ਸੁਖਬੀਰ ਬਾਦਲ ਨੇ ਸਿਆਸੀ ਸਰਗਰਮੀਆਂ ਦਾ ਟਰੈਕ ਬਦਲਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਲੜਨ ਲਈ ਤਕੜੇ ਜੁਗਾੜੂ ਮੰਨੇ ਜਾਂਦੇ ਹਨ। ਵਿਧਾਨ ਸਭਾ ਦੀਆਂ ਪਿਛਲੀਆਂ ਤਿੰਨ ਚੋਣਾਂ ਵਿੱਚ ਉਹ ਦੋ ਵਾਰ ਦਾਅ ਮਾਰ ਗਏ ਹਨ। ਹਾਲਾਂਕਿ, ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਯੋਗਦਾਨ ਰਿਹਾ ਹੈ। ਇਸ ਵਾਰ ਉਹ