਲ, ਜਾਰਜ ਚਹਿਲ ਅਤੇ ਹੈਲਨ ਜਿੱਤ

Read More
Punjab

ਕਿਸਨੇ ਉਠਾਈ ਪੰਜਾਬ ਦੇ ਨਵੇਂ CM ਦੇ ਅਸਤੀਫ਼ੇ ਦੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਤੀਫ਼ਾ ਮੰਗਿਆ ਹੈ। ਰੇਖਾ ਸ਼ਰਮਾ ਨੇ ਚੰਨੀ ਖਿਲਾਫ਼ ‘ਮੀ-ਟੂ’ ਮੁਹਿੰਮ ਤਹਿਤ ਦੋਸ਼ ਲਗਾਉਂਦਿਆਂ ਅਸਤੀਫ਼ੇਂ ਦੀ ਮੰਗ ਕੀਤੀ ਹੈ। ਰੇਖਾ ਸ਼ਰਮਾ ਨੇ ਕਿਹਾ, ‘‘ਇੱਕ ਇਹੋ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੁੱਖ

Read More
Punjab

ਕਾਂਗਰਸ ਆਪਣੀ ਗੱਲ ਤੋਂ ਫਿਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ 2022 ਦੀਆਂ ਚੋਣਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲੜਨ ਵਾਲੇ ਬਿਆਨ ਕਾਰਨ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਹੁਣ ਸਫਾਈ ਦਿੰਦਿਆਂ ਕਿਹਾ ਕਿ ਚੰਨੀ ਅਤੇ ਸਿੱਧੂ ਦੋਵੇਂ

Read More
India Punjab

ਟਾਵਰ ‘ਤੇ ਚੜ੍ਹੇ ਸਿੰਘ, ਜੇ ਦੋਸ਼ੀ ਨੂੰ ਸਜ਼ਾ ਨਹੀਂ ਦੇ ਸਕਦੇ ਤਾਂ ਸਾਡੇ ਹਵਾਲੇ ਕਰੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਇਨਸਾਫ਼ ਨਾ ਹੋਣ ਕਾਰਨ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਇੱਕ ਨਿੰਹਗ ਸਿੰਘ ਰਮਨਦੀਪ ਸਿੰਘ ਮੰਗੂ ਮੱਠ BSNL ਟਾਵਰ ‘ਤੇ ਚੜ੍ਹ ਗਿਆ ਜੋ ਬਾਅਦ ਵਿੱਚ ਪੁਲਿਸ ਵੱਲੋਂ

Read More
Punjab

ਕੈਪਟਨ ਤੋਂ ਪਹਿਲਾਂ ਦਸ ਮੁੱਖ ਮੰਤਰੀਆਂ ਦੇ ਹੱਥੋਂ ਖਿਸਕ ਗਈ ਸੀ ਕੁਰਸੀ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ 11ਵੇਂ ਮੁੱਖ ਮੰਤਰੀ ਹਨ, ਜਿਨ੍ਹਾਂ ਨੇ ਆਪਣੇ ਅਹੁਦੇ ਦੀ ਮਿਆਦ ਮੁੱਕਣ ਤੋਂ ਪਹਿਲਾਂ ਅਸਤੀਫ਼ਾ ਦਿੱਤਾ ਹੈ। ਪੰਜਾਬ ਦੇ ਪੁਨਰਗਠਨ ਤੋਂ ਬਾਅਦ ਗਿਆਨੀ ਗੁਰਮੁਖ ਸਿੰਘ ਮੁਸਾਫਿਰ ਨੂੰ 127 ਦਿਨਾਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪੈ ਗਈ ਸੀ। ਕੈਪਟਨ ਨੇ

Read More