Punjab

ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਬਾਬੇ ਨੇ PM ਮੋਦੀ ਦਾ ਰੱਖਿਆ ਨਵਾਂ ਨਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇਕ ਪਾਸੇ ਦਿੱਲੀ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਦੋ ਚਾਰ ਮਹੀਨਿਆਂ ਨੂੰ ਪੂਰਾ ਇੱਕ ਸਾਲ ਹੋ ਜਾਵੇਗਾ,ਉੱਥੇ ਪੰਜਾਬ ਵਿੱਚ ਵੀ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਈ ਥਾਵਾਂ ਉੱਤੇ ਧਰਨੇ ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਮੁਹਾਲੀ ਵਿੱਚ ਗੁਰੂਦੁਆਰਾ ਸੋਹਾਣਾ ਦੇ ਮੇਨ ਗੇਟ ਉੱਤੇ

Read More
India Punjab Religion

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਖਿਲਾਫ਼ ਜੁੜੀਆਂ ਹੋਰ ਧਾਰਾਵਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਦੋਸ਼ੀ ਪਰਮਜੀਤ ਸਿੰਘ ਖਿਲਾਫ਼ UAPA ਸਮੇਤ ਕਈ ਹੋਰ ਧਾਰਾਵਾਂ ਜੋੜੀਆਂ ਗਈਆਂ ਹਨ। ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਵੱਲੋਂ ਪੁਲਿਸ

Read More
Punjab

ਕੈਪਟਨ ਅਮਰਿੰਦਰ ਵਿਰੁੱਧ ਬਗਾਵਤੀ ਸੁਰਾਂ ਦੁਬਾਰਾ ਤੇਜ਼ ਹੋਈਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ‘ਚ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਕਾਂਗਰਸ ਦੇ 80 ਵਿੱਚੋਂ 40 ਵਿਧਾਇਕਾਂ ਨੇ ਹਾਈਕਮਾਂਡ ਨੂੰ ਚਿੱਠੀ ਲਿਖ ਕੇ ਵਿਧਾਇਕ ਦਲ ਦੀ ਮੀਟਿੰਗ ਛੇਤੀ ਤੋਂ ਛੇਤੀ ਬੁਲਾਉਣ ਦੀ ਮੰਗ ਕੀਤੀ ਹੈ। ਵਿਧਾਇਕਾਂ ਨੇ ਮੀਟਿੰਗ ਵਿੱਚ ਦੋ

Read More
India Punjab

ਅੱਸੂ ਦੀ ਸੰਗਰਾਂਦ ਦੀਆਂ ਖੁਸ਼ੀਆਂ ਮਾਣੋ, ਇਸ ਗੁਰੂ ਘਰੋਂ ਦੂਰ ਹੁੰਦੇ ਹਨ ਦੁੱਖ-ਦਲਿੱਦਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਅੱਸੂ ਮਹੀਨੇ ਦੀ ਸੰਗਰਾਂਦ ਮੌਕੇ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਰਹੀਆਂ ਹਨ। ਗੁਰਦੁਆਰਾ ਸਾਹਿਬ ਵਿਖੇ ਕੀਰਤਨ ਰਾਹੀਂ ਰਾਗੀ ਸਿੰਘ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। ਗੁਰੂ ਕੇ ਲੰਗਰ ਅਟੁੱਟ ਵਰਤ ਰਹੇ ਹਨ। ਤੁਸੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ

Read More
Punjab

ਅਕਾਲੀ ਦਲ ਨੂੰ ਨਹੀਂ ਮਿਲੀ ਮਾਰਚ ਕਰਨ ਦੀ ਇਜਾਜ਼ਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੂੰ ਸੰਸਦ ਤੱਕ ਮਾਰਚ ਕੱਢਣ ਲਈ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਨੇ ਇਜਾਜ਼ਤ ਨਹੀਂ ਦਿੱਤੀ ਹੈ। ਦਰਅਸਲ, ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰਾ ਹੋਣ ‘ਤੇ ਦਿੱਲੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸੰਸਦ ਤੱਕ ਮਾਰਚ ਕੱਢਿਆ ਜਾਣਾ ਸੀ।

Read More
India Punjab

ਪਿੰਡਾਂ ‘ਚ ਪਹਿਲਾਂ 6-6 ਗੁਰਦੁਆਰਾ ਸਾਹਿਬ ਬਣਾ ਲੈਂਦੇ ਨੇ ਪਰ ਬਾਅਦ ‘ਚ ਸੰਭਾਲ ਹੁੰਦੀ ਨਹੀਂ, ਜਥੇਦਾਰ ਦੀ ਤਾੜਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਡੇਰਾ ਸਿਰਸਾ ‘ਤੇ ਪਾਬੰਦੀ ਲਾਉਣ ਦੀ ਮੰਗ ਰੱਖੀ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਰੱਖਿਆ ਵਧਾਉਣ ਦੇ ਹੁਕਮ ਵੀ ਦਿੱਤੇ ਹਨ। ਜਥੇਦਾਰ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ

Read More
India Punjab

ਸੁਖਬੀਰ ਬਾਦਲ ਨੇ ਉਮੀਦਵਾਰਾਂ ਦੀ ਚੋਣ ਵੇਲੇ ਬੀਬੀਆਂ ਨੂੰ ਵਿਸਾਰਿਆ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਨ ਦੀ ਸੂਰਤ ਵਿੱਚ ਬੀਬੀਆਂ ਵਾਸਤੇ ਨੌਕਰੀਆਂ ਵਿੱਚ 50 ਫ਼ੀਸਦੀ ਰਾਖਵਾਂਕਰਨ ਦਾ ਐਲਾਨ ਕੀਤਾ ਸੀ। ਪਰ ਟਿਕਟਾਂ ਦੀ ਵੰਡ ਵੇਲੇ ਹੁਣ ਬੀਬੀਆਂ ਨੂੰ ਚੇਤਿਆਂ ਤੋਂ ਵਿਸਾਰ ਦਿੱਤਾ ਹੈ। ਦਲ ਦੇ ਪ੍ਰਧਾਨ

Read More
Punjab

ਹਰੀਸ਼ ਰਾਵਤ ਨੇ ਅਮਰਿੰਦਰ-ਸਿੱਧੂ ਮਸਲੇ ‘ਤੇ ਗਾਂਧੀ ਪਰਿਵਾਰ ਨਾਲ ਮੁੜ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਮਸਲੇ ‘ਤੇ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਕਸ਼ਮਕਸ਼ ਨੂੰ ਸੁਲਝਾਉਣ

Read More
India Punjab

ਜੇ ਤੁਸੀਂ ਵੀ ਚਾਹੁੰਦੇ ਹੋ ਜਲ੍ਹਿਆਂਵਾਲਾ ਬਾਗ ਦੀ ਪੁਰਾਣੀ ਦਿੱਖ ਤਾਂ ਇਸ ਜਥੇਬੰਦੀ ਦਾ ਐਲਾਨ ਜ਼ਰੂਰ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨੌਜਵਾਨ ਭਾਰਤ ਸਭਾ ਨੇ ਸਰਕਾਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਕੀਤੇ ਗਏ ਨਵੀਨੀਕਰਨ ਦੇ ਖਿਲਾਫ਼ ਜਲ੍ਹਿਆਂਵਾਲਾ ਬਾਗ ਦੀ ਪੁਰਾਣੀ ਦਿੱਖ ਬਹਾਲ ਕਰਵਾਉਣ ਲਈ 28 ਸਤੰਬਰ ਨੂੰ ਜਲ੍ਹਿਆਂਵਾਲਾ ਬਾਗ ਅੱਗੇ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਲੀਡਰਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਰਲ ਕੇ ਇਸ ਸ਼ਹੀਦੀ

Read More
India International Punjab

ਜਥੇਦਾਰ ਅਕਾਲ ਤਖ਼ਤ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਨੂੰ ਨਕਾਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ‘ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਲੱਗੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਇਹ ਸਾਰੇ ਦੋਸ਼ ਨਿਰਮੂਲ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇੰਗਲੈਂਡ ਫੇਰੀ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਕੀਤੀ ਗਈ ਸੀ। ਸ੍ਰੀ ਅਕਾਲ ਤਖ਼ਤ

Read More