International

ਕੈਨੇਡਾ ਚੋਣਾਂ : ਜਗਮੀਤ ਸਿੰਘ ਦੀ ਐੱਨਡੀਪੀ ਫਿਰ ਕਰ ਸਕਦੀ ਹੈ ਕਮਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੈਨੇਡਾ ਦੀਆਂ ਫੈਡਰਲ ਚੋਣਾਂ ਦਾ ਪ੍ਰਚਾਰ ਸਿਖਰਾਂ ਉੱਤੇ ਹੈ।ਇਸ ਵਾਰ ਨਿਊ ਡੈਮੋਕਰੇਟਿਕ ਪਾਰਟੀ 2019 ਵਾਂਗ ਫਿਰ ਅਹਿਮ ਭੂਮਿਕਾ ਨਿਭਾ ਸਕਦੀ ਹੈ।ਇਸਦੀ ਅਗੁਵਾ ਪੰਜਾਬੀ ਮੂਲ ਦੇ ਨੌਜਵਾਨ ਸਿੱਖ ਲੀਡਰ ਜਗਮੀਤ ਸਿੰਘ ਕਰ ਰਹੇ ਹਨ।ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਲਿਬਰਲ ਅਤੇ ਕੰਜ਼ਰਵੇਟਿਵ ਪਾਰਟੀਆਂ ਦੇ ਲੀਡਰਾਂ ਵਿਚਾਲੇ ਸਖ਼ਤ ਮੁਕਾਬਲਾ ਦੱਸਿਆ

Read More
Punjab

…ਤੇ ਆਖ਼ਰ ਕੈਪਟਨ ਅਮਰਿੰਦਰ ਸਿੰਘ ਨੂੰ ਟੱਪਣੀ ਪਈ ਘਰ ਦੀ ਸਰਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਪਿਛਲੇ ਸਾਢੇ ਚਾਰ ਸਾਲ ਆਪਣੇ ਸੀਸਵਾਂ ਫ਼ਾਰਮ ਹਾਊਸ ਦੀ ਸਰਦਲ ਨਹੀਂ ਸੀ ਟੱਪੀ, ਹੁਣ ਪੰਜਾਬ ਦਾ ਗੇੜਾ ਲਾਉਣ ਲੱਗੇ ਹਨ। ਕਪਤਾਨ ਸਾਹਿਬ ਨੂੰ ਅਚਾਨਕ ਪਬਲਿਕ ਨਾਲ ਮੋਹ ਜਾਗ ਪਿਆ ਹੈ ਜਾਂ ਫਿਰ ਵੋਟਾਂ ਤੋਂ ਪਹਿਲਾਂ ਲੋਕਾਂ ਨੂੰ ਭਰਮਾਉਣ ਦੀ ਖੇਡ ਸ਼ੁਰੂ ਹੋ

Read More
India International Khalas Tv Special

41 ਸਾਲ ਬਾਅਦ ਸੱਚ ਹੋਇਆ ਹੌਲਦਾਰ ਈਸ਼ਰ ਸਿੰਘ ਦੀ ਮੂਰਤੀ ਸਥਾਪਿਤ ਕਰਨ ਦਾ ਸੁਪਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-1897 ਦੇ ਸਾਰਾਗੜ੍ਹੀ ਦੇ ਯੁੱਧ ਵਿੱਚ ਹਜ਼ਾਰਾਂ ਅਫਗਾਨ ਕਬੀਲਿਆਂ ਨਾਲ ਲੋਹਾ ਲੈਣ ਵਾਲੇ 20 ਸਿੱਖ ਸੈਨਿਕਾਂ ਦੇ ਲੀਡਰ ਹੌਲਦਾਰ ਈਸ਼ਰ ਸਿੰਘ ਦੀ ਮੂਰਤੀ ਦੀ ਬ੍ਰਿਟੇਨ ਵਿੱਚ ਐਤਵਾਰ ਨੂੰ ਪਰਦਾ ਚੁੱਕਣ ਦੀ ਰਸਮ ਅਦਾ ਕੀਤੀ ਗਈ। ਇਹ 10 ਫੁੱਟ ਕਾਂਸੇ ਦੀ ਮੂਰਤੀ ਬ੍ਰਿਟੇਨ ਦਾ ਪਹਿਲਾ ਸਮਾਰਕ ਹੈ। ਇਸਨੂੰ 6 ਫੁੱਟ ਦੇ

Read More
India

ਗੁਜਰਾਤ ਦੇ 17ਵੇਂ ਮੁੱਖ ਮੰਤਰੀ ਬਣੇ ਭੁਪੇਂਦਰ ਪਟੇਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਹਿਲੀ ਵਾਰ ਵਿਧਾਇਕ ਬਣੇ ਭਾਜਪਾ ਦੇ ਵਿਧਾਇਕ ਭੁਪੇਂਦਰ ਪਟੇਲ ਨੇ ਗੁਜਰਾਤ ਦੇ 17ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ।ਜਾਣਕਾਰੀ ਅਨੁਸਾਰ ਰਾਜਪਾਲ ਅਚਾਰਿਆ ਦੇਵਵਰਤ ਨੇ ਪਟੇਲ 59 ਨੂੰ ਇਕ ਸਮਾਗਮ ਦੌਰਾਨ ਇਸ ਅਹੁੱਦੇ ਦੀ ਸਹੁੰ ਚੁਕਾਈ। ਰਾਜ ਭਵਨ ਵਿੱਚ ਹੋਏ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੁਝ ਭਾਜਪਾ ਸ਼ਾਸਤ

Read More
India

ਚੁਟਕਲਿਆਂ ਤੋਂ ਘੱਟ ਨਹੀਂ ਇਨ੍ਹਾਂ ਲੀਡਰਾਂ ਦੇ ਵਾਅਦੇ, ਯਕੀਨ ਨਹੀਂ ਤਾਂ ਪੜ੍ਹ ਲਓ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਬਿਹਾਰ ਪੰਚਾਇਤੀ ਚੋਣਾਂ-2021 ਲਈ ਕਟਿਹਾਰ ਜਿਲ੍ਹੇ ਦੇ ਰਾਮਪੁਰ ਤੋਂ ਇਕ ਆਜ਼ਾਦ ਉਮੀਦਵਾਰ ਆਪਣਾ ਨਾਮਜਦਗੀ ਪੱਤਰ ਮੱਝ ਉੱਤੇ ਬੈਠ ਕੇ ਭਰਨ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ। ਜਦੋਂ ਇਸਦਾ ਕਾਰਣ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮਹਿੰਗਾਈ ਨਾਲ ਸਾਰਾ ਦੇਸ਼ ਲੜ ਰਿਹਾ ਹੈ, ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਨੇ ਲੋਕਾਂ ਦਾ

Read More
India Punjab

ਤਖ਼ਤ ਸਾਹਿਬ ਦੇ ਅੰਦਰ ਆਖ਼ਰ ਕਿਵੇਂ ਵਾਪਰ ਗਈ ਬੇਅਦਬੀ ਦੀ ਵੱਡੀ ਘਟਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਕੌਮ ਦੇ ਤੀਜੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਰਿਆਦਾ ਨੂੰ ਢਾਹ ਲਾਉਣ ਵਾਲੀ ਵੱਡੀ ਘਟਨਾ ਵਾਪਰੀ ਹੈ। ਅੱਜ (ਸੋਮਵਾਰ) ਅੰਮ੍ਰਿਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਮੌਕੇ ਇੱਕ ਸ਼ਰਾਰਤੀ ਵਿਅਕਤੀ ਵੱਲੋਂ ਦਰਬਾਰ ਦੇ ਅੰਦਰ ਸਿਗਰੇਟ ਦਾ ਧੂੰਆਂ ਛੱਡਿਆ ਗਿਆ। ਬੇਅਦਬੀ ਦੀ ਇਹ ਘਟਨਾ

Read More
India

ਸੁਪਰੀਮ ਕੋਰਟ : ਪੈਗਾਸਸ ਨਿਗਰਾਨੀ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ’ ਤੇ ਹੁਕਮ ਸੁਰੱਖਿਅਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਨੇ ਕਥਿਤ ਤੌਰ ‘ਤੇ ਗੈਰਕਨੂੰਨੀ ਪੈਗਾਸਸ ਨਿਗਰਾਨੀ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ’ ਤੇ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਹੈ।ਸੀਜੇਆਈ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਹੁਕਮ ਜਾਰੀ ਕਰਨ ਲਈ ਹਾਲੇ 2 ਤੋਂ 3 ਦਿਨਾਂ ਦਾ ਸਮਾਂ ਲੱਗੇਗਾ।ਹੁਕਮ ਤੋਂ ਪਹਿਲਾਂ ਕਿਸੇ ਵੀ ਬਦਲਾਅ ਲਈ ਸਰਕਾਰ

Read More
Punjab

ਬੀਜੇਪੀ ਦੇ ਇਸ ਲੀਡਰ ਨੇ ਲਾਈ ਕਿਸਾਨਾਂ ‘ਤੇ ਵੱਡੀ ਤੋਹਮਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਸਾਨਾਂ ਉੱਤੇ ਇਕ ਵੱਡਾ ਦੋਸ਼ ਮੜ੍ਹਦਿਆਂ ਕਿਹਾ ਹੈ ਕਿ ਕਿਸਾਨ ਜੱਥੇਬੰਦੀਆਂ ਲੋਕਤੰਤਰ ਦਾ ਗਲਾ ਘੁੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਭਾਜਪਾ ਦਾ ਡਰ ਹੈ, ਜਿਸ ਕਾਰਨ ਉਹ ਪੰਜਾਬ ਵਿੱਚ ਭਾਜਪਾ ਨੂੰ ਲੋਕਾਂ ਵਿੱਚ ਆਪਣੀ ਗੱਲ ਕਹਿਣ ਤੋਂ

Read More
India Punjab

ਕਾਂਗਰਸ ਹਾਈਕਮਾਂਡ ਨੇ ਪ੍ਰਿਯੰਕਾ ਹੱਥ ਦਿੱਤੀ ‘ਵੱਡੀ ਕਮਾਨ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਉੱਤਰ ਪ੍ਰਦੇਸ਼ ਦੀਆਂ ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੋਣਾਂ ਦੀ ਅਗੁਵਾਈ ਪ੍ਰਿਯੰਕਾ ਗਾਂਧੀ ਵਾਡਰਾ ਦੇ ਹੱਥ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਲੀਡਰ ਸਲਮਾਨ ਖੁਰਸ਼ੀਦ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਿਹਨਤ ਕੀਤੀ ਜਾ ਰਹੀ ਹੈ, ਇਸ ਲਈ ਜਿੱਤਾਂਗੇ। ਇਸ ਤੋਂ ਬਾਅਦ ਮੁੱਖ ਮੰਤਰੀ ਦੇ ਦਾਅਵੇਦਾਰ ਦਾ ਵੀ

Read More
India Punjab

ਬਾਬਾ ਬੰਦਾ ਸਿੰਘ ਬਹਾਦਰ ਫਤਿਹ ਮਾਰਚ ‘ਚ ਸ਼ਾਮਿਲ ਹੋਣ ਲਈ ਹੋ ਜਾਉ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਉਦਾਸੀ, ਨਿਰਮਲੇ ਸੰਪਰਦਾਵਾਂ, ਕਿਸਾਨਾਂ, ਦਲਿਤਾਂ ਅਤੇ ਹੋਰ ਜਥੇਬੰਦੀਆਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ 23 ਸਤੰਬਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਿੰਘੂ ਬਾਰਡਰ ਤੱਕ ਵਿਸ਼ਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ

Read More