India Punjab

ਖੇਤੀ ਕਾਨੂੰਨਾਂ ਨੂੰ ਇੱਕ ਸਾਲ ਪੂਰਾ ਹੋਣ ‘ਤੇ ਅਕਾਲੀ ਦਲ ਦਿੱਲੀ ‘ਚ ਕਰੇਗਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਕੀਤਾ ਹੈ ਕਿ 17 ਸਤੰਬਰ ਨੂੰ ਜਿਸ ਦਿਨ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਸੰਸਦ ਵਿੱਚ ਪਾਸ ਹੋਣ ਦਾ ਇੱਕ ਸਾਲ ਪੂਰਾ ਹੁੰਦਾ ਹੈ, ਉਸ ਦਿਨ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਉਸ ਦਿਨ

Read More
India Punjab

ਪੰਜਾਬ ਵਿੱਚ ਅਵਾਰਾ ਕੁੱਤਿਆਂ ਦੀ ਹਕੂਮਤ

‘ਦ ਖ਼ਾਲਸ ਬਿਊਰੋ (ਬਨਵੈਤ/ਪੁਨੀਤ ਕੌਰ) :- ਦੇਸ਼ ਦੇ ਆਧੁਨਿਕਤਾ ਪੱਖੋਂ ਮੋਹਰੀ ਮੰਨੇ ਜਾਂਦੇ ਪੰਜਾਬ ਸੂਬੇ ਵਿੱਚ ਇਸ ਵੇਲੇ ਕੁੱਤਿਆਂ ਦੀ ਹਕੂਮਤ ਹੈ। ਕੁੱਤਿਆਂ ਦੀ ਦਹਿਸ਼ਤ ਤੋਂ ਡਰਦੇ ਲੋਕ ਘਰੋਂ ਬਾਹਰ ਨਿਕਲਣ ਤੋਂ ਝਿਜਕਣ ਲੱਗੇ ਹਨ। ਇੱਕ ਘੰਟੇ ਵਿੱਚ ਕੁੱਤਿਆਂ ਵੱਲੋਂ ਕੱਟਣ ਦੀਆਂ 14 ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸਦਾ ਮਤਲਬ ਇਹ ਹੋਇਆ ਕਿ 350 ਦੇ

Read More
India Khaas Lekh Khalas Tv Special

9/11 ਅੱਤ ਵਾਦੀ ਹਮਲਾ, 100 ਦਿਨਾਂ ਤੱਕ ਅੱਗ ‘ਚ ਭਖਦੇ ਰਹੇ ਟਾਵਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਲ 2001 ਦੇ ਸਤੰਬਰ ਮਹੀਨੇ ਦੀ 11 ਤਰੀਕ ਨੂੰ ਦੋ ਬੋਇੰਗ 767 ਯਾਤਰੀ ਜਹਾਜ਼ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਖੜ੍ਹੀਆਂ ਦੋ ਇਮਾਰਤਾਂ ਟਵਿਨ ਟਾਵਰਸ ਨਾਲ ਜਾ ਕੇ ਟਕਰਾਏ। ਹਮਲੇ ਵਿੱਚ ਵਰਲਡ ਟਰੇਡ ਸੈਂਟਰ ਦੇ ਦੋ ਟਾਵਰ ਢਹਿ ਗਏ ਸਨ ਅਤੇ ਕਰੀਬ 3 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਸੀ।

Read More
International

ਸ਼ਹੀਦ ਅਮਰੀਕੀ ਫੌਜੀਆਂ ਨੂੰ ਦਿੱਤਾ ਗਿਆ ‘ਪਰਪਲ ਹਰਟਜ਼’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਤਾਲਿਬਾਨ ਨੇ ਆਪਣਾ ਕਬਜ਼ਾ ਕਰ ਲਿਆ ਹੈ ਅਤੇ ਨਵੀਂ ਸਰਕਾਰ ਦਾ ਗਠਨ ਕਰ ਲਿਆ ਹੈ। ਤਾਲਿਬਾਨ ਨੇ ਮੁਲਕ ‘ਤੇ ਕਬਜ਼ਾ ਕਰਨ ਲਈ ਪਤਾ ਨਹੀਂ ਕਿੰਨੀਆਂ ਕੁ ਹੀ ਜਾਨਾਂ ਲਈਆਂ ਹਨ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਪਿਛਲੇ ਮਹੀਨੇ ਹੋਏ ਹਮਲੇ ਵਿੱਚ ਮਾਰੇ ਗਏ 13 ਅਮਰੀਕੀ ਸੈਨਿਕਾਂ ਨੂੰ ਸ਼ਰਧਾਂਜਲੀ

Read More
India Punjab

ਹਰਿਆਣਾ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਕਰਨਾਲ ਮੋਰਚਾ ਖ਼ਤਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਹਰਿਆਣਾ ਸਰਕਾਰ ਦਰਮਿਆਨ ਸਮਝੌਤਾ ਹੋ ਗਿਆ ਹੈ। ਕਿਸਾਨਾਂ ਵੱਲੋਂ ਕਰਨਾਲ ਮੋਰਚਾ ਖ਼ਤਮ ਕੀਤਾ ਗਿਆ ਹੈ। ਦੋਵਾਂ ਧਿਰਾਂ ਵੱਲੋਂ ਅੱਜ ਸੱਦੀ ਸਾਂਝੀ ਪ੍ਰੈੱਸ ਕਾਨਫਰੰਸ ਮੌਕੇ ਦੱਸਿਆ ਗਿਆ ਕਿ ਕਿਸਾਨਾਂ ਦੇ ਸਿਰ ਭੰਨਣ ਦੇ ਹੁਕਮ ਦੇਣ ਵਾਲੇ ਐੱਸਡੀਐੱਮ ਆਯੂਸ਼ ਸਿਨਹਾ ਖ਼ਿਲਾਫ਼ ਨਿਆਂਇਕ ਜਾਂਚ ਕੀਤੀ

Read More
Punjab

ਅਦਾਲਤ ਦਾ ਸੈਣੀ ਨੂੰ ਵੱਡਾ ਸੁਰੱਖਿਆ ਕਵਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 2021 ਦੀਆਂ ਚੋਣਾਂ ਤੱਕ ਬਲੈਂਕੇਟ ਬੇਲ ਦੇ ਦਿੱਤੀ ਗਈ ਹੈ। ਜਿਸ ਤਹਿਤ ਹੁਣ ਸੁਮੇਧ ਸੈਣੀ ਨੂੰ ਕਿਸੇ ਵੀ ਮਾਮਲੇ ‘ਚ ਗ੍ਰਿਫਤਾਰ ਨਹੀਂ ਕੀਤਾ ਜਾ ਸਕੇਗਾ। ਇਸ ਸਬੰਧੀ ਸੁਮੇਧ ਸੈਣੀ ਦੇ ਵਕੀਲ ਏ ਐਸ

Read More
Punjab

ਪੰਜਾਬ ਪੁਲਿਸ ਦਾ ਸਹਾਇਕ ਸਬ ਇੰਸਪੈਕਟਰ ਹੋ ਗਿਆ ਮਾਲਾਮਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਪੁਲੀਸ ਦੇ ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਪੰਜਾਬ ਸਟੇਟ ਡੀਅਰ ਰਾਖੀ ਬੰਪਰ-2021 ਦਾ ਪਹਿਲਾ ਇਨਾਮ ਮਿਲਿਆ ਹੈ। ਜਾਣਕਾਰੀ ਅਨੁਸਾਰ ਲਾਟਰੀਜ਼ ਵਿਭਾਗ ਨੇ 26 ਅਗਸਤ ਨੂੰ ਰਾਖੀ ਬੰਪਰ ਦੇ ਨਤੀਜੇ ਕੱਢੇ ਸੀ ਅਤੇ 2 ਕਰੋੜ ਰੁਪਏ ਦਾ ਪਹਿਲਾ ਇਨਾਮ ਪੰਜਾਬ ਪੁਲਿਸ ਦੇ ਇਸ ਮੁਲਾਜ਼ਮ ਦੇ ਹਿੱਸੇ ਆਇਆ ਹੈ।

Read More
Punjab

ਪੁਲੀਸ ਹਿਰਾਸਤ ’ਚ ਫਰੀਦਕੋਟ ਦੇ ਨੌਜਵਾਨ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਫ਼ਰੀਦਕੋਟ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਕ ਨੌਜਵਾਨ ਦੀ ਪੁਲੀਸ ਹਿਰਾਸਤ ‘ਚ ਮੌਤ ਹੋਣ ਦਾ ਸਮਾਚਾਰ ਹੈ।ਜਾਣਕਾਰੀ ਅਨੁਸਾਰ ਇਹ ਨੌਜਵਾਨ ਫ਼ਰੀਦਕੋਟ ਦੇ ਪਿੰਡ ਮੰਡਵਾਲਾ ਦਾ ਸੁਖਵਿੰਦਰ ਸਿੰਘ ਸੀ, ਜਿਸਨੂੰ ਸਿਟੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਇਥੋਂ ਦੀ ਅਦਾਲਤ ਵਿਚ ਪੇਸ਼ ਕਰਕੇ ਥਾਣੇ ਲਿਆਂਦਾ ਸੀ। ਇੱਥੇ ਉਸਦੀ ਸਿਹਤ ਵਿਗੜ

Read More
India Punjab

ਜੇ ਸਿਆਸੀ ਲੀਡਰਾਂ ਨੇ ਹਾਲੇ ਵੀ ਚੋਣ ਰੈਲੀਆਂ ਕੀਤੀਆਂ ਤਾਂ “Face the Music”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਕਿਸਾਨ ਲੀਡਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਕਿਸਾਨ ਲੀਡਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਸਿਆਸੀ ਪਾਰਟੀਆਂ ਨਾਲ ਹੋਈ ਮੀਟਿੰਗ ਬਾਰੇ ਦੱਸਿਆ। ਇਸ ਮੌਕੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਹੜੀ ਪਾਰਟੀ ਜ਼ਿੱਦ ਕਰਕੇ ਚੋਣ

Read More
Punjab

ਤਿਉਹਾਰਾਂ ਦੇ ਮੱਦੇਨਜ਼ਰ ਸਰਕਾਰ ਨੇ ਕੀਤੀਆਂ ਨਵੀਆਂ ਕੋਰੋਨਾ ਹਦਾਇਤਾਂ ਜਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਕੋਰੋਨਾ ਪਾਬੰਦੀਆਂ ਨੂੰ 30 ਸਤੰਬਰ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।ਸਰਕਾਰ ਵੱਲੋਂ ਜਾਰੀ ਟਵੀਟ ਵਿੱਚ ਕਿਹਾ ਗਿਆ ਹੈ ਕਿ ਸਿਆਸੀ ਤੇ ਹੋਰ ਪ੍ਰੋਗਰਾਮਾਂ ਲਈ ਵੱਧ ਤੋਂ ਵੱਧ 300 ਲੋਕਾਂ ਦਾ ਇਕੱਠ ਤੇ ਕੋਰੋਨਾ ਦੇ ਟੀਕੇ ਦੀ ਇਕ ਖੁਰਾਕ ਯਕੀਨੀ ਬਣਾਉਣ ਸੰਬੰਧਤ ਵਿਭਾਗ ਨੂੰ

Read More