ਮੀਂਹ ਕਾਰਨ ਜਿਨ੍ਹਾਂ ਪਿੰਡਾਂ ਨੂੰ ਹੋਇਆ ਨੁਕਸਾਨ, ਪੜ੍ਹੋ ਕੈਪਟਨ ਦਾ ਇਹ ਹੁਕਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ, ਪਿੰਡਾਂ ਵਿੱਚ ਪਾਣੀ ਖੜ੍ਹ ਜਾਣ ਕਾਰਨ, ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਨਿਰਦੇਸ਼