ਮੈਂ ਪੰਜਾਬ ਨੂੰ ਸੋਨੇ ਦੀ ਝਿੜੀ ਬਣਾ ਦਿਆਂਗਾ – ਚੰਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ 27ਵੇਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਕਈ ਅਹਿਮ ਐਲਾਨ ਕੀਤੇ। ਚੰਨੀ ਨੇ ਸਭ ਤੋਂ ਪਹਿਲਾਂ ਤਾਂ ਪਿੰਡਾਂ ਵਿੱਚ ਗਰੀਬਾਂ ਦੇ ਪਾਣੀ ਦਾ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਹੈ। ਚੰਨੀ ਨੇ ਪ੍ਰੈੱਸ ਕਾਨਫਰੰਸ ਦੀ