Punjab

ਹਾਏ ਰੱਬਾ ! ਨਹੀਂ ਸਹਿ ਹੁੰਦਾ ਅਪਮਾਨ – ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਵੀ ਰੱਦ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈਨਲ ਨਾਲ ਇੰਟਰਵਿਊ ਦੌਰਾਨ ਕਿਹਾ ਕਿ ਮੈਂ ਹੁਣ ਕਾਂਗਰਸ ਦੇ ਵਿੱਚ ਨਹੀਂ

Read More
Punjab

ਚੰਨੀ ਦੇ ਪੱਖ ‘ਚ ਖਲੋਤੇ ਜਾਖੜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਅੰਦਰ ਕਲੇਸ਼ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ  ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰਦਿਆਂ ਨਵਜੋਤ ਸਿੰਘ ਸਿੱਧੂ ਦੇ ਸਟੈਂਡ ਦਾ ਵਿਰੋਧ ਕੀਤਾ ਹੈ। ਜਾਖੜ ਨੇ ਕਿਹਾ ਕਿ ਵਾਰ-ਵਾਰ ਮੁੱਖ ਮੰਤਰੀ ਦੀ ਅਥਾਰਿਟੀ ਨੂੰ

Read More
India Punjab

ਪੰਜਾਬੀਆਂ ਲਈ ਵੈਦ ਬਣ ਕੇ ਆਏ ਕੇਜਰੀਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿੱਚ ਲੋਕਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦਾ ਕੁੱਝ ਦਿਖਾਈ ਨਹੀਂ ਦੇ ਰਿਹਾ ਹੈ। ਕਾਂਗਰਸ ਨੇ ਸਰਕਾਰ ਦਾ ਤਮਾਸ਼ਾ ਬਣਾ ਕੇ ਰੱਖਿਆ ਹੋਇਆ ਹੈ। ਇਨ੍ਹਾਂ ਦੀ ਆਪਸ ਵਿੱਚ ਇੰਨੀ ਗੰਦੀ ਲੜਾਈ ਚੱਲ

Read More
India

ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਦੀਆਂ ਤਿੰਨ ਸੀਟਾਂ ਦੀ ਉਪ ਚੋਣ, ਪੈ ਰਹੀਆਂ ਵੋਟਾਂ

‘ਦ ਖ਼ਾਲਸ ਟੀਵੀ (ਜਗਜੀਵਨ ਮੀਤ):-ਪੱਛਮੀ ਬੰਗਾਲ ਵਿੱਚ ਅੱਜ ਵਿਧਾਨ ਸਭਾ ਦੀਆਂ ਉੱਪ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇੱਥੇ ਤਿੰਨ ਸੀਟਾਂ ਉੱਚੇ ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ। ਇਨ੍ਹਾਂ ਵਿੱਚ ਕਲਕੱਤੇ ਦੀ ਭਵਾਨੀਪੁਰ ਦੇ ਇਲਾਵਾ ਮੁਰਸ਼ਿਦਾਬਾਦ ਜਿਲੇ ਦੀ ਸ਼ਮਸ਼ੇਰਗੰਜ ਤੇ ਜੰਗਪੁਰ ਸੀਟ ਸ਼ਾਮਿਲ ਹੈ। ਜ਼ਿਕਰਯੋਗ ਹੈ ਕਿ ਸਾਰੀਆਂ ਦੀਆਂ ਨਜਰਾਂ ਭਵਾਨੀਪੁਰ ਉੱਤੇ ਟਿਕੀਆਂ ਹਨ। ਇੱਥੇ

Read More
Punjab

ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਾਇਕ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਰਦਾਸ ਮਾਨ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੁਰਦਾਸ ਮਾਨ ਦੀ ਅੰਤਰਿਮ ਜ਼ਮਾਨਤ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਾ ਹੈ। ਜਾਣਕਾਰੀ ਮੁਤਾਬਕ ਗੁਰਦਾਸ

Read More
Punjab

ਖਿਡਾਰੀਆਂ ਲਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ, ਜਿਸ ਨਾਲ ਖਿਡਾਰੀਆਂ ਨੂੰ ਰੁਜ਼ਗਾਰ ਦਾ ਮੌਕਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਚੰਨੀ ਨੇ ਖੇਡ ਵਿਭਾਗ ਨੂੰ ਅਗਲੀ

Read More
India Punjab

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੈਟਰੋਲ ਅਤੇ  ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਕੀਤਾ ਹੈ। ਪੈਟਰੋਲ ਦੀ ਕੀਮਤ ਵਿੱਚ 25 ਪੈਸੇ ਅਤੇ ਡੀਜ਼ਲ ਵਿੱਚ 31 ਪੈਸੇ ਦਾ ਵਾਧਾ ਹੋਇਆ ਹੈ। ਕੱਲ੍ਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ

Read More
Punjab

ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਪਵਿੱਤਰਤਾ ਦੇ ਮਾਮਲਿਆਂ ਨਹੀਂ ਦਿੱਤੀ ਗਈ ਕਲੀਨ ਚਿੱਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਇਸਨੂੰ ਬੇਬੁਨਿਆਦ ਦੱਸਿਆ ਗਿਆ। ਇਹ ਬਿਆਨ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹਵਾਲੇ ਨਾਲ ਆਈਆਂ ਖਬਰਾਂ ਦਰਮਿਆਨ ਆਇਆ ਹੈ, ਜਿਨ੍ਹਾਂ ਨੂੰ ਪੁਲਿਸ

Read More
Punjab

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦੇ ਹੁਕਮ: ਆਸ਼ੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ 1 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਭਾਰਤ ਭੂਸ਼ਨ ਆਸ਼ੂ ਖੁਰਾਕ ਤੇ ਸਪਲਾਈ ਮੰਤਰੀ ਨੇ ਕਿਹਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਆਸ਼ੂ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ

Read More
Punjab

ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਦੇ ਵਿਆਹ ਪੁਰਬ ਦੀ ਵਰੇਗੰਢ ਮੌਕੇ ਗੁਰਮਤਿ ਸਮਾਗਮ

‘ਦ ਖ਼ਾਲਸ ਟੀਵੀ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਜੀ ਦੇ ਵਿਆਹ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥ

Read More